Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ
 
ਟੋਰਾਂਟੋ/ਜੀਟੀਏ

ਲਾਪਤਾ ਬੱਚੇ ਦੀ ਹੋਈ ਮੌਤ

May 26, 2023 09:18 AM

ਓਨਟਾਰੀਓ, 26 ਮਈ (ਪੋਸਟ ਬਿਊਰੋ) : ਵੀਰਵਾਰ ਰਾਤ ਨੂੰ ਓਨਟਾਰੀਓ ਤੋਂ ਲਾਪਤਾ ਹੋਣ ਤੋਂ ਬਾਅਦ ਇੱਕ ਬੱਚਾ ਮ੍ਰਿਤਕ ਪਾਇਆ ਗਿਆ।
ਵੀਰਵਾਰ ਨੂੰ ਸ਼ਾਮੀਂ 5:20 ਤੋਂ ਪਹਿਲਾਂ ਕੋਬਰਗ ਦੇ ਉੱਤਰ ਵਿੱਚ ਹੈਮਿਲਟਨ ਟਾਊਨਸਿ਼ਪ ਦੇ ਇੱਕ ਘਰ ਤੋਂ ਇੱਕ ਬੱਚੇ ਦੇ ਲਾਪਤਾ ਹੋਣ ਦੀ ਕਾਲ ਨੌਰਥੰਬਰਲੈਂਡ ਕਾਊਂਟੀ, ਓਨਟਾਰੀਓ ਵਿੱਚ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (ਓਪੀਪੀ) ਨੂੰ ਮਿਲੀ। ਪਰ ਪੁਲਿਸ ਨੇ ਦੱਸਿਆ ਕਿ ਬੱਚਾ ਘਰ ਵਿੱਚ ਹੀ ਮ੍ਰਿਤਕ ਪਾਇਆ ਗਿਆ। ਬੱਚੇ ਦੀ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ।
ਜਿਸ ਘਰ ਵਿੱਚ ਬੱਚੇ ਦੀ ਮੌਤ ਹੋਈ ਉੱਥੇ ਮੌਤ ਦੇ ਸਬੰਧ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਨੌਰਥੰਬਰਲੈਂਡ ਓਪੀਪੀ ਕ੍ਰਾਈਮ ਯੂਨਿਟ ਤੇ ਸੈਂਟਰਲ ਰੀਜਨ ਫੋਰੈਂਸਿਕ ਆਇਡੈਂਟੀਫਿਕੇਸ਼ਨ ਸਰਵਿਸਿਜ਼ (ਐਫਆਈਐਸ) ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਨਿਰਦੇਸ਼ ਓਪੀਪੀ ਦੀ ਕ੍ਰਿਮੀਨਲ ਇਨਵੈਸਟੀਗੇਸ਼ਨ ਬ੍ਰਾਂਚ ਵੱਲੋਂ ਦਿੱਤੇ ਗਏ ਹਨ ਤੇ ਇਸ ਵਿੱਚ ਆਫਿਸ ਆਫ ਦ ਚੀਫ ਕੌਰੋਨਰ ਫੌਰ ਓਨਟਾਰੀਓ ਵੱਲੋਂ ਮਦਦ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤ ਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤ ਕਾਊਂਸਲਰ ਨਿਕ ਰੂਲਰ ਹੋਣਗੇ ਸ਼ਹਿਰ ਦੇ ਨਵੇਂ ਫਾਇਰ ਚੀਫ ਬਰੈਂਪਟਨ ਦੇ ਮੌਸਮ `ਤੇ ਇੱਕ ਨਜ਼ਰ, ਅੱਜ ਧੁੱਪ ਨਿਕਲੀ ਰਹੇਗੀ ਈਟੋਬਿਕੋਕ ਵਿੱਚ ਵਾਹਨ ਪਲਟਣ ਕਾਰਨ 1 ਵਿਅਕਤੀ ਜਖ਼ਮੀ ਓਂਟਾਰੀਓ ਫਾਰਮਾਸਿਸਟਾਂ ਦੇ ਕਾਰਜ ਖੇਤਰ ਨੂੰ ਹੋਰ ਵਧਾਉਣ `ਤੇ ਕੀਤਾ ਜਾ ਰਿਹਾ ਵਿਚਾਰ ਮਿਸੀਸਾਗਾ ਵਿੱਚ ਕਾਰ `ਚ ਔਰਤ ਨੂੰ ਲੱਗੀ ਗੋਲੀ, ਪੁਲਿਸ ਨੇ ਸ਼ੱਕੀ ਵਾਹਨ ਦੀਆਂ ਤਸਵੀਰਾਂ ਕੀਤੀਆਂ ਜਾਰੀ ਟੋਰਾਂਟੋ ਦਾ ਨਵਾਂ ਪਾਰਕ ਲੇਸਲੀ ਲੁਕਆਊਟ ਲੋਕਾਂ ਲਈ ਖੁੱਲ੍ਹਿਆ, ਮੇਅਰ ਓਲੀਵੀਆ ਚਾਓ ਨੇ ਕੀਤਾ ਉਦਘਾਟਨ ਕਿੰਗਸਟਨ, ਓਂਟਾਰੀਓ ਵਿਚ ਇੱਕ ਕੈਂਪ ਵਿਚ ਚਾਕੂ ਨਾਲ ਹਮਲਾ, 2 ਲੋਕਾਂ ਦੀ ਮੌਤ, ਤੀਸਰੇ ਦੀ ਹਾਲਤ ਗੰਭੀਰ, ਮੁਲਜ਼ਮ ਗ੍ਰਿਫ਼ਤਾਰ ਬਾਇਵਰਡ ਮਾਰਕੀਟ ਵਿੱਚ ਦੇਰ ਰਾਤ ਛੁਰੇਬਾਜ਼ੀ ਦੌਰਾਨ ਇੱਕ ਵਿਅਕਤੀ ਦੀ ਮੌਤ