Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਪਾਕਿਸਤਾਨੀ ਪੰਜਾਬ 'ਚ ਘਰ ਦੇ ਅੰਦਰ ਬਲਾਸਕ, 6 ਦੀ ਮੌਤ

June 01, 2023 05:38 PM

ਲਾਹੌਰ, 1 ਜੂਨ (ਪੋਸਟ ਬਿਊਰੋ):ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੀਰਵਾਰ ਨੂੰ ਇਕ ਘਰ 'ਚ ਹੋਏ ਜ਼ਬਰਦਸਤ ਧਮਾਕੇ 'ਚ ਇਕ ਹੀ ਪਰਿਵਾਰ ਦੇ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਕਾਨ ਦਾ ਮਲਬਾ ਹਵਾ ਵਿੱਚ ਉੱਡ ਕੇ ਆਲੇ-ਦੁਆਲੇ ਡਿੱਗ ਪਿਆ। ਪੁਲਿਸ ਮੁਤਾਬਕ ਇਹ ਘਟਨਾ ਪੰਜਾਬ ਸੂਬੇ ਦੇ ਕੋਟ ਅੱਦੂ ਜ਼ਿਲ੍ਹੇ ਦੀ ਹੈ। ਧਮਾਕਾ ਕਿਵੇਂ ਅਤੇ ਕਿਉਂ ਹੋਇਆ ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ ਹੈ। ਪਰ ਘਟਨਾ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ।
ਪਾਕਿਸਤਾਨੀ ਮੀਡੀਆ ਮੁਤਾਬਕ ਮੁਜ਼ੱਫਰਗੜ੍ਹ ਜ਼ਿਲ੍ਹਾ ਪੁਲਿਸ ਅਧਿਕਾਰੀ ਸਈਅਦ ਹਸਨੈਨ ਹੈਦਰ ਨੇ ਦੱਸਿਆ ਕਿ ਸਾਰੇ ਮ੍ਰਿਤਕ ਇੱਕ ਹੀ ਪਰਿਵਾਰ ਦੇ ਮੈਂਬਰ ਸਨ, ਜੋ ਚੂਰਾ ਵੇਚਣ ਦਾ ਕੰਮ ਕਰਦੇ ਸਨ। ਪੁਲਸ ਨੇ ਦੱਸਿਆ ਕਿ ਧਮਾਕੇ 'ਚ ਘੱਟੋ-ਘੱਟ 6 ਲੋਕ ਮਾਰੇ ਗਏ ਅਤੇ ਦੋ ਹੋਰ ਜ਼ਖਮੀ ਹੋ ਗਏ। ਪਰਿਵਾਰ ਕਬਾੜ ਦੇ ਸਾਮਾਨ ਦੀ ਛਾਂਟੀ ਕਰ ਰਿਹਾ ਸੀ ਜਦੋਂ ਅਚਾਨਕ ਇਹ ਧਮਾਕਾ ਹੋ ਗਿਆ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਦੋ ਔਰਤਾਂ, ਦੋ ਪੁਰਸ਼ ਅਤੇ ਦੋ ਬੱਚੇ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ ਦੋ ਸਾਲ ਸੀ। ਹੈਦਰ ਨੇ ਕਿਹਾ ਕਿ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਘਟਨਾ ਦੀ ਰਿਪੋਰਟ ਮੰਗੀ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ