Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਕੁੱਤੇ ਵੱਲੋਂ ਕੀਤੇ ਹਮਲੇ ਵਿੱਚ ਤਿੰਨ ਜ਼ਖ਼ਮੀ

June 06, 2023 11:17 PM

ਬਰਲਿੰਗਟਨ, 6 ਜੂਨ (ਪੋਸਟ ਬਿਊਰੋ) : ਬਰਲਿੰਗਟਨ ਦੇ ਵਾਕਰਜ਼ ਲਾਈਨ ਤੇ ਫੇਅਰਵਿਊ ਏਰੀਆ ਵਿੱਚ ਇੱਕ ਘਰ ਉੱਤੇ ਕੁੱਤੇ ਵੱਲੋਂ ਕੀਤੇ ਗਏ ਹਮਲੇ ਮਗਰੋਂ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ।
ਇਹ ਘਟਨਾ ਮੰਗਲਵਾਰ ਦੁਪਹਿਰੇ 3:30 ਵਜੇ ਦੇ ਨੇੜੇ ਤੇੜੇ ਵਾਪਰੀ। ਇਸ ਦੀ ਜਾਣਕਾਰੀ ਮਿਲਣ ਮਗਰੋਂ ਮੌਕੇ ਉੱਤੇ ਪਹੁੰਚੇ ਅਧਿਕਾਰੀਆਂ ਵੱਲੋਂ ਗੋਲੀ ਮਾਰ ਕੇ ਕੁੱਤੇ ਨੂੰ ਮਾਰ ਮੁਕਾਇਆ ਗਿਆ।
ਦੋ ਵਿਅਕਤੀ ਇਸ ਘਟਨਾ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਦਕਿ ਇੱਕ ਮਾਮੂਲੀ ਜ਼ਖ਼ਮੀ ਹੋਇਆ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ