Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਕਈ ਗੱਡੀਆਂ ਦੀ ਟੱਕਰ ਵਿੱਚ ਇੱਕ ਹਲਾਕ

June 05, 2023 11:27 PM

ਵਾਅਨ, 5 ਜੂਨ (ਪੋਸਟ ਬਿਊਰੋ) : ਹਾਈਵੇਅ 427 ਉੱਤੇ ਕਈ ਗੱਡੀਆਂ ਦਰਮਿਆਨ ਹੋਈ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ।
ਹਾਈਵੇਅ 407 ਨੇੜੇ ਹਾਈਵੇਅ ਦੀਆਂ ਉੱਤਰ ਵਾਲੀਆਂ ਲੇਨਜ਼ ਵਿੱਚ ਹੋਏ ਇਸ ਹਾਦਸੇ ਵਿੱਚ ਇੱਕ ਟਰਾਂਸਪੋਰਟ ਟਰੱਕ ਵੀ ਸ਼ਾਮਲ ਸੀ ਤੇ ਇਸ ਹਾਦਸੇ ਦੀ ਜਾਣਕਾਰੀ ਮਿਲਦਿਆਂ ਸਾਰ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਸਵੇਰੇ 10:00 ਵਜੇ ਮੌਕੇ ਉੱਤੇ ਪਹੁੰਚੀ। ਪੈਰਾਮੈਡਿਕਸ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਪੁਲਿਸ ਵੱਲੋਂ ਬਾਅਦ ਵਿੱਚ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਗਈ ਕਿ ਇੱਕ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਕਿਸੇ ਹੋਰ ਦੇ ਜ਼ਖ਼ਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਜਾਂਚ ਲਈ ਫਿੰਚ ਐਵਨਿਊ ਵਿਖੇ ਹਾਈਵੇਅ 427 ਦੀਆਂ ਸਾਰੀਆਂ ਉੱਤਰ ਵਾਲੀਆਂ ਲੇਨਜ਼ ਨੂੰ ਬੰਦ ਕਰ ਦਿੱਤਾ ਗਿਆ। ਮੋਟਰਿਸਟਸ ਨੂੰ ਇਸ ਇਲਾਕੇ ਵੱਲ ਨਾ ਆਉਣ ਦੀ ਸਲਾਹ ਦਿੱਤੀ ਜਾ ਰਹੀ ਹੈ।

 

 

 
Have something to say? Post your comment