Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਛੱਤੀਸਗੜ੍ਹ 'ਚ ਪਿਕਅੱਪ ਅਤੇ ਟਰੱਕ ਦੀ ਟੱਕਰ, 6 ਦੀ ਮੌਤ, 21 ਜ਼ਖਮੀ

May 15, 2023 02:46 PM

ਭਾਲੋਦਾਬਾਜ਼ਾਰ, 15 ਮਈ (ਪੋਸਟ ਬਿਊਰੋ): ਛੱਤੀਸਗੜ੍ਹ ਦੇ ਬਲੋਦਾਬਾਜ਼ਾਰ ਜਿ਼ਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖ਼ਮੀ ਹੋ ਗਏ।ਪੁਲਿਸ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਿ਼ਲੇ ਦੇ ਪਾਲਰੀ ਥਾਣਾ ਖੇਤਰ ਦੇ ਅਧੀਨ ਗੌੜਾ ਪੁਲੀਆ ਨੇੜੇ ਐਤਵਾਰ ਦੇਰ ਰਾਤ ਇਕ ਟਰੱਕ ਅਤੇ ਇਕ ਪਿਕਅੱਪ ਗੱਡੀ ਵਿਚਾਲੇ ਹੋਈ ਟੱਕਰ 'ਚ 5 ਔਰਤਾਂ ਅਤੇ ਇਕ ਬੱਚੇ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਹੈ ਕਿ ਬਲੋਦਾਬਾਜ਼ਾਰ ਥਾਣਾ ਖੇਤਰ ਦੇ ਪਿੰਡ ਲਟੂਆ ਦੇ ਰਹਿਣ ਵਾਲੇ ਇਹ ਲੋਕ ਪਰਸਾਦਾ ਪਿੰਡ 'ਚ ਇਕ ਪਰਿਵਾਰਕ ਸਮਾਗਮ 'ਚ ਸ਼ਾਮਲ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ।ਉਸ ਨੇ ਦੱਸਿਆ ਕਿ ਜਦੋਂ ਉਹ ਦੇਰ ਰਾਤ ਗੌੜਾ ਪੁਲੀਆ ਨੇੜੇ ਪਹੁੰਚਿਆ ਤਾਂ ਉਸ ਦੀ ਗੱਡੀ ਟਰੱਕ ਨਾਲ ਟਕਰਾ ਗਈ।ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪਿਕਅੱਪ ਗੱਡੀ 'ਚ ਸਵਾਰ ਪੰਜ ਔਰਤਾਂ ਅਤੇ ਇਕ ਛੇ ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਪੰਜ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਉਨ੍ਹਾਂ ਦੱਸਿਆ ਕਿ ਗੰਭੀਰ ਰੂਪ ਵਿੱਚ ਜ਼ਖਮੀ ਪੰਜ ਲੋਕਾਂ ਨੂੰ ਇਲਾਜ ਲਈ ਰਾਏਪੁਰ ਭੇਜਿਆ ਗਿਆ ਹੈ।ਇਸ ਦੇ ਨਾਲ ਹੀ ਬਲੋਦਾਬਾਜ਼ਾਰ ਦੇ ਹਸਪਤਾਲ 'ਚ 16 ਹੋਰ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਜਿ਼ਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦੀ ਹਰ ਸੰਭਵ ਮਦਦ ਕਰਨ ਅਤੇ ਜ਼ਖ਼ਮੀਆਂ ਨੂੰ ਵਧੀਆ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼