Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ

May 25, 2023 07:07 AM

ਚੰਡੀਗੜ੍ਹ, 25 ਮਈ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰ ਸਰਕਾਰ ਵੱਲੋਂ ਸੁਰੱਖਿਆ 'ਚ ਵਾਧਾ ਕਰ ਦਿੱਤਾ ਗਿਆ ਹੈ। ਹੁਣ ਕੇਂਦਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਜ਼ੈੱਡ ਪਲੱਸ ਸੁਰੱਖਿਆ 'ਚ ਕਵਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਦੀ ਸੁਰੱਖਿਆ ਹਾਸਲ ਹੈ। ਪਰ ਹੁਣ ਸੀ ਆਰ ਪੀ ਐਫ ਦੀ ਟੀਮ ਵੀ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਵੇਗੀ।
ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ 'Z+' ਸੀ.ਆਰ.ਪੀ.ਐੱਫ. ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ