Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਦੂਹਰੇ ਕਤਲਕਾਂਡ ਦੀ ਪੁਲਿਸ ਕਰ ਰਹੀ ਹੈ ਜਾਂਚ

May 22, 2023 10:50 PM

ਓਨਟਾਰੀਓ, 22 ਮਈ (ਪੋਸਟ ਬਿਊਰੋ) : ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਵੱਲੋਂ ਪੈਮਬੋ੍ਰਕ ਵਿੱਚ ਅੱਜ ਸਵੇਰੇ ਵਾਪਰੇ ਦੂਹਰੇ ਕਤਲਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾਕ੍ਰਮ ਵਿੱਚ ਇੱਕ ਹੋਰ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਮਿਲਿਆ ਹੈ ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ।
ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਤੜ੍ਹਕੇ 3:00 ਵਜੇ ਉਨ੍ਹਾਂ ਨੂੰ ਮੈਕੇਅ ਸਟਰੀਟ ਉੱਤੇ ਸਥਿਤ ਇੱਕ ਘਰ ਵਿੱਚ ਸੱਦਿਆ ਗਿਆ, ਜਿੱਥੇ ਉਨ੍ਹਾਂ ਨੂੰ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹਾਲਤ ਵਿੱਚ ਮਿਲੇ।ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਦੂਜੇ ਦੀ ਖਬਰ ਲਿਖੇ ਜਾਣ ਤੱਕ ਹਾਲਤ ਨਾਜ਼ੁਕ ਬਣੀ ਹੋਈ ਸੀ। ਪੁਲਿਸ ਅਧਿਕਾਰੀਆਂ ਨੂੰ ਘਟਨਾ ਵਾਲੀ ਥਾਂ ਤੋਂ ਕੁੱਝ ਦੂਰੀ ਉੱਤੇ ਇੱਕ ਹੋਰ ਵਿਅਕਤੀ ਮ੍ਰਿਤਕ ਪਿਆ ਮਿਲਿਆ। ‘
ਪੁਲਿਸ ਇਹ ਮੰਨ ਕੇ ਚੱਲ ਰਹੀ ਹੈ ਕਿ ਇਨ੍ਹਾਂ ਸਾਰਿਆਂ ਨੂੰ ਸੋਚ ਸਮਝ ਕੇ ਨਿਸ਼ਾਨਾ ਬਣਾਇਆ ਗਿਆ।ਇਸ ਤੋਂ ਇਲਾਵਾ ਸਥਾਨਕ ਵਾਸੀਆਂ ਨੂੰ ਵੀ ਪੁਲਿਸ ਨੇ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਸ਼ੱਕੀ ਹਾਲਾਤ ਬਾਰੇ ਰਿਪੋਰਟ ਕਰਨ ਲਈ ਆਖਿਆ ਹੈ। ਲੋਕਾਂ ਨੂੰ ਆਪਣੀ ਸੇਫਟੀ ਦਾ ਧਿਆਨ ਰੱਖਣ ਦੀ ਸਲਾਹ ਵੀ ਪੁਲਿਸ ਵੱਲੋਂ ਦਿੱਤੀ ਗਈ ਹੈ। ਅਜੇ ਜਾਂਚ ਮੁੱਢਲੇ ਪੜਾਅ ਵਿੱਚ ਹੈ ਤੇ ਇਲਾਕੇ ਵਿੱਚ ਵੱਡੀ ਮਾਤਰਾ ਵਿੱਚ ਪੁਲਿਸ ਮੌਜੂਦ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ