Welcome to Canadian Punjabi Post
Follow us on

08

June 2023
ਬ੍ਰੈਕਿੰਗ ਖ਼ਬਰਾਂ :
ਅਰਲੀ ਚਾਈਲਡਹੁੱਡ ਐਜੂਕੇਟਰਜ਼ ਦੇ ਭੱਤੇ ਵਧਾਉਣ ਦੀ ਤਿਆਰੀ ਕਰ ਰਹੀ ਹੈ ਫੋਰਡ ਸਰਕਾਰਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸੌਣੀ ਫ਼ਸਲਾਂ ਦੇ ਐੱਮ ਐੱਸ ਪੀ ਵਿਚ ਕੀਤਾ ਵਾਧਾ ਨਿਗੂਣਾ ਕਰਾਰ ਦਿੱਤਾਵਿੱਤੀ ਸਾਲ 2022-23 ਦੌਰਾਨ ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪੇਂਡੂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਤਹਿਤ 800 ਕਰੋੜ ਰੁਪਏ ਦੀ ਰਿਕਾਰਡ ਵਰਤੋਂਰਾਜਪਾਲ ਵੱਲੋਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਡਰੋਨ ਰਾਹੀਂ ਨਸਿ਼ਆਂ ਦੀ ਤਸਕਰੀ ਦਾ ਜਾਇਜ਼ਾ ਲੈਣ ਲਈ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾਕਿਸਾਨਾਂ ਨੂੰ ਫਸਲੀ ਚੱਕਰ ਤੋਂ ਕੱਢਣ ਲਈ ਫਸਲਾਂ ਦਾ ਸਹੀ ਮੁੱਲ ਮਿਲਣਾ ਜਰੂਰੀ: ਸਪੀਕਰ ਸੰਧਵਾਂਐੱਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ: ਕੈਨੇਡਾ ਤੋਂ ਜ਼ਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ਹਰਿਆਣਾ ਵਿੱਚ ਕਿਸਾਨਾਂ ਤੇ ਭਾਰੀ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਜੱਥੇਬੰਦੀ ਨੇ ਪੰਜਾਬ ਦੇ 14 ਜਿਲ੍ਹਿਆਂ ਵਿੱਚ 85 ਜਗ੍ਹਾ `ਤੇ ਫੂਕੇ ਖੱਟੜ ਅਤੇ ਮੋਦੀ ਸਰਕਾਰ ਦੇ ਪੁਤਲੇ
 
ਪੰਜਾਬ

ਵਿਜੀਲੈਂਸ ਬਿਊਰੋ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਕੀਤਾ ਤਲਬ

May 26, 2023 12:41 PM

ਚੰਡੀਗੜ੍ਹ, 26 ਮਈ (ਪੋਸਟ ਬਿਊਰੋ): ਵਿਜੀਲੈਂਸ ਬਿਊਰੋ ਨੇ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਵਿਚ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ/ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੇਸ਼ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ । ਵਿਜੀਲੈਂਸ ਵਲੋਂ ਇਹ ਕਾਰਵਾਈ ਜਲੰਧਰ ਵਿਖੇ ਉਸਾਰੀ ਗਈ ਜੰਗੇ ਅਜ਼ਾਦੀ ਯਾਦਗਾਰ ਦੇ ਫੰਡਾਂ ਬਾਰੇ ਚੱਲ ਰਹੀ ਜਾਂਚ ਸਬੰਧੀ ਕੀਤੀ ਗਈ ਹੈ।
ਵਿਜੀਲੈਂਸ ਨੇ ਸਪੱਸ਼ਟ ਕੀਤਾ ਹੈ ਕਿ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਕਿਸੇ ਨੂੰ ਵੀ ਬਖਸਿ਼ਆ ਨਹੀਂ ਜਾਵੇਗਾ, ਭਾਵੇਂ ਉਹ ਮੀਡੀਆ ਦਾ ਚੌਥਾ ਥੰਮ੍ਹ ਹੋਵੇ ਜਾਂ ਕਿਸੇ ਵੀ ਪਾਰਟੀ ਦਾ ਆਗੂ।
ਹਾਲਾਂਕਿ ਹੁਣ ਤੱਕ ਬਰਜਿੰਦਰ ਸਿੰਘ ਹਮਦਰਦ `ਤੇ ਕੋਈ ਦੋਸ਼ ਨਹੀਂ ਲੱਗਾ ਪਰ ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਲੱਗਦਾ ਹੈ ਕਿ ਆਉਣ ਵਾਲੇ ਸਮੇਂ ਵਿਚ ਬਰਜਿੰਦਰ ਸਿੰਘ ਹਮਦਰਦ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਬਰਜਿੰਦਰ ਸਿੰਘ ਹਮਦਰਦ ਪਦਮ ਵਿਭੂਸ਼ਣ ਨਾਲ ਸਨਮਾਨਤ ਸ਼ਖਸੀਅਤ ਹਨ। ਜਿਕਰਯੋਗ ਹੈ ਕਿ ਇਸ ਤੋਂ ਜੰਗ ਏ ਆਜ਼ਾਦੀ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਨੂੰ ਵੀ ਵਿਜੀਲੈਂਸ ਤਲਬ ਕਰ ਚੁੱਕੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸੌਣੀ ਫ਼ਸਲਾਂ ਦੇ ਐੱਮ ਐੱਸ ਪੀ ਵਿਚ ਕੀਤਾ ਵਾਧਾ ਨਿਗੂਣਾ ਕਰਾਰ ਦਿੱਤਾ ਵਿੱਤੀ ਸਾਲ 2022-23 ਦੌਰਾਨ ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪੇਂਡੂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਤਹਿਤ 800 ਕਰੋੜ ਰੁਪਏ ਦੀ ਰਿਕਾਰਡ ਵਰਤੋਂ ਰਾਜਪਾਲ ਵੱਲੋਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਡਰੋਨ ਰਾਹੀਂ ਨਸਿ਼ਆਂ ਦੀ ਤਸਕਰੀ ਦਾ ਜਾਇਜ਼ਾ ਲੈਣ ਲਈ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ ਕਿਸਾਨਾਂ ਨੂੰ ਫਸਲੀ ਚੱਕਰ ਤੋਂ ਕੱਢਣ ਲਈ ਫਸਲਾਂ ਦਾ ਸਹੀ ਮੁੱਲ ਮਿਲਣਾ ਜਰੂਰੀ: ਸਪੀਕਰ ਸੰਧਵਾਂ ਐੱਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ: ਕੈਨੇਡਾ ਤੋਂ ਜ਼ਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਹਰਿਆਣਾ ਵਿੱਚ ਕਿਸਾਨਾਂ ਤੇ ਭਾਰੀ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਜੱਥੇਬੰਦੀ ਨੇ ਪੰਜਾਬ ਦੇ 14 ਜਿਲ੍ਹਿਆਂ ਵਿੱਚ 85 ਜਗ੍ਹਾ `ਤੇ ਫੂਕੇ ਖੱਟੜ ਅਤੇ ਮੋਦੀ ਸਰਕਾਰ ਦੇ ਪੁਤਲੇ ਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ ਪੰਜਾਬ ਖੇਤੀ ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਤੇ ਲੇਖਕ ਡਾ. ਸਾਧੂ ਸਿੰਘ ਦੀ ਸਵੈ ਜੀਵਨੀ ‘ਕੋਈ ਸਮਝੌਤਾ ਨਹੀਂ’ ਸਰੀ (ਕੈਨੇਡਾ) ਵਿੱਚ ਲੋਕ ਅਰਪਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ ਆਯੋਜਤ