Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਗੰਨ ਵਾਇਲੰਸ ਖਿਲਾਫ ਸਾਲਾਨਾ ਦਿਨ ਮਨਾਵੇਗੀ ਸਰਕਾਰ!

June 01, 2023 09:11 AM

ਓਟਵਾ, 1 ਜੂਨ (ਪੋਸਟ ਬਿਊਰੋ) : ਫੈਡਰਲ ਸਰਕਾਰ ਵੱਲੋਂ ਹਰ ਸਾਲ ਜੂਨ ਦੇ ਪਹਿਲੇ ਸ਼ੁੱਕਰਵਾਰ ਨੂੰ ਨੈਸ਼ਨਲ ਡੇਅ ਅਗੇਂਸਟ ਗੰਨ ਵਾਇਲੰਸ ਮਨਾਉਣ ਦਾ ਐਲਾਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਪਬਲਿਕ ਸੇਫਟੀ ਮੰਤਰੀ ਮਾਰਕੋ ਮੈਂਡੀਸਿਨੋ ਤੇ ਟੋਰਾਂਟੋ ਰੈਪਟਰਜ਼ ਬਾਸਕਿਟਬਾਲ ਟੀਮ ਦੇ ਨੁਮਾਇੰਦਿਆਂ ਵੱਲੋਂ ਅੱਜ ਟੋਰਾਂਟੋ ਵਿੱਚ ਇੱਕ ਈਵੈਂਟ ਦੌਰਾਨ ਇਸ ਯੋਜਨਾ ਉੱਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਨੈਸ਼ਨਲ ਡੇਅ ਦਾ ਮੰਤਵ ਗੰਨ ਵਾਇਲੰਸ ਦੇ ਕਾਰਨਾਂ ਤੇ ਪ੍ਰਭਾਵਾਂ ਬਾਰੇ ਕੌਮੀ ਪੱਧਰ ਉੱਤੇ ਚਰਚਾ ਛੇੜਨਾ, ਜਾਗਰੂਕਤਾ ਪੈਦਾ ਕਰਨਾ ਹੈ।
ਇਹ ਮਸਲਾ ਉਸ ਸਮੇਂ ਉੱਠਿਆ ਹੈ ਜਦੋਂ ਸੈਨੇਟ ਵੱਲੋਂ ਹੈਂਡਗੰਨਜ਼, ਹਥਿਆਰਾਂ ਦੀ ਸਮਗਲਿੰਗ, ਗੋਸਟ ਗੰਨਜ਼(ਘਰਾਂ ਵਿੱਚ ਤਿਆਰ ਕੀਤੀਆਂ ਗਈਆਂ ਗੰਨਜ਼) ਤੇ ਅਸਾਲਟ ਸਟਾਈਲ ਹਥਿਆਰਾਂ ਊੱਤੇ ਰੋਕ ਲਈ ਸਰਕਾਰ ਵੱਲੋਂ ਲਿਆਂਦੇ ਬਿੱਲ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।ਇਸ ਬਿੱਲ ਦਾ ਕੰਜ਼ਰਵੇਟਿਵਾਂ ਵੱਲੋਂ ਹਾਊਸ ਆਫ ਕਾਮਨਜ਼ ਵਿੱਚ ਜ਼ੋਰਦਾਰ ਵਿਰੋਧ ਕੀਤਾ ਗਿਆ ਤੇ ਇਹ ਵੀ ਆਖਿਆ ਗਿਆ ਕਿ ਇਸ ਨਾਲ ਕਾਨੂੰਨ ਦੀ ਪਾਲਣਾ ਕਰਨ ਵਾਲੇ ਹਥਿਆਰਾਂ ਦੇ ਮਾਲਕਾਂ ਨੂੰ ਵੀ ਰਗੜਾ ਲੱਗ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ