Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਕਰਨਾਟਕ ਦੇ ਕੋਪਲ ਜ਼ਿਲੇ 'ਚ ਕਾਰ ਅਤੇ ਲਾਰੀ ਵਿਚਾਲੇ ਭਿਆਨਕ ਟੱਕਰ, 6 ਦੀ ਮੌਤ

May 28, 2023 04:45 PM

ਬੈਂਗਲੁਰੂ, 28 ਮਈ (ਪੋਸਟ ਬਿਊਰੋ):ਕਰਨਾਟਕ ਦੇ ਕੋਪਲ ਜ਼ਿਲੇ ਦੇ ਕੁਸ਼ਤਾਗੀ ਤਾਲੁਕ 'ਚ ਐਤਵਾਰ ਸ਼ਾਮ ਨੂੰ ਕਾਰ ਅਤੇ ਲਾਰੀ ਵਿਚਾਲੇ ਹੋਈ ਟੱਕਰ 'ਚ ਦੋ ਬੱਚਿਆਂ ਅਤੇ ਇਕ ਔਰਤ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਘਟਨਾ ਸਬੰਧੀ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਕੌਮੀ ਮਾਰਗ 'ਤੇ ਪਿੰਡ ਕਲਕੇਰੀ ਨੇੜੇ ਵਾਪਰਿਆ। ਪੁਲਿਸ ਸੂਤਰਾਂ ਅਨੁਸਾਰ ਸਾਰੇ ਮ੍ਰਿਤਕ ਵਿਜੇਪੁਰਾ ਦੇ ਰਹਿਣ ਵਾਲੇ ਸਨ ਅਤੇ ਉਹ ਕਾਰ ਰਾਹੀਂ ਬੈਂਗਲੁਰੂ ਵੱਲ ਜਾ ਰਹੇ ਸਨ, ਜਦਕਿ ਲਾਰੀ ਤਾਮਿਲਨਾਡੂ ਤੋਂ ਗੁਜਰਾਤ ਵੱਲ ਰਵਾਨਾ ਹੋਈ ਸੀ।
ਸੂਤਰਾਂ ਨੇ ਦੱਸਿਆ ਕਿ ਆਹਮੋ-ਸਾਹਮਣੇ ਹੋਈ ਟੱਕਰ 'ਚ ਪੂਰੀ ਕਾਰ ਲਾਰੀ ਦੇ ਅਗਲੇ ਹਿੱਸੇ 'ਚ ਜਾ ਟਕਰਾਈ। ਉਨ੍ਹਾਂ ਦੱਸਿਆ ਕਿ ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ ਗਿਆ ਅਤੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ। ਸੂਤਰਾਂ ਮੁਤਾਬਕ ਹਾਦਸੇ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਸਿੱਧਰਮਈਆ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼