Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਓਨਟਾਰੀਓ ਦੇ ਸਕੂਲਾਂ ਵਿੱਚ ਮੁਫਤ ਬ੍ਰੇਕਫਾਸਟ, ਲੰਚ ਮੁਹੱਈਆ ਕਰਵਾਉਣ ਦੀ ਉੱਠੀ ਮੰਗ

May 24, 2023 09:11 AM

ਓਨਟਾਰੀਓ, 24 ਮਈ (ਪੋਸਟ ਬਿਊਰੋ) : ਐਡਵੋਕੇਸੀ ਗਰੁੱਪਜ਼, ਟੀਚਰਜ਼ ਯੂਨੀਅਨਾਂ ਤੇ ਫੂਡ ਬੈਂਕਾਂ ਵੱਲੋਂ ਓਨਟਾਰੀਓ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਪ੍ਰੋਵਿੰਸ ਭਰ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਮੁਫਤ ਬ੍ਰੇਕਫਾਸਟ ਤੇ ਲੰਚ ਮੁਹੱਈਆ ਕਰਵਾਇਆ ਜਾਵੇ।
ਸਿੱਖਿਆ ਮੰਤਰੀ ਸਟੀਫਨ ਲਿਚੇ ਤੇ ਬੱਚਿਆਂ ਸਬੰਧੀ ਮੰਤਰੀ ਮਾਈਕਲ ਪਾਰਸਾ ਨੂੰ ਲਿਖੇ ਪੱਤਰ ਵਿੱਚ ਕੁੱਝ ਆਰਗੇਨਾਈਜ਼ੇਸ਼ਨਜ਼ ਵੱਲੋਂ ਇਹ ਆਖਿਆ ਗਿਆ ਹੈ ਕਿ ਓਨਟਾਰੀਓ ਵਿੱਚ ਬਹੁਤੇ ਬੱਚਿਆਂ ਨੂੰ ਸਹੀ ਖਾਣਾ ਨਹੀਂ ਮਿਲਦਾ ਜਿਸ ਕਾਰਨ ਉਨ੍ਹਾਂ ਨੂੰ ਆਪਣੀਆਂ ਪੋਸ਼ਣ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਫੂਡ ਬੈਂਕਸ ਉੱਤੇ ਟੇਕ ਰੱਖਣੀ ਪੈਂਦੀ ਹੈ। ਜਿਨ੍ਹਾਂ ਗਰੁੱਪਜ਼ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ ਵਿੱਚ ਟੋਰਾਂਟੋ ਯੂਥ ਕੈਬਨਿਟ ਸਮੇਤ ਫੂਡ ਬੈਂਕਸ ਕੈਨੇਡਾ ਤੇ ਪ੍ਰੋਵਿੰਸ ਦੀਆਂ ਚਾਰ ਮੁੱਖ ਟੀਚਰਜ਼ ਯੂਨੀਅਨਾਂ ਸ਼ਾਮਲ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਇਸ ਸਮੇਂ ਓਨਟਾਰੀਓ ਵਿੱਚ ਸਟੂਡੈਂਟ ਨਿਊਟਰੀਸ਼ਨ ਪ੍ਰੋਗਰਾਮ ਦੀ ਮੰਗ ਵੱਧ ਰਹੀ ਹੈ ਪਰ ਇਹ ਵਿਦਿਆਰਥੀਆਂ ਦੀਆਂ ਲੋੜਾਂ ਪੂਰੀਆਂ ਨਹੀਂ ਕਰ ਪਾ ਰਹੇ।
ਇਨ੍ਹਾਂ ਆਰਗੇਨਾਈਜ਼ੇਸ਼ਨਜ਼ ਦਾ ਕਹਿਣਾ ਹੈ ਕਿ ਓਨਟਾਰੀਓ ਨੂੰ ਯੂਨੀਵਰਸਲ ਫਰੀ ਸਕੂਲ ਬ੍ਰੇਕਫਾਸਟ ਤੇ ਲੰਚ ਪ੍ਰੋਗਰਾਮ ਸਾਰੇ ਵਿਦਿਆਰਥੀਆਂ ਲਈ ਮੁਹੱਈਆ ਕਰਵਾਉਣਾ ਚਾਹੀਦਾ ਹੈ। ਇਹ ਗਰੰਟੀ ਵੀ ਦੇਣੀ ਚਾਹੀਦੀ ਹੈ ਕਿ ਇਨ੍ਹਾਂ ਮੀਲਜ਼ ਨੂੰ ਡਲਿਵਰ ਕਰਨ ਲਈ ਸਕੂਲਾਂ ਕੋਲ ਲੋੜੀਂਦਾ ਇਨਫਰਾਸਟ੍ਰਕਚਰ, ਸਰੋਤ ਤੇ ਫੰਡਿੰਗ ਉਪਲਬਧ ਹੋਣ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ