Welcome to Canadian Punjabi Post
Follow us on

26

July 2024
ਬ੍ਰੈਕਿੰਗ ਖ਼ਬਰਾਂ :
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆਟੋਰਾਂਟੋ ਵਿੱਚ ਗੋਲੀਬਾਰੀ ਵਿੱਚ ਮਾਰੇ ਗਏ ਵਿਅਕਤੀ ਅਤੇ ਔਰਤ ਦੀ ਪੁਲਿਸ ਨੇ ਕੀਤੀ ਪਹਿਚਾਣਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ
 
ਅੰਤਰਰਾਸ਼ਟਰੀ

ਭਾਰਤੀ ਮੂਲ ਦੇ ਡੇਨੀਅਲ ਮੁਖੀ ਬਣੇ ਐਨਐਸਡਬਲਿਊ ਦੇ ਖਜ਼ਾਨਚੀ, ਭਗਵਤ ਗੀਤਾ ਦੀ ਸਹੁੰ ਚੁੱਕ ਕੇ ਰਚਿਆ ਇਤਿਹਾਸ

March 29, 2023 05:59 PM

ਮੈਲਬਰਨ, 29 ਮਾਰਚ (ਪੋਸਟ ਬਿਊਰੋ): ਭਾਰਤੀ ਮੂਲ ਦੇ ਡੇਨੀਅਲ ਮੂਖੀ ਆਸਟ੍ਰੇਲੀਆ ਦੇ ਕਿਸੇ ਵੀ ਸੂਬੇ ਦੇ ਖਜ਼ਾਨਚੀ ਬਣਨ ਵਾਲੇ ਪਹਿਲੇ ਸਿਆਸਤਦਾਨ ਬਣ ਗਏ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ਦੇ ਖਜ਼ਾਨਚੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਪਵਿੱਤਰ ਸ਼੍ਰੀਮਦ ਭਗਵਦ ਗੀਤਾ ਦੀ ਸਹੁੰਂ ਚੁੱਕ ਕੇ ਅਹੁਦਾ ਸੰਭਾਲਿਆ।
ਡੇਨੀਅਲ ਮੁਖੀ ਨੇ ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਕ੍ਰਿਸ ਮਿਨ ਅਤੇ ਛੇ ਹੋਰ ਮੰਤਰੀਆਂ ਦੇ ਨਾਲ ਸਹੁੰ ਚੁੱਕੀ। ਭਾਰਤੀ ਮੂਲ ਦੇ ਡੇਨੀਅਲਜ਼ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਨੇ ਮਹਾਨ ਰਾਜ ਨਿਊ ਸਾਊਥ ਵੇਲਜ਼ ਦੇ ਖਜ਼ਾਨਚੀ ਵਜੋਂ ਸਹੁੰ ਚੁੱਕੀ। ਇਸ ਦੌਰਾਨ ਉਨ੍ਹਾਂ ਨੇ ਰਾਜ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਆਪਣੇ ਬਿਆਨ 'ਚ ਅੱਗੇ ਕਿਹਾ ਕਿ ਮੈਂ ਭਗਵਦ ਗੀਤਾ ਦੀ ਸਹੁੰ ਚੁੱਕ ਕੇ ਆਹੁਦਾ ਸੰਭਾਲਣ ਵਾਲਾ ਪਹਿਲਾ ਆਸਟ੍ਰੇਲੀਆਈ ਮੰਤਰੀ ਹਾਂ। ਇਹ ਸਿਰਫ ਇਸ ਲਈ ਸੰਭਵ ਹੈ ਕਿਉਂਕਿ ਆਸਟ੍ਰੇਲੀਆ ਇੱਕ ਖੁੱਲੇ ਵਿਚਾਰਾਂ ਵਾਲਾ ਦੇਸ਼ ਹੈ ਅਤੇ ਮੇਰੇ ਮਾਤਾ-ਪਿਤਾ ਵਰਗੇ ਲੋਕਾਂ ਦੇ ਯੋਗਦਾਨ ਦਾ ਸੁਆਗਤ ਕਰਦਾ ਹੈ।
ਸਾਲ 2015 ਵਿੱਚ, ਮੁਖੀ ਨੂੰ ਲੇਬਰ ਪਾਰਟੀ ਦੁਆਰਾ ਨਿਊ ਸਾਊਥ ਵੇਲਜ਼ ਦੇ ਉਪਰਲੇ ਸਦਨ ਲਈ ਚੁਣਿਆ ਗਿਆ ਸੀ। ਮੁਖੀ ਨਿਊ ਸਾਊਥ ਵੇਲਜ਼ ਵਿੱਚ ਭਾਰਤੀ ਪਿਛੋਕੜ ਵਾਲੇ ਪਹਿਲੇ ਆਗੂ ਹਨ। ਉਹ ਭਗਵਦ ਗੀਤਾ 'ਤੇ ਅਹੁਦੇ ਦੀ ਵਫ਼ਾਦਾਰੀ ਦੀ ਸਹੁੰ ਚੁੱਕਣ ਵਾਲੇ ਆਸਟ੍ਰੇਲੀਆ ਦੇ ਪਹਿਲੇ ਵਿਅਕਤੀ ਵੀ ਹਨ। ਉਨ੍ਹਾਂ ਨੂੰ 2019 ਵਿੱਚ ਵਿੱਤ ਅਤੇ ਛੋਟੇ ਕਾਰੋਬਾਰ ਲਈ ਸ਼ੈਡੋ ਮੰਤਰੀ ਅਤੇ ਗਿਗ ਆਰਥਿਕਤਾ ਲਈ ਸ਼ੈਡੋ ਮੰਤਰੀ ਵੀ ਬਣਾਇਆ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ