Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪਾਕਿਸਤਾਨ ਦੇ ਉੱਚ ਮੰਤਰੀ ਨੇ ਕਿਹਾ, ਇਮਰਾਨ ਖਾਨ ਭਾਰਤੀ ਖੁਫੀਆ ਏਜੰਸੀ 'ਰਾਅ' ਦਾ ਏਜੰਟ

May 29, 2023 01:32 PM

ਇਸਲਾਮਾਬਾਦ, 29 ਮਈ (ਪੋਸਟ ਬਿਊਰੋ):ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਤਹਿਰੀਕ-ਏ-ਇਨਸਾਫ ਪਾਰਟੀ ਦੇ ਨੇਤਾ ਇਮਰਾਨ ਖਾਨ ਦੋਸ਼ਾਂ ਦੀ ਲਪੇਟ 'ਚ ਆ ਗਏ ਹਨ। ਇਸ ਕਾਰਨ ਉਹ ਬੈਕਫੁੱਟ 'ਤੇ ਆ ਗਏ ਹਨ। ਇਸ ਦੌਰਾਨ ਪਾਕਿਸਤਾਨ ਦੇ ਸਿੱਖਿਆ ਮੰਤਰੀ ਨੇ ਜ਼ਹਿਰੀਲਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਮਰਾਨ ਖਾਨ ਭਾਰਤੀ ਖੁਫੀਆ ਏਜੰਸੀ ‘ਰਾਅ’ ਦਾ ਏਜੰਟ ਹੈ। ਉਨ੍ਹਾਂ ਕਿਹਾ ਕਿ ਇਮਰਾਨ ਖਾਨ ਦੁਸ਼ਮਣਾਂ ਦੇ ਏਜੰਡੇ ਨਾਲ ਅੱਗੇ ਵਧ ਰਹੇ ਹਨ।
ਪਾਕਿਸਤਾਨ ਦੇ ਸਿੱਖਿਆ ਮੰਤਰੀ ਰਾਣਾ ਤਨਵੀਰ ਹੁਸੈਨ ਨੇ ਮੰਗ ਕੀਤੀ ਕਿ ਇਮਰਾਨ ਖਾਨ ਦੀ ਪਾਰਟੀ ਪੀਟੀਆਈ 'ਤੇ ਪਾਬੰਦੀ ਲਗਾਈ ਜਾਵੇ। ਨਵਾਜ਼ ਸ਼ਰੀਫ਼ ਦੀ ਪਾਰਟੀ ਦੇ ਸੀਨੀਅਰ ਆਗੂ ਤਨਵੀਰ ਨੇ ਕਿਹਾ ਕਿ 9 ਮਈ ਨੂੰ ਫ਼ੌਜੀ ਟਿਕਾਣਿਆਂ 'ਤੇ ਹੋਏ ਹਮਲਿਆਂ ਤੋਂ ਬਾਅਦ ਪੀਟੀਆਈ ਹੁਣ ਸਿਆਸੀ ਪਾਰਟੀ ਨਹੀਂ ਰਹੀ। ਇਮਰਾਨ ਖਾਨ ਦੀ ਪਾਰਟੀ ਦੇ ਕਈ ਨੇਤਾਵਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸਰਕਾਰ ਨੇ ਕਈ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਹੈ। ਇਮਰਾਨ ਖਾਨ ਦੀ ਪਾਰਟੀ ਮੰਦਹਾਲੀ ਦੀ ਸਥਿਤੀ ਵਿੱਚ ਪਹੁੰਚ ਗਈ ਹੈ। ਇਸ ਨੂੰ ਦੇਖਦੇ ਹੋਏ ਇਮਰਾਨ ਖਾਨ ਬੈਕਫੁੱਟ 'ਤੇ ਆ ਗਏ ਹਨ।
ਇਮਰਾਨ ਖਾਨ ਨੇ ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੂੰ ਵੀ ਅਪੀਲ ਕੀਤੀ ਸੀ ਕਿ ਜੋ ਵੀ ਹੋਇਆ, ਹੋ ਚੁੱਕਾ ਹੈ, ਹੁਣ ਗੱਲਬਾਤ ਦੀ ਮੇਜ਼ 'ਤੇ ਗੱਲ ਕਰੀਏ। ਇਸ 'ਤੇ ਸ਼ਾਹਬਾਜ਼ ਸਰਕਾਰ ਨੇ ਇਮਰਾਨ ਖਾਨ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਸ਼ਾਹਬਾਜ਼ ਸਰਕਾਰ ਦੇ ਮੰਤਰੀਆਂ ਨੇ ਕਿਹਾ ਕਿ ਅੱਤਵਾਦੀਆਂ ਨਾਲ ਗੱਲਬਾਤ ਨਹੀਂ ਕੀਤੀ ਜਾਂਦੀ। ਸਿਆਸਤਦਾਨਾਂ ਨਾਲ ਗੱਲ ਕੀਤੀ ਜਾਂਦੀ ਹੈ। ਇਹ ਕਹਿੰਦਿਆਂ ਉਨ੍ਹਾਂ ਇਮਰਾਨ ਖਾਨ ਨੂੰ ‘ਅੱਤਵਾਦੀ’ ਕਰਾਰ ਦਿੱਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ