Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਦੱਖਣੀ 24 ਪਰਗਨਾ ਜ਼ਿਲੇ ਦੇ ਇਲਾਕੇ 'ਚ ਘਰ ਨੂੰ ਲੱਗੀ ਅੱਗ, 3 ਲੋਕਾਂ ਦੀ ਮੌਤ

May 21, 2023 05:16 PM

ਕਲਕੱਤਾ, 21 ਮਈ (ਪੋਸਟ ਬਿਊਰੋ): ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲੇ 'ਚ ਐਤਵਾਰ ਰਾਤ ਨੂੰ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਔਰਤ ਅਤੇ ਉਸ ਦੀ ਬੇਟੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰਾਤ ਕਰੀਬ ਸਾਢੇ ਅੱਠ ਵਜੇ ਬਜ ਬਜ ਥਾਣਾ ਖੇਤਰ ਅਧੀਨ ਪੈਂਦੇ ਨੰਦਰਾਮਪੁਰ ਦਾਸਪਾੜਾ ਵਿਖੇ ਇੱਕ ਘਰ ਵਿੱਚ ਅੱਗ ਲੱਗ ਗਈ।
ਉਨ੍ਹਾਂ ਨੇ ਦੱਸਿਆ ਕਿ ਮਰਨ ਵਾਲਿਆਂ 'ਚ ਇਕ ਔਰਤ ਅਤੇ ਉਸ ਦੀ ਨਾਬਾਲਗ ਬੇਟੀ ਸ਼ਾਮਲ ਹਨ, ਜੋ ਅੱਗ ਲੱਗਣ 'ਤੇ ਘਰ ਦੇ ਟੀਨ ਦੀ ਛੱਤ ਹੇਠਾਂ ਫਸ ਗਏ ਸਨ। ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘਰ 'ਚ ਸਿਰਫ ਘਰੇਲੂ ਸਮਾਨ ਸੀ। ਹਾਲਾਂਕਿ, ਕੁਝ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਘਰ ਤੋਂ ਇੱਕ ਗੈਰ-ਕਾਨੂੰਨੀ ਪਟਾਕਾ ਯੂਨਿਟ ਚੱਲ ਰਿਹਾ ਸੀ।
ਅੱਗ ਬੁਝਾਉਣ ਤੋਂ ਬਾਅਦ ਫਾਇਰ ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਢਲੇ ਮੁਲਾਂਕਣ ਅਨੁਸਾਰ ਪਟਾਕੇ ਨਹੀਂ ਮਿਲੇ ਹਨ। ਇਸ ਮਾਮਲੇ 'ਚ ਅਸੀਂ ਕੱਲ੍ਹ ਸਵੇਰੇ ਹੀ ਸਪੱਸ਼ਟ ਜਾਣਕਾਰੀ ਦੇ ਸਕਾਂਗੇ ਕਿ ਇਹ ਪਟਾਕੇ ਬਣਾਉਣ ਵਾਲੀ ਇਕਾਈ ਸੀ ਜਾਂ ਰਿਹਾਇਸ਼ੀ ਘਰ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। ਦੱਸ ਦਈਏ ਕਿ ਪੂਰਬੀ ਮੇਦਿਨੀਪੁਰ ਦੇ ਈਗਰਾ 'ਚ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਮੰਗਲਵਾਰ ਨੂੰ ਹੋਏ ਜ਼ਬਰਦਸਤ ਧਮਾਕੇ 'ਚ 12 ਲੋਕਾਂ ਦੀ ਮੌਤ ਹੋ ਗਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼