Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਗੱਡੀ ਨੂੰ ਪੇਸ਼ ਆਏ ਹਾਦਸੇ ਵਿੱਚ 23 ਸਾਲਾ ਨੌਜਵਾਨ ਦੀ ਹੋਈ ਮੌਤ

June 07, 2023 09:10 AM

ਟੋਰਾਂਟੋ, 7 ਜੂਨ (ਪੋਸਟ ਬਿਊਰੋ) : ਟੋਰਾਂਟੋ ਵਿੱਚ ਹਾਈਵੇਅ 404 ਉੱਤੇ ਰਾਤ ਸਮੇਂ ਹੋਏ ਹਾਦਸੇ ਵਿੱਚ ਇੱਕ 23 ਸਾਲਾ ਨੌਜਵਾਨ ਦੀ ਮੌਤ ਹੋ ਗਈ।
ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਰਾਤ ਨੂੰ 12:30 ਵਜੇ ਦੇ ਨੇੜੇ ਤੇੜੇ ਸਟੀਲਜ਼ ਐਵਨਿਊ ਦੇ ਦੱਖਣ ਵੱਲ ਹਾਈਵੇਅ 404 ਦੀਆਂ ਦੱਖਣ ਵਾਲੀਆਂ ਲੇਨਜ਼ ਵਿੱਚ ਇਕਹਿਰੀ ਗੱਡੀ ਨੂੰ ਪੇਸ਼ ਆਇਆ। ਪੁਲਿਸ ਨੇ ਆਖਿਆ ਕਿ ਫੋਰਡ ਮਸਟੈਂਗ ਪਹਿਲਾਂ ਸੈਂਟਰ ਬੈਰੀਅਰ ਨਾਲ ਟਕਰਾਈ ਤੇ ਫਿਰ ਪਲਟ ਗਈ ਤੇ ਬਿਲਕੁਲ ਪੁੱਠੀ ਹੋ ਗਈ।
ਇਸ ਵਿੱਚ ਸਵਾਰ 23 ਸਾਲਾ ਡਰਾਈਵਰ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਗੱਡੀ ਵਿੱਚ ਸਿਰਫ ਉਹੀ ਇੱਕ ਸ਼ਖਸ ਮੌਜੂਦ ਸੀ। ਇਨ੍ਹਾਂ ਲੇਨਜ਼ ਨੂੰ ਜਾਂਚ ਲਈ ਸਟੀਲਜ਼ ਕੋਲ ਬੰਦ ਕਰ ਦਿੱਤਾ ਗਿਆ ਸੀ ਪਰ ਫਿਰ ਸਵੇਰੇ 8:00 ਵਜੇ ਇਨ੍ਹਾਂ ਨੂੰ ਖੋਲ੍ਹ ਦਿੱਤਾ ਗਿਆ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ