Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਕਾਰ 'ਤੇ ਖੰਭੇ ਡਿੱਗਣ ਨਾਲ ਮਾਂ-ਧੀ ਦੀ ਮੌਤ, ਡਰਾਈਵਰ ਜ਼ਖਮੀ

June 06, 2023 03:49 AM

ਲਖਨਊ, 6 ਜੂਨ (ਪੋਸਟ ਬਿਊਰੋ): ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਸੁਸ਼ਾਂਤ ਗੋਲਫ ਸਿਟੀ ਥਾਣਾ ਖੇਤਰ 'ਚ ਸਥਿਤ ਏਕਾਨਾ ਸਟੇਡੀਅਮ ਦੇ ਬਾਹਰ ਸੋਮਵਾਰ ਨੂੰ ਇਕ ਸਕਾਰਪੀਉ ਗੱਡੀ 'ਤੇ ਖੰਭਾ ਡਿੱਗਣ ਨਾਲ ਇਕ ਔਰਤ ਅਤੇ ਉਸ ਦੀ ਬੇਟੀ ਦੀ ਮੌਤ ਹੋ ਗਈ, ਜਦਕਿ ਡਰਾਈਵਰ ਜ਼ਖਮੀ ਹੋ ਗਿਆ। ਪੁਲਿਸ ਨੇ ਇਹ ਜਾਣਕਾਰੀ ਦੱਿਤੀ। ਗੋਸਾਈਗੰਜ ਦੇ ਸਹਾਇਕ ਪੁਲਿਸ ਕਮਸ਼ਿਨਰ (ਏਐਸਪੀ) ਅਮਿਤ ਕੁਮਾਵਤ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਆਿ ਜਦੋਂ ਏਕਾਨਾ ਸਟੇਡੀਅਮ ਨੇੜੇ ਇੱਕ ਨਿੱਜੀ ਸਕਾਰਪੀਉ ਗੱਡੀ ਉਤੇ ਖੰਭਾ ਡਿੱਗ ਗਿਆ।
ਸੁਸ਼ਾਂਤ ਗੋਲਫ ਸਿਟੀ ਥਾਣੇ ਦੇ ਇੰਚਾਰਜ ਇੰਸਪੈਕਟਰ ਅਤੁਲ ਕੁਮਾਰ ਸ੍ਰੀਵਾਸਤਵ ਨੇ ਦੱਸਿਆ ਕਿ ਲਖਨਊ ਦੇ ਗਾਜ਼ੀਪੁਰ ਥਾਣਾ ਖੇਤਰ ਦੇ ਸਬਜ਼ੀ ਮੰਡੀ, ਇੰਦਰਾ ਨਗਰ ਦੀ ਰਹਿਣ ਵਾਲੀ ਪ੍ਰੀਤੀ ਜੱਗੀ (38) ਅਤੇ ਉਸ ਦੀ ਬੇਟੀ ਕੁਮਾਰੀ ਐਂਜਲ (15) ਸਕਾਰਪੀਓ ਗੱਡੀ ਤੋਂ ਮਾਲ ਵੱਲ ਆ ਰਹੀ ਸੀ ਤਾਂ ਏਕਾਨਾ ਸਟੇਡੀਅਮ ਦੇ ਗੇਟ ਨੰਬਰ ਦੋ ਦੇ ਸਾਹਮਣੇ ਸਕਾਰਪੀਉ 'ਤੇ ਖੰਭਾ ਡਿੱਗ ਗਿਆ।
ਉਸ ਨੇ ਦੱਸਆਿ ਕਿ ਇਸ ਹਾਦਸੇ ਵੱਿਚ ਪ੍ਰੀਤੀ ਅਤੇ ਉਸ ਦੀ ਬੇਟੀ ਏਂਜਲ ਦੀ ਮੌਤ ਹੋ ਗਈ, ਜਦਕਿ ਸਰਤਾਜ ਜ਼ਖ਼ਮੀ ਹੋ ਗਆਿ। ਉਨ੍ਹਾਂ ਦੱਸਿਆ ਕਿ ਸਰਤਾਜ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼