Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਗੈਸ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਹੋਰ ਹੋਵੇਗਾ ਵਾਧਾ

May 24, 2023 10:33 PM

ਓਨਟਾਰੀਓ, 24 ਮਈ (ਪੋਸਟ ਬਿਊਰੋ) : ਜੀਟੀਏ ਦੇ ਡਰਾਈਵਰ ਇਹ ਯਕੀਨੀ ਬਣਾਉਣਾ ਚਾਹੁਣਗੇ ਕਿ ਜਦੋਂ ਵੀਰਵਾਰ ਸਵੇਰੇ ਉਹ ਉੱਠਣ ਤਾਂ ਉਨ੍ਹਾਂ ਦੀਆਂ ਗੱਡੀਆਂ ਦੀਆਂ ਟੈਂਕੀਆਂ ਭਰੀਆਂ ਹੋਣ। ਵੀਰਵਾਰ ਰਾਤ ਨੂੰ ਜੀਟੀਏ ਵਿੱਚ ਗੈਸ ਦੀਆਂ ਕੀਮਤਾਂ ਇੱਕ ਵਾਰੀ ਫਿਰ ਵਧਣ ਜਾ ਰਹੀਆਂ ਹਨ।
ਬਹੁਤੇ ਸਟੇਸ਼ਨਾਂ ਉੱਤੇ ਗੈਸ ਦੀਆਂ ਕੀਮਤਾਂ ਵਿੱਚ ਪੰਜ ਸੈਂਟ ਦਾ ਵਾਧਾ ਹੋਵੇਗਾ ਤੇ ਇਹ ਕੀਮਤਾਂ 1·639 ਡਾਲਰ ਪ੍ਰਤੀ ਲੀਟਰ ਤੱਕ ਪਹੁੰਚ ਜਾਣਗੀਆਂ। ਅਪਰੈਲ ਦੇ ਮੱਧ ਤੋਂ ਬਾਅਦ ਇਹ ਰੀਜਨ ਵਿੱਚ ਵਧੀਆਂ ਗੈਸ ਦੀਆਂ ਸੱਭ ਤੋਂ ਵੱਧ ਕੀਮਤਾਂ ਹੋਣਗੀਆਂ। ਪਿਛਲੇ ਸੱਤ ਦਿਨਾਂ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਦਸ ਸੈਂਟ ਦਾ ਵਾਧਾ ਹੋ ਚੁੱਕਿਆ ਹੈ। ਪਿਛਲੇ ਹਫਤੇ ਵਿਕਟੋਰੀਆ ਡੇਅ ਲਾਂਗ ਵੀਕੈਂਡ ਸਮੇਂ ਗੈਸ ਦੀਆਂ ਕੀਮਤਾਂ ਵਿੱਚ ਚਾਰ ਸੈਂਟ ਦਾ ਵਾਧਾ ਵੇਖਣ ਨੂੰ ਮਿਲਿਆ ਸੀ।
ਮਾਹਿਰਾਂ ਦਾ ਕਹਿਣਾ ਹੈ ਕਿ ਅਲਬਰਟਾ ਦੇ ਜੰਗਲਾਂ ਵਿੱਚ ਲੱਗੀ ਅੱਗ, ਮੱਠੇ ਪਏ ਅਰਥਚਾਰੇ ਤੇ ਸਪਲਾਈ ਉੱਤੇ ਦਬਾਅ ਦੇ ਚੱਲਦਿਆਂ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ।

 

 

 
Have something to say? Post your comment