Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਪਾਕਿ ਹਿੰਸਾ ਦੋਸ਼ੀਆਂ ਖਿਲਾਫ ਮੁਕੱਦਮਾ ਸ਼ੁਰੂ, ਫੌਜੀ ਕਾਨੂੰਨ ਤਹਿਤ ਹੋਵੇਗੀ ਕਾਰਵਾਈ

May 21, 2023 05:29 PM

ਇਸਲਾਮਾਬਾਦ, 21 ਮਈ (ਪੋਸਟ ਬਿਊਰੋ): ਪਾਕਿਸਤਾਨ ਦੇ ਫੌਜ ਮੁਖੀ ਜਨਰਲ ਆਸਿਮ ਮੁਨੀਰ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਹਿੰਸਾ ਦੇ ਮੁਲਜ਼ਮਾਂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਹੋ ਗਈ ਹੈ। ਜਨਰਲ ਮੁਨੀਰ ਨੇ ਕਿਹਾ ਕਿ ਹਿੰਸਾ 'ਚ ਸ਼ਾਮਲ ਦੋਸ਼ੀਆਂ ਖਿਲਾਫ ਫੌਜੀ ਕਾਨੂੰਨ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ 9 ਮਈ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਭੜਕ ਗਏ ਸਨ ਅਤੇ ਪਾਕਿਸਤਾਨ ਵਿੱਚ ਹਿੰਸਾ ਹੋਈ ਸੀ। ਇਸ ਹਿੰਸਾ ਵਿੱਚ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।
ਪਾਕਿਸਤਾਨੀ ਫੌਜ ਦੇ ਜਨਰਲ ਆਸਿਮ ਮੁਨੀਰ ਸ਼ਨੀਵਾਰ ਨੂੰ ਲਾਹੌਰ ਪਹੁੰਚ ਗਏ। ਇਸ ਦੌਰਾਨ ਜਨਰਲ ਅਸੀਮ ਮੁਨੀਰ ਨੇ ਫੌਜ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਿੰਸਾ ਦੀ ਸਾਜ਼ਿਸ਼ ਰਚਣ ਅਤੇ ਅੰਜਾਮ ਦੇਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਆਰਮੀ ਐਕਟ ਅਤੇ ਸੀਕਰੇਟ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਕਾਨੂੰਨ ਤਹਿਤ ਦੋਸ਼ੀ ਪਾਏ ਜਾਣ 'ਤੇ ਉਮਰ ਕੈਦ ਤੋਂ ਲੈ ਕੇ ਮੌਤ ਦੀ ਸਜ਼ਾ ਤੱਕ ਦੀ ਸਜ਼ਾ ਦਾ ਪ੍ਰਬੰਧ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ