Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਨਸ਼ੇ ਤੇ ਹਥਿਆਰ ਰੱਖਣ ਵਾਲੇ ਦੋ ਵਿਅਕਤੀਆਂ ਨੂੰ ਕੀਤਾ ਗਿਆ ਚਾਰਜ

May 21, 2023 11:34 PM

ਓਨਟਾਰੀਓ, 21 ਮਈ (ਪੋਸਟ ਬਿਊਰੋ) : ਬਰੈਂਪਟਨ, ਵਾਅਨ ਤੇ ਬੈਰੀ ਸਮੇਤ ਕਈ ਹੋਰਨਾਂ ਥਾਂਵਾਂ ਉੱਤੇ ਨਸਿ਼ਆਂ ਦੀ ਸਮਗਲਿੰਗ ਸਬੰਧੀ ਕੀਤੀ ਗਈ ਜਾਂਚ ਮਗਰੋਂ ਦੋ ਵਿਅਕਤੀਆਂ ਨੂੰ ਚਾਰਜ ਕੀਤਾ ਗਿਆ ਹੈ।
ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (ਓਪੀਪੀ) ਦੀ ਕੇਲਡਨ ਡਿਟੈਚਮੈਂਟ ਵੱਲੋਂ ਇਸ ਸਾਲ ਦੇ ਸ਼ੁਰੂ ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ। ਬੁੱਧਵਾਰ ਨੂੰ ਕੇਲਡਨ ਓਪੀਪੀ ਦੀ ਕਮਿਊਨਿਟੀ ਸਟਰੀਟ ਕ੍ਰਾਈਮ ਯੂਨਿਟ ਨੇ ਪੀਲ ਤੇ ਬੈਰੀ ਪੁਲਿਸ ਨਾਲ ਰਲ ਕੇ ਸਰਚ ਵਾਰੰਟ ਕਢਵਾ ਕੇ ਛਾਪੇ ਮਾਰੇ। ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੂੰ ਵੱਡੀ ਮਾਤਰਾ ਵਿੱਚ ਪਰਪਲ ਫੈਂਟਾਨਿਲ, ਕੋਕੇਨ,ਪਰਕੋਸੈਟ ਪਿੱਲਜ਼, ਸੈਮੀ ਆਟੋਮੈਟਿਕ ਪਿਸਟਲ, ਪਿਸਟਲ ਮੈਗਜ਼ੀਨ ਤੇ ਵੱਡੀ ਮਾਤਰਾ ਵਿੱਚ ਕੈਨੇਡੀਅਨ ਡਾਲਰ ਬਰਾਮਦ ਹੋਏ ਹਨ।
ਇਸ ਦੌਰਾਨ ਬਰੈਂਪਟਨ ਵਾਸੀ 28 ਸਾਲਾ ਜੋਇਲ ਕਲਾਰਕ ਤੇ ਵੁੱਡਬ੍ਰਿੱਜ ਦੀ 26 ਸਾਲਾ ਬਿਆਂਕਾ ਬ੍ਰਾਊਨ ਨੂੰ ਚਾਰਜ ਕੀਤਾ ਗਿਆ ਹੈ। ਇਨ੍ਹਾਂ ਉੱਤੇ ਸਮਗਲਿੰਗ ਦੇ ਇਰਾਦੇ ਨਾਲ ਫੈਂਟਾਨਿਲ ਰੱਖਣ, ਪਾਬੰਦੀਸ਼ੁਦਾ ਹਥਿਆਰ ਰੱਖਣ, ਸਮਗਲ ਕਰਨ ਲਈ ਪਰਕੋਸੈਂਟ ਪਿੱਲਜ਼ ਰੱਖਣ ਤੇ ਜੁਰਮ ਨਾਲ ਹਾਸਲ ਕੀਤੀ ਗਈ 5000 ਡਾਲਰ ਤੋਂ ਵੱਧ ਦੀ ਸੰਪਤੀ ਰੱਖਣ ਦੇ ਚਾਰਜਿਜ਼ ਲਾਏ ਗਏ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ