Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

March 31, 2023 11:11 AM

ਚੰਡੀਗੜ੍ਹ, 31 ਮਾਰਚ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਡਾ. ਅਰੁਣ ਬਹਿਲ, ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ, ਲੁਧਿਆਣਾ ਸ਼ਹਿਰ ਦੀ ਸਿ਼ਕਾਇਤ 'ਤੇ ਕਾਬੂ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੇ ਉਸ ਖਿਲਾਫ਼ ਦਰਜ ਪੁਲਿਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਈ.ਓ.ਡਬਲਿਊ. ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ