Welcome to Canadian Punjabi Post
Follow us on

22

June 2024
ਬ੍ਰੈਕਿੰਗ ਖ਼ਬਰਾਂ :
ਟੋਰਾਂਟੋ ਟ੍ਰੈਫਿਕ ਸਟਾਪ ਦੌਰਾਨ ਅਧਿਕਾਰੀ `ਤੇ ਗੋਲੀ ਚਲਾਣ ਵਾਲੇ ਡਰਾਈਵਰ ਦੀ ਪੁਲਿਸ ਕਰ ਰਹੀ ਭਾਲਹਾਈਵੇ 401 `ਤੇ ਸੱਤ ਵਾਹਨਾਂ ਦੀ ਹੋਈ ਭਿਆਨਕ ਟੱਕਰ, 3 ਜ਼ਖਮੀ, ਇੱਕ ਗੰਭੀਰਪੀਲ ਖੇਤਰ ਵਿਚ ਔਰਤ ਦੇ ਯੋਨ ਸ਼ੋਸ਼ਣ ਤੋਂ ਬਾਅਦ ਟੋਰਾਂਟੋ ਦੇ 2 ਵਿਅਕਤੀ ਚਾਰਜਟੋਰਾਂਟੋ ਵਿੱਚ ਤੂਫਾਨ ਕਾਰਨ ਦਰਖਤ ਡਿੱਗੇ, ਵਾਹਨ ਪਾਣੀ ਵਿੱਚ ਡੁੱਬੇਪ੍ਰਸਤਾਵਿਤ ਸੋਧ ਨੂੰ ਵੋਟ ਦੇਣ ਤੋਂ ਬਾਅਦ ਸੀਨੇਟਰਜ਼ ਨੇ ਵਿਦੇਸ਼ੀ ਦਖ਼ਲ ਵਿਰੁੱਧ ਬਿੱਲ ਨੂੰ ਦਿੱਤੀ ਮਨਜ਼ੂਰੀਘਰ ਵਿੱਚ ਜ਼ਬਰੀ ਦਾਖਲ ਹੋਣ ਦੇ ਮਾਮਲੇ ਵਿੱਚ ਚਾਰ ਨਾਬਾਲਿਗ ਗ੍ਰਿਫ਼ਤਾਰ, ਇੱਕ ਦੀ ਉਮਰ 14 ਸਾਲ, ਲਗਜ਼ਰੀ ਵਾਹਨਾਂ ਨੂੰ ਬਣਾਉਂਦੇ ਸਨ ਨਿਸ਼ਾਨਾਪੁਤਿਨ ਨੇ ਕਿਮ ਜੋਂਗ ਉਨ ਨੂੰ ਦਿੱਤੀ ਆਲੀਸ਼ਾਨ ਕਾਰ, ਪੁਤਿਨ ਨੇ ਖੁਦ ਚਲਾਈ ਕਾਰਪਾਕਿਸਤਾਨ ਵਿਚ ਲੈਪਟਾਪ ਦੀ ਬੈਟਰੀ ਫਟਣ ਨਾਲ ਲੱਗੀ ਅੱਗ, 2 ਬੱਚਿਆਂ ਦੀ ਮੌਤ, 7 ਝੁਲਸੇ
 
ਅੰਤਰਰਾਸ਼ਟਰੀ

ਲਾਹੌਰ 'ਚ ਇਮਰਾਨ ਦੇ ਘਰ ਛਾਪਾ ਮਾਰ ਸਕਦੀ ਹੈ ਪੁਲਿਸ, ਅੱਤਵਾਦੀ ਸੌਂਪਣ ਲਈ ਦਿੱਤਾ ਸੀ 24 ਘੰਟਿਆਂ ਦਾ ਸਮਾਂ

May 18, 2023 06:03 PM

ਲਾਹੌਰ, 18 ਮਈ (ਪੋਸਟ ਬਿਊਰੋ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪਾਕਿਸਤਾਨੀ ਪੰਜਾਬ ਪੁਲਿਸ ਖਾਨ ਦੇ ਘਰ 'ਚ ਕਥਿਤ ਤੌਰ 'ਤੇ ਲੁਕੇ ਹੋਏ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਲਈ ਸੁਰੱਖਿਆ ਮੁਹਿੰਮ ਸ਼ੁਰੂ ਕਰਨ ਵਾਲੀ ਹੈ। ਸੂਬਾ ਸਰਕਾਰ ਨੇ ਖਾਨ ਨੂੰ ਅੱਤਵਾਦੀਆਂ ਨੂੰ ਸੌਂਪਣ ਲਈ 24 ਘੰਟਿਆਂ ਦਾ ਸਮਾਂ ਦਿੱਤਾ ਸੀ, ਜੋ ਹੁਣ ਖਤਮ ਹੋਣ ਵਾਲਾ ਹੈ।
ਪਾਕਿਸਤਾਨੀ ਮੀਡੀਆ ਮੁਤਾਬਕ ਪੰਜਾਬ ਦੀ ਅੰਤਰਿਮ ਸਰਕਾਰ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਜ਼ਮਾਨ ਪਾਰਕ ਸਥਿਤ ਇਮਰਾਨ ਖਾਨ ਦੀ ਰਿਹਾਇਸ਼ 'ਚ 30-14 ਅੱਤਵਾਦੀ ਲੁਕੇ ਹੋਏ ਹਨ, ਜਿਨ੍ਹਾਂ ਨੂੰ ਸੌਂਪਣ ਲਈ ਸਰਕਾਰ ਨੇ 24 ਘੰਟਿਆਂ ਦਾ ਸਮਾਂ ਦਿੱਤਾ ਸੀ। ਪਾਕਿਸਤਾਨੀ ਮੀਡੀਆ ਮੁਤਾਬਕ ਜ਼ਮਾਨ ਪਾਰਕ ਵੱਲ ਜਾਣ ਵਾਲੇ ਰਸਤਿਆਂ ਨੂੰ ਪੁਲਿਸ ਨੇ ਬੰਦ ਕਰ ਦਿੱਤਾ ਹੈ। ਇਲਾਕੇ 'ਚ ਭਾਰੀ ਪੁਲਸ ਫੋਰਸ ਤਾਇਨਾਤ ਹੈ। ਪੰਜਾਬ ਪੁਲੀਸ ਦੇ ਮੁਖੀ ਨੇ ਪੁਲੀਸ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ।
ਖਾਨ ਨੇ ਬੁੱਧਵਾਰ ਨੂੰ ਇੱਕ ਵੀਡੀਉ ਟਵੀਟ ਕੀਤਾ ਜਿਸ ਵਿੱਚ ਉਸਨੇ ਦਾਅਵਾ ਕੀਤਾ ਕਿ ਜਦੋਂ ਮੈਂ ਰਾਸ਼ਟਰ ਨੂੰ ਸੰਬੋਧਿਤ ਕਰ ਰਿਹਾ ਸੀ ਤਾਂ ਪੁਲਿਸ ਦੀ ਇੱਕ ਵੱਡੀ ਟੁਕੜੀ ਅਤੇ ਦਰਜਨਾਂ ਵਾਹਨ ਮੇਰੇ ਘਰ ਦੇ ਬਾਹਰ ਮੇਰੇ ਘਰ ਦੇ ਆਲੇ-ਦੁਆਲੇ ਘੁੰਮ ਰਹੇ ਸਨ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਤਬਾਹੀ ਵੱਲ ਵਧ ਰਿਹਾ ਹੈ। ਇੱਥੇ ਇੱਕ ਵਾਰ ਫਿਰ ਪੂਰਬੀ ਪਾਕਿਸਤਾਨ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖਾਨ ਨੇ ਪੰਜਾਬ ਸਰਕਾਰ ਦੇ ਅੱਤਵਾਦੀਆਂ ਦੇ ਲੁਕੇ ਹੋਣ ਦੇ ਦਾਅਵੇ ਨੂੰ ਰੱਦ ਕਰ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੁਤਿਨ ਨੇ ਕਿਮ ਜੋਂਗ ਉਨ ਨੂੰ ਦਿੱਤੀ ਆਲੀਸ਼ਾਨ ਕਾਰ, ਪੁਤਿਨ ਨੇ ਖੁਦ ਚਲਾਈ ਕਾਰ ਪਾਕਿਸਤਾਨ ਵਿਚ ਲੈਪਟਾਪ ਦੀ ਬੈਟਰੀ ਫਟਣ ਨਾਲ ਲੱਗੀ ਅੱਗ, 2 ਬੱਚਿਆਂ ਦੀ ਮੌਤ, 7 ਝੁਲਸੇ ਸਾਊਦੀ ਵਿਚ ਗਰਮੀ ਕਾਰਨ 922 ਹੱਜ ਯਾਤਰੀਆਂ ਦੀ ਮੌਤ ਇਟਲੀ 'ਚ ਖੇਤ 'ਚ ਕੰਮ ਕਰਦੇ ਦੌਰਾਨ ਇੱਕ ਭਾਰਤੀ ਦੀ ਮੌਤ ਏ.ਆਈ. ਮਾਡਲਾਂ ਦਾ ਵਿਸ਼ਵ ਦਾ ਪਹਿਲਾ ਸੁੰਦਰਤਾ ਮੁਕਾਬਲਾ: ਟਾਪ-10 ਵਿੱਚ ਭਾਰਤ ਦੀ ਏਆਈ ਜ਼ਾਰਾ ਮੇਰੀਆਂ ਬੇਟੀਆਂ ਕਦੇ ਰਾਜਨੀਤੀ 'ਚ ਨਹੀਂ ਆਉਣਗੀਆਂ : ਓਬਾਮਾ ਫਰਾਂਸ 'ਚ 12 ਸਾਲਾ ਯਹੂਦੀ ਲੜਕੀ ਨਾਲ ਸਮੂਹਿਕ ਬਲਾਤਕਾਰ ਕੁਵੈਤ ਅੱਗ ਮਾਮਲੇ 'ਚ 3 ਭਾਰਤੀਆਂ ਸਮੇਤ 8 ਗ੍ਰਿਫ਼ਤਾਰ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 12.5 ਲੱਖ ਰੁਪਏ ਦਾ ਮੁਆਵਜ਼ਾ ਥਾਈਲੈਂਡ 'ਚ ਸਮਲਿੰਗੀ ਵਿਆਹ ਨੂੰ ਮਿਲੀ ਕਾਨੂੰਨੀ ਮਾਨਤਾ, ਸੰਸਦ 'ਚ ਬਿੱਲ ਪਾਸ ਹਿੰਦੂਜਾ ਪਰਿਵਾਰ 'ਤੇ ਘਰੇਲੂ ਸਟਾਫ 'ਤੇ ਕਰੂਰਤਾ ਦਾ ਲੱਗਾ ਦੋਸ਼, ਸਟਾਫ ਨਾਲੋਂ ਕੁੱਤਿਆਂ 'ਤੇ ਜਿ਼ਆਦਾ ਖਰਚ