Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਮਨੋਰੰਜਨ

ਫਿਰ ਇਕੱਠੇ ਦਿਖਾਈ ਦੇ ਸਕਦੇ ਹਨ ਅਭਿਸ਼ੇਕ ਅਤੇ ਤਾਪਸੀ

September 21, 2018 08:05 AM

ਅਭਿਸ਼ੇਕ ਬੱਚਨ ਅਤੇ ਤਾਪਸੀ ਪੰਨੂ ਦੀ ਫਿਲਮ ‘ਮਨਮਰਜ਼ੀਆ’ ਹਾਲ ਹੀ ਵਿੱਚ ਰਿਲੀਜ਼ ਹੋਈ ਹੈ। ਦੋਵਾਂ ਨੂੰ ਆਪਣੀ ਪ੍ਰਫਾਰਮੈਂਸ ਦੇ ਲਈ ਚੰਗਾ ਫੀਡਬੈਕ ਵੀ ਮਿਲਿਆ ਹੈ। ਕਈ ਮੇਕਰਸ ਉਨ੍ਹਾਂ ਤੋਂ ਇੰਪ੍ਰੈਸ ਹੋਏ ਹਨ।
ਖਬਰ ਹੈ ਕਿ ਦੋਵੇਂ ਫਿਰ ਇਕੱਠੇ ਕਿਸੇ ਫਿਲਮ ਵਿੱਚ ਦਿਖਾਈ ਦੇ ਸਕਦੇ ਹਨ। ਇੱਕ ਡਾਇਰੈਕਟਰ ਨੇ ਉਨ੍ਹਾਂ ਨੂੰ ਫਿਲਮ ਦੇ ਲਈ ਅਪਰੋਚ ਵੀ ਕੀਤਾ ਹੈ। ਦੋਵੇਂ ਡਾਇਰੈਕਟਰ ਨੂੰ ਮਿਲ ਵੀ ਚੁੱਕੇ ਹਨ ਅਤੇ ਸਕ੍ਰਿਪਟ ਵੀ ਸੁਣ ਚੁੱਕੇ ਹਨ, ਪਰ ਅਜੇ ਫਿਲਮ ਦੀ ਹਾਮੀ ਨਹੀਂ ਭਰੀ। ਦੋਵਾਂ ਨੂੰ ਕਹਾਣੀ ਪਸੰਦ ਆਈ ਹੈ ਅਤੇ ਜਲਦ ਹੀ ਫਿਲਮ ਫਲੋਰ 'ਤੇ ਜਾਏਗੀ। ਮੇਕਰਸ ਇਸ ਦੀ ਜਲਦੀ ਅਨਾਊਂਸਮੈਂਟ ਕਰਨਗੇ। ਇਸ ਦੇ ਇਲਾਵਾ ਅਭਿਸ਼ੇਕ ਪਤਨੀ ਐਸ਼ਵਰਿਆ ਦੇ ਨਾਲ ਅਨੁਰਾਗ ਕਸ਼ਯਪ ਦੀ ਫਿਲਮ ‘ਗੁਲਾਬ ਜਾਮੁਨ’ ਕਰ ਰਹੇ ਹਨ। ਉਥੇ ਤਾਪਸੀ ਵੀ ਅਮਿਤਾਭ ਬੱਚਨ ਨਾਲ ਸੁਜਾਏ ਘੋਸ਼ ਦੀ ਫਿਲਮ ‘ਬਦਲਾ’ ਵਿੱਚ ਨਜ਼ਰ ਆਉਣ ਵਾਲੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!