Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਅਮਰੀਕੀ ਅਦਾਲਤ ਨੇ 26/11 ਹਮਲੇ ਦੇ ਮੁਲਜ਼ਮ ਤਹੱਵੁਰ ਰਾਣਾ ਨੂੰ ਭਾਰਤ ਹਵਾਲਗੀ ਦੀ ਦਿੱਤੀ ਆਗਿਆ

May 18, 2023 05:44 AM

ਵਾਸਿ਼ੰਗਟਨ, 18 ਮਈ (ਪੋਸਟ ਬਿਊਰੋ): ਅਮਰੀਕਾ ਦੀ ਇਕ ਅਦਾਲਤ ਨੇ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਮੁਲਜ਼ਮ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਲੀਫੋਰਨੀਆ ਦੀ ਅਦਾਲਤ ਨੇ ਕਿਹਾ ਕਿ ਅਮਰੀਕਾ ਦੀ ਜੇਲ੍ਹ ਵਿੱਚ ਬੰਦ 26/11 ਹਮਲੇ ਵਿੱਚ ਲੋੜੀਂਦੇ ਰਾਣਾ ਨੂੰ ਭਾਰਤ ਭੇਜਿਆ ਜਾ ਸਕਦਾ ਹੈ।
ਭਾਰਤ ਨੇ 10 ਜੂਨ, 2020 ਨੂੰ ਹਵਾਲਗੀ ਦੇ ਮੱਦੇਨਜ਼ਰ 62 ਸਾਲਾ ਰਾਣਾ ਦੀ ਆਰਜ਼ੀ ਗ੍ਰਿਫਤਾਰੀ ਦੀ ਮੰਗ ਕਰਦੇ ਹੋਏ ਸ਼ਿਕਾਇਤ ਦਰਜ ਕਰਵਾਈ ਸੀ। ਬਾਈਡਨ ਪ੍ਰਸ਼ਾਸਨ ਨੇ ਰਾਣਾ ਦੀ ਭਾਰਤ ਹਵਾਲਗੀ ਦਾ ਸਮਰਥਨ ਕੀਤਾ ਸੀ ਅਤੇ ਮਨਜ਼ੂਰੀ ਦਿੱਤੀ ਸੀ।
16 ਮਈ (ਮੰਗਲਵਾਰ) ਦੇ 48 ਪੰਨਿਆਂ ਦੇ ਹੁਕਮ ਵਿੱਚ, ਯੂਐਸ ਡਿਸਟ੍ਰਿਕਟ ਕੋਰਟ ਸੈਂਟਰਲ ਡਿਸਟ੍ਰਿਕਟ ਆਫ ਕੈਲੀਫੋਰਨੀਆ ਦੇ ਮੈਜਿਸਟਰੇਟ ਜੱਜ ਜੈਕਲੀਨ ਚੁਲਜਿਅਨ ਨੇ ਕਿਹਾ ਕਿ ਅਦਾਲਤ ਨੇ ਬੇਨਤੀ ਦੇ ਸਮਰਥਨ ਅਤੇ ਵਿਰੋਧ ਵਿੱਚ ਪੇਸ਼ ਕੀਤੇ ਗਏ ਸਾਰੇ ਦਸਤਾਵੇਜ਼ਾਂ ਦੀ ਸਮੀਖਿਆ ਕੀਤੀ ਹੈ ਅਤੇ ਉਹਨਾਂ ਦੇ ਆਧਾਰ ਤੇ ਪੇਸ਼ ਕੀਤੀਆਂ ਗਈਆਂ ਦਲੀਲਾਂ ਸੁਣਵਾਈ 'ਤੇ ਜੱਜ ਨੇ ਕਿਹਾ ਕਿ ਅਦਾਲਤ ਨੇ ਸਿੱਟਾ ਕੱਢਿਆ ਹੈ ਕਿ ਰਾਣਾ ਉਨ੍ਹਾਂ ਅਪਰਾਧਾਂ ਲਈ ਹਵਾਲਗੀਯੋਗ ਹੈ ਜਿਨ੍ਹਾਂ ਲਈ ਉਸ ਦੀ ਹਵਾਲਗੀ ਦੀ ਬੇਨਤੀ ਕੀਤੀ ਗਈ ਸੀ। ਇਹ ਹੁਕਮ ਬੁੱਧਵਾਰ ਨੂੰ ਜਾਰੀ ਕੀਤਾ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ