Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਜੰਗਲ ਵਿੱਚ ਲਾਸ਼ ਮਿਲਣ ਮਗਰੋਂ ਵਿਦਿਆਰਥੀਆਂ ਨੂੰ ਸਕੂਲ ਟਰਿੱਪ ਵਿਚਾਲੇ ਛੱਡਣਾ ਪਿਆ

May 02, 2023 11:40 PM

ਕਿਊਬਿਕ, 2 ਮਈ (ਪੋਸਟ ਬਿਊਰੋ) : ਮੰਗਲਵਾਰ ਨੂੰ ਫੀਲਡ ਟਰਿੱਪ ਉੱਤੇ ਗਏ ਸ਼ੇਰਬਰੁਕ, ਕਿਊਬਿਕ ਦੇ ਐਲੀਮੈਂਟਰੀ ਸਕੂਲ ਦੇ ਬੱਚਿਆਂ ਨੂੰ ਜੰਗਲੀ ਇਲਾਕੇ ਵਿੱਚ ਲਾਸ਼ ਮਿਲਣ ਮਗਰੋਂ ਟਰਿੱਪ ਵਿਚਾਲੇ ਛੱਡ ਕੇ ਮੁੜਨਾ ਪਿਆ।
ਸ਼ੇਰਬਰੁੱਕ ਪੁਲਿਸ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਤੇ ਦੱਸਿਆ ਗਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪਰ ਉਨ੍ਹਾਂ ਇਸ ਸਬੰਧ ਵਿੱਚ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।ਮੌਂਟ ਬੈਲੇਵਿਊ ਪਾਰਕ ਵਿੱਚ ਮਿਲੀ ਇਸ ਲਾਸ਼ ਬਾਰੇ ਨੌਤਰੇ ਡੇਮ ਡੂ ਰੋਜ਼ੇਅਰ ਸਕੂਲ ਨੇ ਈਮੇਲ ਭੇਜ ਕੇ ਬੱਚਿਆਂ ਦੇ ਮਾਪਿਆਂ ਨੂੰ ਜਾਣਕਾਰੀ ਦਿੱਤੀ।
ਅਗਲੇ ਕੁੱਝ ਦਿਨਾਂ ਤੱਕ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਉੱਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।ਸਕੂਲ ਦੇ ਪ੍ਰਿੰਸੀਪਲ ਵੱਲੋਂ ਮਾਪਿਆਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਸਕੂਲ ਵਿੱਚ ਬੱਚਿਆਂ ਨੂੰ ਜਿਸ ਤਰ੍ਹਾਂ ਦੀ ਮਦਦ ਦੀ ਲੋੜ ਹੋਵੇਗੀ ਉਹ ਮੁਹੱਈਆ ਕਰਵਾਈ ਜਾਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ