Welcome to Canadian Punjabi Post
Follow us on

01

July 2025
 
ਭਾਰਤ

ਜਾਇਦਾਦ ਦੇ ਝਗੜੇ 'ਚ ਰਿਸ਼ਤੇਦਾਰ ਨੇ ਆਪਣੇ ਹੀ ਪਰਿਵਾਰ ਦੇ 4 ਮੈਂਬਰਾਂ ਦਾ ਕੀਤਾ ਕਤਲ

May 23, 2023 11:27 AM

ਉੜੀਸਾ, 23 ਮਈ (ਪੋਸਟ ਬਿਊਰੋ):ਉੜੀਸਾ ਦੇ ਬਾਰਗੜ੍ਹ ਜ਼ਿਲ੍ਹੇ ਵਿੱਚ ਇੱਕ ਰਿਸ਼ਤੇਦਾਰ ਨੇ ਆਪਣੇ ਹੀ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਤਲ ਕਰ ਦਿੱਤਾ। ਇਸ ਕਤਲ ਦਾ ਕਾਰਨ ਜਾਇਦਾਦ ਵਿਵਾਦ ਦੱਸਿਆ ਜਾ ਰਿਹਾ ਹੈ। ਇਹ ਘਟਨਾ ਸੋਮਵਾਰ ਰਾਤ ਭਟਲੀ ਥਾਣਾ ਖੇਤਰ ਦੇ ਪਿੰਡ ਝਿੱਕੀ 'ਚ ਵਾਪਰੀ, ਜਿੱਥੇ ਮੁਲਜ਼ਮ ਸੀਬਾ ਬੇਗ ਨੇ ਆਪਣੇ ਵੱਡੇ ਭਰਾ ਦੇ ਘਰ 'ਚ ਦਾਖਲ ਹੋ ਕੇ ਉਸ ਦੇ ਪੂਰੇ ਪਰਿਵਾਰ ਦਾ ਕਤਲ ਕਰ ਦਿੱਤਾ।
ਮ੍ਰਿਤਕਾਂ ਦੀ ਪਛਾਣ 46 ਸਾਲਾ ਗੁਰੂਦੇਵ ਬੇਗ, ਉਸ ਦੀ ਪਤਨੀ 35 ਸਾਲਾ ਸਿਬਾਗਰੀ ਅਤੇ ਉਨ੍ਹਾਂ ਦੇ ਦੋ ਬੱਚੇ 15 ਸਾਲਾ ਚੂਡਾਮਈ ਅਤੇ 10 ਸਾਲਾ ਸ਼੍ਰਵਨੀ ਵਜੋਂ ਹੋਈ ਹੈ। ਪੁਲਿਸ ਮੁਤਾਬਕ ਇਹ ਕਤਲ ਜਾਇਦਾਦ ਦੇ ਵਿਵਾਦ ਕਾਰਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਫਿਲਹਾਲ ਪੁੱਛਗਿੱਛ ਜਾਰੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ