Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਦਿੱਲੀ ਵਿਚ ਦੋਸਤ ਨੇ ਨਾਬਾਲਗ ਲੜਕੀ ਦਾ ਸ਼ਰੇਆਮ ਚਾਕੂ ਮਾਰ ਕੇ ਕੀਤਾ ਕਤਲ

May 29, 2023 12:59 PM

* ਲੜਕੀ ਦਾ ਸਿਰ ਪੱਥਰ ਨਾਲ ਕੁਚਲਿਆ

ਨਵੀਂ ਦਿੱਲੀ, 29 ਮਈ (ਪੋਸਟ ਬਿਊਰੋ): ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 16 ਸਾਲਾ ਲੜਕੀ ਦੀ ਸੜਕ ਦੇ ਵਿਚਕਾਰ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਾਮਲਾ ਦਿੱਲੀ ਦੇ ਸ਼ਾਹਬਾਦ ਡੇਅਰੀ ਖੇਤਰ ਨਾਲ ਸਬੰਧਤ ਹੈ। ਲੜਕੀ ਦੀ ਪਛਾਣ ਸਾਕਸ਼ੀ ਵਜੋਂ ਹੋਈ ਹੈ ਅਤੇ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਘਟਨਾ ਵਿੱਚ ਹਮਲਾ ਕਰਨ ਵਾਲਾ ਵਿਅਕਤੀ ਲੜਕੀ ਦਾ ਦੋਸਤ ਸਾਹਿਲ ਹੈ।
ਮੁਲਜ਼ਮ ਸਾਹਿਲ ਫਰਿੱਜ ਅਤੇ ਏਸੀ ਰਿਪੇਅਰ ਦਾ ਕੰਮ ਕਰਦਾ ਹੈ। ਸਾਹਿਲ ਦੇ ਪਿਤਾ ਦਾ ਨਾਂ ਸਰਫਰਾਜ ਹੈ। ਸਾਕਸ਼ੀ ਨੇ ਅਜੇ 10ਵੀਂ ਦੀ ਪ੍ਰੀਖਿਆ ਪਾਸ ਕੀਤੀ ਸੀ। ਉਸਦੀ ਮਾਂ ਇੱਕ ਕੰਪਨੀ ਵਿੱਚ ਕੰਮ ਕਰਦੀ ਹੈ ਅਤੇ ਪਿਤਾ ਇੱਕ ਮਕੈਨਿਕ ਦਾ ਕੰਮ ਕਰਦੇ ਹਨ।
ਇਸ ਘਟਨਾ 'ਤੇ ਏਡੀਸੀਪੀ ਬਾਹਰੀ-ਉੱਤਰੀ ਦਿੱਲੀ ਰਾਜਾ ਬੰਠੀਆ ਦਾ ਬਿਆਨ ਸਾਹਮਣੇ ਆਇਆ ਹੈ। ਉਸ ਨੇ ਕਿਹਾ, 'ਲੜਕਾ ਅਤੇ ਲੜਕੀ ਪਹਿਲਾਂ ਤੋਂ ਹੀ ਇੱਕ ਦੂਜੇ ਨੂੰ ਜਾਣਦੇ ਸਨ, ਪਰ ਕਦੋਂ ਤੋਂ ਪਤਾ ਲੱਗਾ ਇਹ ਜਾਂਚ ਦਾ ਵਿਸ਼ਾ ਹੈ। ਸਾਡੇ ਕੋਲ ਅਜੇ ਜ਼ਿਆਦਾ ਜਾਣਕਾਰੀ ਨਹੀਂ ਹੈ, ਅਸੀਂ ਇਸ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਾਂ। ਜਾਂਚ ਲਈ 6 ਟੀਮਾਂ ਬਣਾਈਆਂ ਗਈਆਂ ਹਨ। ਚਾਕੂ ਨਾਲ 20 ਤੋਂ ਵੱਧ ਵਾਰ ਕੀਤੇ ਗਏ ਹਨ।

idwlI ivc dosq ny nfbflg lVkI df sLryafm cfkU mfr ky kIqf kql

* lVkI df isr pwQr nfl kucilaf

nvIN idwlI, 29 meI (post ibAUro): dyÈ dI rfjDfnI idwlI ivwc iewk idl dihlf dyx vflI Gtnf sfhmxy afeI hY. iewQy iewk 16 sflf lVkI dI sVk dy ivckfr cfkU mfr ky hwiqaf kr idwqI geI. mfmlf idwlI dy Èfhbfd zyarI Kyqr nfl sbMDq hY. lVkI dI pCfx sfkÈI vjoN hoeI hY aqy Gtnf sIsItIvI ivwc kYd ho geI hY. ies Gtnf ivwc hmlf krn vflf ivakqI lVkI df dosq sfihl hY.

mulËm sfihl Pirwj aqy eysI irpyar df kMm krdf hY. sfihl dy ipqf df nF srPrfj hY. sfkÈI ny ajy 10vIN dI pRIiKaf pfs kIqI sI. AusdI mF iewk kMpnI ivwc kMm krdI hY aqy ipqf iewk mkYink df kMm krdy hn.

ies Gtnf 'qy eyzIsIpI bfhrI-AuwqrI idwlI rfjf bMTIaf df ibafn sfhmxy afieaf hY. Aus ny ikhf, 'lVkf aqy lVkI pihlF qoN hI iewk dUjy nUM jfxdy sn, pr kdoN qoN pqf lwgf ieh jFc df ivÈf hY. sfzy kol ajy iËafdf jfxkfrI nhIN hY, asIN ies bfry jfxkfrI iekwTI kr rhy hF. jFc leI 6 tImF bxfeIaF geIaF hn. cfkU nfl 20 qoN vwD vfr kIqy gey hn.

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼