Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਪਾਕਿਸਤਾਨ 'ਚ ਅੱਤਵਾਦੀਆਂ ਨੇ ਕੁੜੀਆਂ ਦੇ 2 ਸਕੂਲ ਉਡਾਏ, ਲੋਕਾਂ 'ਚ ਭਾਰੀ ਗੁੱਸਾ

May 23, 2023 12:21 PM

ਇਸਲਾਮਾਬਾਦ, 23 ਮਈ (ਪੋਸਟ ਬਿਊਰੋ): ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ 'ਚ ਅੱਤਵਾਦੀਆਂ ਨੇ ਲੜਕੀਆਂ ਦੇ ਦੋ ਸਕੂਲਾਂ ਨੂੰ ਉਡਾ ਦਿੱਤਾ, ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਕਾਫੀ ਗੁੱਸਾ ਦੇਖਿਆ ਜਾ ਰਿਹਾ ਹੈ। ਰਿਪੋਰਟਾਂ ਮੁਤਾਬਕ ਅੱਤਵਾਦੀਆਂ ਨੇ ਬੰਬਾਂ ਨਾਲ ਦੋਵਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਪੂਰੀ ਤਰ੍ਹਾਂ ਨਾਲ ਢਾਹ ਦਿੱਤਾ। ਉੱਤਰੀ ਵਜ਼ੀਰਿਸਤਾਨ ਦੇ ਮੀਰ ਅਲੀ ਸਬ-ਡਿਵੀਜ਼ਨ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਸਪਾਸ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਇਸ ਦੇ ਨਾਲ ਹੀ ਪੁਲਸ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਅੱਤਵਾਦੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੇਹਾਨ ਗੁਲ ਖੱਟਕ ਨੇ ਦੱਸਿਆ ਕਿ ਅੱਤਵਾਦੀਆਂ ਨੇ ਹਾਫਿਜ਼ਾਬਾਦ ਦੇ ਹੱਸੂ ਖੇਲ ਸਥਿਤ ਸਰਕਾਰੀ ਗਰਲਜ਼ ਮਿਡਲ ਸਕੂਲ ਦੀ ਇਮਾਰਤ ਨੂੰ ਧਮਾਕਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ