Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਗਰੌਸਰੀ ਰਿਬੇਟ ਤੇ ਹੈਲਥ ਟਰਾਂਸਫਰ ਸਬੰਧੀ ਬਿੱਲ ਸੈਨੇਟ ਵੱਲੋਂ ਪਾਸ

May 10, 2023 11:28 PM

ਓਟਵਾ, 10 ਮਈ (ਪੋਸਟ ਬਿਊਰੋ) : ਗਰੌਸਰੀ ਰਿਬੇਟ ਤੇ ਫੈਡਰਲ ਹੈਲਥ ਟਰਾਂਸਫਰ ਸਬੰਧੀ ਬਿੱਲ ਸੈਨੇਟ ਵੱਲੋਂ ਵੀ ਪਾਸ ਕਰ ਦਿੱਤਾ ਗਿਆ।
ਅਧਿਐਨ ਤੋਂ ਬਾਅਦ ਬੁੱਧਵਾਰ ਨੂੰ ਸੈਨੇਟ ਨੇ ਬਿੱਲ ਸੀ-46 ਉੱਤੇ ਮਨਜੂ਼ਰੀ ਦੀ ਮੋਹਰ ਲਾ ਦਿੱਤੀ। ਹੁਣ ਇੱਕ ਵਾਰੀ ਸ਼ਾਹੀ ਮੋਹਰ ਲੱਗ ਜਾਣ ਤੋਂ ਬਾਅਦ 11 ਮਿਲੀਅਨ ਯੋਗ ਕੈਨੇਡੀਅਨਜ਼ ਨੂੰ ਗਰੌਸਰੀ ਰਿਬੇਟ ਸਬੰਧੀ ਅਦਾਇਗੀ ਕਰ ਦਿੱਤੀ ਜਾਵੇਗੀ। ਇਸ ਲਈ ਸਰਕਾਰ ਵੱਲੋਂ 2·5 ਬਿਲੀਅਨ ਡਾਲਰ ਦੀ ਰਕਮ ਰਾਖਵੀਂ ਰੱਖੀ ਗਈ ਹੈ। ਕੈਨੇਡਾ ਰੈਵਨਿਊ ਏਜੰਸੀ ਦਾ ਕਹਿਣਾ ਹੈ ਕਿ ਜੁਲਾਈ ਵਿੱਚ ਇਹ ਰਕਮ ਯੋਗ ਕੈਨੇਡੀਅਨਜ਼ ਨੂੰ ਦਿੱਤੀ ਜਾ ਸਕਦੀ ਹੈ।
ਫੈਡਰਲ ਪ੍ਰੋਵਿੰਸ਼ੀਅਲ ਫਿਸਕਲ ਅਰੇਂਜਮੈਂਟਸ ਐਕਟ ਵਿੱਚ ਕੀਤੀਆਂ ਗਈਆਂ ਸੋਧਾਂ ਕਰਕੇ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨੂੰ ਵੀ ਜਲਦ ਹੀ 2 ਬਿਲੀਅਨ ਡਾਲਰ ਵਿੱਚੋਂ ਆਪਣਾ ਬਣਦਾ ਹਿੱਸਾ ਮਿਲ ਜਾਵੇਗਾ। ਇਹ ਬਿੱਲ 19 ਅਪਰੈਲ ਤੋਂ ਅਧਿਐਨ ਲਈ ਸੈਨੇਟ ਕੋਲ ਸੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ