Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਨਿਰਧਾਰਿਤ ਸਮੇਂ ਤੋਂ ਪਹਿਲਾਂ ਉਡੀ ਏਅਰ ਇੰਡੀਆ ਦੀ ਫਲਾਈਟ, 15 ਯਾਤਰੀ ਨਹੀਂ ਹੋ ਸਕੇ ਸਵਾਰ

March 29, 2023 05:18 PM

ਵਿਜੇਵਾੜਾ, 29 ਮਾਰਚ (ਪੋਸਟ ਬਿਊਰੋ): ਵਿਜੇਵਾੜਾ ਤੋਂ ਕੁਵੈਤ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿੱਚ 15 ਤੋਂ ਵੱਧ ਯਾਤਰੀ ਸਵਾਰ ਨਹੀਂ ਹੋ ਸਕੇ। ਕਿਉਂਕਿ ਉਡਾਣ ਬੁੱਧਵਾਰ ਸਵੇਰੇ 9 ਵਜੇ ਦੇ ਕਰੀਬ ਪਹਿਲਾਂ ਤੋਂ ਨਿਰਧਾਰਿਤ ਕੀਤੀ ਗਈ ਸੀ। ਪਹਿਲੀ ਫਲਾਈਟ 4 ਘੰਟੇ ਬਾਅਦ ਰਵਾਨਾ ਹੋਣੀ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਜਾਣਕਾਰੀ ਯਾਤਰੀਆਂ ਨੂੰ ਦਿੱਤੀ ਗਈ ਸੀ। ਹਾਲਾਂਕਿ, ਯਾਤਰੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਇਸਦੀ ਸੂਚਨਾ ਨਹੀਂ ਦਿੱਤੀ ਗਈ ਸੀ। ਜਿਨ੍ਹਾਂ ਨੇ ਏਜੰਟਾਂ ਰਾਹੀਂ ਟਿਕਟਾਂ ਬੁੱਕ ਕਰਵਾਈਆਂ ਸਨ, ਉਨ੍ਹਾਂ ਨੂੰ ਏਜੰਟਾਂ ਵੱਲੋਂ ਮੁੜ ਸਮਾਂ-ਸਾਰਣੀ ਬਾਰੇ ਸੂਚਿਤ ਨਹੀਂ ਕੀਤਾ ਗਿਆ। ਗੰਨਾਵਰਮ ਹਵਾਈ ਅੱਡੇ ਦੇ ਡਾਇਰੈਕਟਰ ਲਕਸ਼ਮੀਕਾਂਤ ਰੈੱਡੀ ਨੇ ਕਿਹਾ ਕਿ ਉਨ੍ਹਾਂ ਯਾਤਰੀਆਂ ਨੂੰ ਕੁਵੈਤ ਲਈ ਫਲਾਈਟ ਲਈ ਅਗਲੇ ਹਫਤੇ ਤੱਕ ਇੰਤਜ਼ਾਰ ਕਰਨਾ ਹੋਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ