Welcome to Canadian Punjabi Post
Follow us on

08

June 2023
ਬ੍ਰੈਕਿੰਗ ਖ਼ਬਰਾਂ :
ਅਰਲੀ ਚਾਈਲਡਹੁੱਡ ਐਜੂਕੇਟਰਜ਼ ਦੇ ਭੱਤੇ ਵਧਾਉਣ ਦੀ ਤਿਆਰੀ ਕਰ ਰਹੀ ਹੈ ਫੋਰਡ ਸਰਕਾਰਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸੌਣੀ ਫ਼ਸਲਾਂ ਦੇ ਐੱਮ ਐੱਸ ਪੀ ਵਿਚ ਕੀਤਾ ਵਾਧਾ ਨਿਗੂਣਾ ਕਰਾਰ ਦਿੱਤਾਵਿੱਤੀ ਸਾਲ 2022-23 ਦੌਰਾਨ ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪੇਂਡੂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਤਹਿਤ 800 ਕਰੋੜ ਰੁਪਏ ਦੀ ਰਿਕਾਰਡ ਵਰਤੋਂਰਾਜਪਾਲ ਵੱਲੋਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਡਰੋਨ ਰਾਹੀਂ ਨਸਿ਼ਆਂ ਦੀ ਤਸਕਰੀ ਦਾ ਜਾਇਜ਼ਾ ਲੈਣ ਲਈ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾਕਿਸਾਨਾਂ ਨੂੰ ਫਸਲੀ ਚੱਕਰ ਤੋਂ ਕੱਢਣ ਲਈ ਫਸਲਾਂ ਦਾ ਸਹੀ ਮੁੱਲ ਮਿਲਣਾ ਜਰੂਰੀ: ਸਪੀਕਰ ਸੰਧਵਾਂਐੱਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ: ਕੈਨੇਡਾ ਤੋਂ ਜ਼ਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ਹਰਿਆਣਾ ਵਿੱਚ ਕਿਸਾਨਾਂ ਤੇ ਭਾਰੀ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਜੱਥੇਬੰਦੀ ਨੇ ਪੰਜਾਬ ਦੇ 14 ਜਿਲ੍ਹਿਆਂ ਵਿੱਚ 85 ਜਗ੍ਹਾ `ਤੇ ਫੂਕੇ ਖੱਟੜ ਅਤੇ ਮੋਦੀ ਸਰਕਾਰ ਦੇ ਪੁਤਲੇ
 
ਭਾਰਤ

ਇੱਕੋ ਪਰਿਵਾਰ ਦੇ 3 ਲੋਕਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ

May 25, 2023 05:05 PM

ਵਾਰਾਣਸੀ, 25 ਮਈ (ਪੋਸਟ ਬਿਊਰੋ):ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਕਾਰਨ ਸਨਸਨੀ ਫੈਲ ਗਈ ਹੈ। ਇਹ ਮਾਮਲਾ ਵਾਰਾਣਸੀ ਦੇ ਦਸ਼ਾਸ਼ਵਮੇਧ ਇਲਾਕੇ ਦਾ ਹੈ। ਇੱਥੇ ਵੀਰਵਾਰ ਨੂੰ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਜਨਾਰਦਨ ਤਿਵਾਰੀ, ਉਸ ਦਾ ਪੁੱਤਰ ਅਸ਼ਵਨੀ ਅਤੇ ਪੋਤਾ ਦੀਪੂ ਮੁਨਸ਼ੀ ਘਾਟ ਦੇ ਬੰਗਾਲੀ ਟੋਲਾ ਵਿਖੇ ਆਪਣੇ ਘਰ ਅੰਦਰ ਮ੍ਰਿਤਕ ਪਾਏ ਗਏ।
ਪੁਲਸ ਨੇ ਦੱਸਿਆ ਕਿ ਸ਼ੱਕ ਹੈ ਕਿ ਤਿੰਨਾਂ ਨੇ ਰਾਤ ਨੂੰ ਜ਼ਹਿਰ ਖਾ ਲਿਆ ਸੀ। ਜਨਾਰਦਨ ਮੁਨਸ਼ੀ ਘਾਟ 'ਤੇ ਚਾਹ ਵੇਚਦਾ ਸੀ। ਦਸ਼ਸ਼ਵਮੇਧ ਦੇ ਸਹਾਇਕ ਪੁਲਿਸ ਕਮਿਸ਼ਨਰ (ਏਸੀਪੀ) ਅਵਧੇਸ਼ ਕੁਮਾਰ ਪਾਂਡੇ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਫੋਰੈਂਸਿਕ ਟੀਮ ਬੁਲਾਈ ਗਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ। ਜਾਣਕਾਰੀ ਮੁਤਾਬਕ ਗਾਜ਼ੀਪੁਰ ਜ਼ਿਲੇ ਦਾ ਰਹਿਣ ਵਾਲਾ ਜਨਾਰਦਨ ਤਿਵਾਰੀ ਵਾਰਾਣਸੀ ਜ਼ਿਲੇ ਦੇ ਦਸ਼ਸ਼ਵਮੇਧ ਥਾਣਾ ਖੇਤਰ ਦੇ ਬੰਗਾਲੀ ਟੋਲਾ ਇਲਾਕੇ 'ਚ ਕਿਰਾਏ 'ਤੇ ਕਮਰਾ ਲੈ ਕੇ ਆਪਣੇ ਦੋ ਪੁੱਤਰਾਂ ਨਾਲ ਰਹਿੰਦਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਟੀਪੂ ਸੁਲਤਾਨ ਬਾਰੇ ਸੋਸ਼ਲ ਮੀਡੀਆ ਸਟੇਟਸ ਤੋਂ ਬਾਅਦ ਕੋਲਹਾਪੁਰ 'ਚ ਹੰਗਾਮਾ, ਪੁਲਿਸ ਨੇ ਲਾਠੀਚਾਰਜ ਕੀਤਾ, ਇੰਟਰਨੈੱਟ ਬੰਦ ਅਸਾਮ 'ਚ ਮਾਲ ਗੱਡੀ ਦੇ 16 ਡੱਬੇ ਪਟੜੀ ਤੋਂ ਉਤਰੇ, ਕਈ ਟਰੇਨਾਂ ਰੱਦ ਪਹਿਲਵਾਨ ਪ੍ਰਦਰਸ਼ਨ ਮਾਮਲੇ ਵਿਚ ਨਵਾਂ ਮੋੜ, ਬ੍ਰਿਜ ਭੂਸ਼ਣ ਸਿੰਘ 'ਤੇ ਦੋਸ਼ ਲਾਉਣ ਵਾਲੀ ਮਹਿਲਾ ਪਹਿਲਵਾਨ 'ਨਾਬਾਲਗ' ਨਹੀਂ ਗੈਂਗਸਟਰ ਸੰਜੀਵ ਜੀਵਾ ਦਾ ਲਖਨਊ ਦੀ ਅਦਾਲਤ 'ਚ ਗੋਲੀ ਮਾਰ ਕੇ ਕਤਲ, ਵਕੀਲ ਦੇ ਭੇਸ ਵਿਚ ਆਏ ਸਨ ਹਮਲਾਵਰ ਅਸਾਮ ਬਾਰਡਰ 'ਤੇ ਗੋਲੀਬਾਰੀ, ਪੰਜ ਗ੍ਰਿਫਤਾਰ, ਦੋ ਵਿਅਕਤੀਆਂ ਦੀ ਹੋ ਗਈ ਸੀ ਮੌਤ ਗਊ ਤਸਕਰੀ ਕਰਨ ਵਾਲੇ ਚਾਰ ਕਾਬੂ, ਗੱਡੀ 'ਚ ਲਿਜਾ ਰਹੇ ਸਨ ਬੁੱਚੜਖਾਨੇ ਕਾਰ 'ਤੇ ਖੰਭੇ ਡਿੱਗਣ ਨਾਲ ਮਾਂ-ਧੀ ਦੀ ਮੌਤ, ਡਰਾਈਵਰ ਜ਼ਖਮੀ ਮਣੀਪੁਰ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ, ਇਕ ਬੀਐੱਸਐੱਫ ਜਵਾਨ ਸ਼ਹੀਦ ਉਡੀਸਾ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਬੱਚਿਆਂ ਨੂੰ ਮੁਫਤ ਸਿੱਖਿਆ ਦੇਣ ਵਿਚ ਵਰਿੰਦਰ ਸਹਿਵਾਗ ਕਰਨਗੇ ਵੱਡੀ ਮੱਦਦ ਬਿਹਾਰ ਵਿਚ ਨਿਰਮਾਣਅਧੀਨ ਪੁਲ ਡਿੱਗਿਆ, 1700 ਕਰੋੜ ਦਾ ਸੀ ਪ੍ਰਾਜੈਕਟ