Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਦੇਸ਼ ਦੇ ਕਈ ਹਿੱਸਿਆਂ 'ਚ ਹੀਟ ਵੇਵ ਦਾ ਕਹਿਰ, ਜਲਦ ਹੀ ਮੀਂਹ ਦੀ ਸੰਭਾਵਨਾ

May 21, 2023 05:10 PM

ਨਵੀਂ ਦਿੱਲੀ, 21 ਮਈ (ਪੋਸਟ ਬਿਊਰੋ): ਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਗਰਮੀ ਪੈ ਰਹੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਪੱਛਮੀ ਰਾਜਸਥਾਨ, ਦੱਖਣੀ ਹਰਿਆਣਾ, ਉੱਤਰ ਪ੍ਰਦੇਸ਼ ਦੇ ਦੱਖਣੀ ਹਿੱਸਿਆਂ, ਪੱਛਮੀ ਬੰਗਾਲ ਅਤੇ ਝਾਰਖੰਡ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਇਹ ਸਥਿਤੀ 22 ਮਈ ਨੂੰ ਵੀ ਜਾਰੀ ਰਹੇਗੀ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 23 ਤੋਂ 25 ਮਈ ਦੌਰਾਨ ਉੱਤਰੀ-ਪੱਛਮੀ ਭਾਰਤ ਵਿੱਚ ਮੀਂਹ ਪੈ ਸਕਦਾ ਹੈ।
ਦੇਸ਼ ਦੇ ਪੱਛਮੀ ਰਾਜਸਥਾਨ, ਦੱਖਣੀ ਹਰਿਆਣਾ, ਦੱਖਣੀ ਉੱਤਰ ਪ੍ਰਦੇਸ਼, ਗੰਗਾ ਪੱਛਮੀ ਬੰਗਾਲ ਅਤੇ ਝਾਰਖੰਡ ਵਿੱਚ ਐਤਵਾਰ ਨੂੰ ਭਿਆਨਕ ਗਰਮੀ ਦੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਹ ਸਥਿਤੀ ਭਲਕੇ ਵੀ ਜਾਰੀ ਰਹੇਗੀ। ਰਾਸ਼ਟਰੀ ਰਾਜਧਾਨੀ 'ਚ ਐਤਵਾਰ ਸਵੇਰੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ। ਮੌਸਮ ਵਿਭਾਗ ਦੇ ਅਨੁਸਾਰ, ਸਵੇਰੇ 8:30 ਵਜੇ ਸ਼ਹਿਰ ਵਿੱਚ 50 ਪ੍ਰਤੀਸ਼ਤ ਨਮੀ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਦਿੱਲੀ 'ਚ ਦਿਨ ਵੇਲੇ ਮੁੱਖ ਤੌਰ 'ਤੇ ਆਸਮਾਨ ਸਾਫ ਰਹਿਣ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਦੇ ਆਸਪਾਸ ਰਿਕਾਰਡ ਕੀਤੇ ਜਾਣ ਦੀ ਭਵਿੱਖਬਾਣੀ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼