Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਹਾਲੀਵੁੱਡ ਵਿੱਚ ਵਾਪਰੇ ਗੋਲੀਕਾਂਡ ਵਿੱਚ 9 ਜ਼ਖ਼ਮੀ

May 29, 2023 11:43 PM

ਫਲੋਰਿਡਾ, 29 ਮਈ (ਪੋਸਟ ਬਿਊਰੋ) : ਹਾਲੀਵੁੱਡ, ਫਲੋਰਿਡਾ ਵਿੱਚ ਇੱਕ ਬੀਚ ਨੇੜੇ ਵਾਪਰੇ ਗੋਲੀਕਾਂਡ ਵਿੱਚ 9 ਵਿਅਕਤੀ ਜ਼ਖ਼ਮੀ ਹੋ ਗਏ।
ਸੋਮਵਾਰ ਸ਼ਾਮ ਨੂੰ ਟਵਿੱਟਰ ਉੱਤੇ ਪੋਸਟ ਕੀਤੇ ਗਏ ਵੀਡੀਓਜ਼ ਤੋਂ ਸਾਹਮਣੇ ਆਇਆ ਕਿ ਕਈ ਜ਼ਖ਼ਮੀ ਲੋਕਾਂ ਨੂੰ ਐਮਰਜੰਸੀ ਮੈਡੀਕਲ ਅਮਲੇ ਵੱਲੋਂ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਹਾਲੀਵੁੱਡ ਪੁਲਿਸ ਨੇ ਦੱਸਿਆ ਕਿ ਇਸ ਘਟਨਾ ਵਿੱਚ ਨੌਂ ਵਿਅਕਤੀ ਜ਼ਖ਼ਮੀ ਹੋਏ। ਉਨ੍ਹਾਂ ਦੀ ਹਾਲਤ ਹੁਣ ਕਿਹੋ ਜਿਹੀ ਹੈ ਇਸ ਬਾਰੇ ਸਥਿਤੀ ਸਪਸ਼ਟ ਨਹੀਂ ਹੋ ਸਕੀ।
ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਮਸ਼ਕੂਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਾਰਨ ਮੌਕਾ-ਏ-ਵਾਰਦਾਤ ਉੱਤੇ ਭਾਰੀ ਮਾਤਰਾ ਵਿੱਚ ਪੁਲਿਸ ਮੌਜੂਦ ਹੈ। ਹਾਲੀਵੁੱਡ ਬੀਚ ਕਾਫੀ ਮਸ਼ਹੂਰ ਥਾਂ ਹੈ ਤੇ ਇਹ ਫੋਰਟ ਲਾਡਰਡੇਲ ਤੋਂ 17 ਕਿਲੋਮੀਟਰ ਦੱਖਣ ਵੱਲ ਤੇ ਮਾਇਆਮੀ ਤੋਂ 32 ਕਿਲੋਮੀਟਰ ਉੱਤਰ ਵੱਲ ਸਥਿਤ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ