Welcome to Canadian Punjabi Post
Follow us on

03

July 2025
 
ਪੰਜਾਬ

ਐੱਸ.ਜੀ.ਪੀ.ਸੀ. ਪ੍ਰਧਾਨ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਲਾਈਵ ਪ੍ਰਸਾਰਣ ਬਾਰੇ ਵੱਡਾ ਐਲਾਨ, ਨਵਾਂ ਟੈਂਡਰ ਹੋਵੇਗਾ ਜਾਰੀ

May 23, 2023 05:57 AM

ਚੰਡੀਗੜ੍ਹ, 23 ਮਈ (ਪੋਸਟ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਬਾਰੇ ਪ੍ਰੈਸ ਕਾਨਫ਼ਰੰਸ ਕਰ ਕੇ ਵੱਡਾ ਬਿਆਨ ਜਾਰੀ ਕੀਤਾ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਸ ਕੰਪਨੀ ਨਾਲ ਲਾਈਵ ਪ੍ਰਸਾਰਣ ਦਾ ਕੰਟਰੈਕਟ ਸੀ ਉਹ ਹੁਣ ਜਲਦ ਖ਼ਤਮ ਹੋ ਰਿਹਾ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਨਵਾਂ ਟੈਂਡਰ ਜਾਰੀ ਕਰੇਗੀ ਅਤੇ ਇਹ ਟੈਂਡਰ ਓਪਨ ਹੋਵੇਗਾ। ਇਸ ਲਈ ਕੋਈ ਵੀ ਚੈਨਲ ਅਪਲਾਈ ਕਰ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਿਹੜੇ ਵੀ ਚੈਨਲ ਜਾਰੀ ਹਦਾਇਤਾਂ ਦੀ ਪਾਲਣਾ ਕਰਨਗੇ ਉਨਾਂ ਨੂੰ ਹੀ ਟੈਂਡਰ ਭਰਨ ਦਾ ਅਧਿਕਾਰ ਦਿੱਤਾ ਜਾਵੇਗਾ ਅਤੇ ਜੋ ਵੀ ਸ਼ਰਤਾਂ ਹੋਣਗੀਆਂ ਉਨ੍ਹਾਂ ਦਾ ਪਾਲਣ ਕਰਨਾ ਲਾਜ਼ਮੀ ਹੋਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ