Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਐੱਨ.ਆਈ.ਏ ਵੱਲੋਂ ਪੰਜਾਬ ਸਮੇਤ ਹਰਿਆਣਾ ਦੀਆਂ ਕਈ ਥਾਂਵਾਂ ‘ਤੇ ਛਾਪੇਮਾਰੀ

June 06, 2023 04:36 AM

ਚੰਡੀਗੜ੍ਹ, 6 ਜੂਨ (ਪੋਸਟ ਬਿਊਰੋ): ਦੇਸ਼ ਦੀ ਕੌਮੀ ਜਾਂਚ ਏਜੰਸੀ ਵੱਲੋਂ ਬੁੱਧਵਾਰ ਤੜਕੇ ਪੰਜਾਬ ਦੇ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਮੰਗਲਵਾਰ ਨੂੰ ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜੇ ਇੱਕ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ 10 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਈ ਫੰਡ ਇਕੱਠਾ ਕਰਨ ਅਤੇ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਸਰਹੱਦ ਪਾਰੋਂ ਤਸਕਰੀ ਕਰਨ ਲਈ ਰਚੀ ਗਈ ਅਪਰਾਧਿਕ ਸਾਜ਼ਿਸ਼ ਦੇ ਸਬੰਧ ਵਿੱਚ ਪੰਜਾਬ ਵਿੱਚ ਨੌਂ ਥਾਵਾਂ ਅਤੇ ਹਰਿਆਣਾ ਵਿੱਚ ਇੱਕ ਥਾਂ 'ਤੇ ਛਾਪੇ ਮਾਰੇ ਜਾ ਰਹੇ ਹਨ।
ਐੱਨ.ਆਈ.ਏ ਦੀ ਟੀਮ ਨੇ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਬਾਈਪਾਸ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਦੇ ਘਰ ਛਾਪਾ ਮਾਰਿਆ। ਉਕਤ ਵਿਅਕਤੀ ਤੋਂ ਟੀਮ ਮੈਂਬਰਾਂ ਵੱਲੋਂ ਪੁੱਛਗਿੱਛ ਕੀਤੀ ਗਈ ਹੈ । ਇਸ ਸਮੇਂ ਐਨ.ਆਈ.ਏ. ਟੀਮ ਵੱਲੋਂ ਇਸ ਛਾਪੇਮਾਰੀ ਸਬੰਧੀ ਕੋਈ ਵੀ ਜਾਣਕਾਰੀ ਕਿਸੇ ਨਾਲ ਸਾਂਝੀ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਐਨ.ਆਈ.ਏ. ਕਿ ਇਹ ਛਾਪੇਮਾਰੀ ਸਵੇਰੇ 6 ਵਜੇ ਤੋਂ ਚੱਲ ਰਹੀ ਹੈ . ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਐੱਨ.ਆਈ.ਏ ਦੇਸ਼ ਵਿਰੋਧੀ ਤਾਕਤਾਂ ‘ਤੇ ਨਕੇਲ ਕੱਸਣ ਦੇ ਉਦੇਸ਼ ਨਾਲ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ