Welcome to Canadian Punjabi Post
Follow us on

04

October 2023
ਬ੍ਰੈਕਿੰਗ ਖ਼ਬਰਾਂ :
ਸੁਪਰੀਮ ਕੋਰਟ ਵੱਲੋਂ ਰਾਮਸੇਤੂ ਦੇ ਦੋਵੇਂ ਪਾਸੇ ਦੀਵਾਰਾਂ ਬਣਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਰੱਦਲੜਾਕੂ ਜਹਾਜ਼ ਮਿਗ-21 ਹੁਣ ਭਾਰਤੀ ਹਵਾਈ ਫੌਜ ਦਾ ਹਿੱਸਾ ਨਹੀਂ ਰਹੇਗਾ, ਹੋਵੇਗੀ ਵਿਦਾਈਪੀਅਰੇ ਐਗੋਸਟਿਨੀ, ਫੇਰੇਂਕ ਕਰੂਜ਼ ਅਤੇ ਐਨੀ ਹੁਈਲੀਅਰ ਨੂੰ ਨੋਬਲਐਲਨ ਮਸਕ ਦੀ ਪਹਿਲੀ ਪਤਨੀ ਜਸਟਿਨ ਮਸਕ ਦੇ ਇੱਕ ਲੇਖ ਵਿਚ ਖੁਲਾਸਾ: ਐਲਨ ਮਸਕ ਨੇ ਜਸਟਿਨ ਨੂੰ ਕਿਹਾ ਸੀ- 'ਜੇ ਤੂੰ ਮੇਰੀ ਕਰਮਚਾਰੀ ਹੁੰਦੀ ਤਾਂ ਮੈਂ ਤੈਨੂੰ ਨੌਕਰੀ ਤੋਂ ਕੱਢ ਦਿੰਦਾ'ਅਮਰੀਕਾ ਦੇ ਸੰਸਦ ਮੈਂਬਰ ਡੱਗ ਲਾਰਸਨ, ਉਨ੍ਹਾਂ ਦੀ ਪਤਨੀ ਅਤੇ ਦੋ ਬੱਚਿਆਂ ਦੀ ਜਹਾਜ਼ ਹਾਦਸੇ ਵਿਚ ਮੌਤਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸਟੈਂਡਿੰਗ ਕਮੇਟੀ ਦੇ ਮੈਂਬਰ ਵਜੋਂ ਦੁਬਾਰਾ ਨਾਮਜ਼ਦ ਕੀਤਾ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ਕਤਲ ਕਾਂਡ ਲਈ ਪੂਰੇ ਇਨਸਾਫ਼ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨਤਾਂਤਰਿਕ ਦੇ ਕਹਿਣ 'ਤੇ ਗੁਆਂਢੀ ਨੇ 4 ਸਾਲਾ ਬੱਚੇ ਦਾ ਗਲਾ ਵੱਢ ਕੇ ਕੀਤਾ ਕਤਲ
 
ਭਾਰਤ

ਅਸਾਮ 'ਚ ਮਾਲ ਗੱਡੀ ਦੇ 16 ਡੱਬੇ ਪਟੜੀ ਤੋਂ ਉਤਰੇ, ਕਈ ਟਰੇਨਾਂ ਰੱਦ

June 07, 2023 04:11 PM

ਅਸਾਮ, 7 ਜੂਨ (ਪੋਸਟ ਬਿਊਰੋ): ਅਸਾਮ 'ਚ ਬੁੱਧਵਾਰ ਨੂੰ ਕਾਮਾਖਿਆ-ਗਵਾਲਪਾੜਾ ਕਸਬੇ ਸੈਕਸ਼ਨ ਦੇ ਸਿ਼ੰਗਰਾ ਸਟੇਸ਼ਨ 'ਤੇ ਮਾਲ ਗੱਡੀ ਦੇ 16 ਡੱਬੇ ਪਟੜੀ ਤੋਂ ਉਤਰ ਗਏ।ਇਹ ਘਟਨਾ ਉੱਤਰ-ਪੂਰਬੀ ਫਰੰਟੀਅਰ ਰੇਲਵੇ ਦੇ ਰੰਗੀਆ ਡਿਵੀਜ਼ਨ ਅਧੀਨ ਵਾਪਰੀ।ਦੱਸਿਆ ਜਾ ਰਿਹਾ ਹੈ ਕਿ ਇੰਜਣ ਛੇ-ਸੱਤ ਡੱਬਿਆਂ ਦੇ ਨਾਲ ਕਈ ਮੀਟਰ ਚੱਲਦਾ ਰਿਹਾ।ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਕਾਰਨ ਕੁਝ ਟਰੇਨਾਂ ਨੂੰ ਰੱਦ, ਅੰਸ਼ਕ ਤੌਰ 'ਤੇ ਰੱਦ ਜਾਂ ਮੋੜ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਟਰੇਨ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ, ਜਿਨ੍ਹਾਂ 'ਚੋਂ ਕਰੀਬ 15 ਤੋਂ 16 ਡੱਬੇ ਪੂਰੀ ਤਰ੍ਹਾਂ ਪਟੜੀ ਤੋਂ ਉਤਰ ਕੇ ਵੱਖ ਹੋ ਗਏ।ਹਾਦਸੇ ਦੇ ਸਮੇਂ ਟਰੇਨ ਕੋਲਾ ਲੈ ਕੇ ਜਾ ਰਹੀ ਸੀ। ਘਟਨਾ ਤੋਂ ਬਾਅਦ ਰੇਲਗੱਡੀ ਦਾ ਇੰਜਣ ਸਿਰਫ਼ ਛੇ-ਸੱਤ ਡੱਬਿਆਂ ਨਾਲ ਕਰੀਬ 200 ਮੀਟਰ ਤੱਕ ਅੱਗੇ ਵਧਦਾ ਰਿਹਾ। ਟਰੇਨ ਵਿੱਚ ਕੁੱਲ 60 ਬੋਗੀਆਂ ਸਨ।
ਵਰਣਨਯੋਗ ਹੈ ਕਿ 3 ਜੂਨ ਨੂੰ ਕੋਕਰਾਝਾਰ ਰੇਲਵੇ ਸਟੇਸ਼ਨ ਨੇੜੇ ਇਕ ਰੇਲਗੱਡੀ ਦਾ ਇੰਜਣ ਅਤੇ ਦੋ ਹੋਰ ਬੋਗੀਆਂ ਬਾਕੀ ਅੱਠ ਬੋਗੀਆਂ ਤੋਂ ਵੱਖ ਹੋ ਗਈਆਂ ਅਤੇ ਲਗਭਗ 600 ਮੀਟਰ ਤੱਕ ਚਲਦੀਆਂ ਰਹੀਆਂ। ਖੁਸ਼ਕਿਸਮਤੀ ਨਾਲ ਟਰੇਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਅਤੇ ਸਵਾਰੀਆਂ ਦੀ ਅਣਹੋਂਦ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਨਾਦੇੜ ਦੇ ਸਰਕਾਰੀ ਹਸਪਤਾਲ ਵਿਚ 48 ਘੰਟਿਆਂ ਦੌਰਾਨ 16 ਬੱਚਿਆਂ ਸਮੇਤ 31 ਮਰੀਜ਼ਾਂ ਦੀ ਮੌਤ ਸੁਪਰੀਮ ਕੋਰਟ ਵੱਲੋਂ ਰਾਮਸੇਤੂ ਦੇ ਦੋਵੇਂ ਪਾਸੇ ਦੀਵਾਰਾਂ ਬਣਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਰੱਦ ਲੜਾਕੂ ਜਹਾਜ਼ ਮਿਗ-21 ਹੁਣ ਭਾਰਤੀ ਹਵਾਈ ਫੌਜ ਦਾ ਹਿੱਸਾ ਨਹੀਂ ਰਹੇਗਾ, ਹੋਵੇਗੀ ਵਿਦਾਈ ਕੇਰਲ ਵਿਚ ਕੋਚੀ ਨੇੜੇ ਪੇਰਿਆਰ ਨਦੀ ਵਿਚ ਕਾਰ ਦੇ ਡਿੱਗਣ ਕਾਰਨ 2 ਡਾਕਟਰਾਂ ਦੀ ਦਰਦਨਾਕ ਮੌਤ ਜ਼ਮੀਨੀ ਵਿਵਾਦ ਦੇ ਚਲਦੇ ਇਕ ਹੀ ਪਰਿਵਾਰ ਦੇ 5 ਜੀਆਂ ਸਮੇਤ 6 ਲੋਕਾਂ ਦਾ ਕਤਲ ਆਈ.ਐੱਨ.ਡੀ.ਆਈ.ਏ. ਗਠਜੋੜ 'ਤੇ ਪੰਜਾਬ ਵਿਵਾਦ ਦਾ ਕੋਈ ਅਸਰ ਨਹੀਂ : ਕੇਜਰੀਵਾਲ ਰੇਲ ਸਫਾਈਕਰਮੀ ਨੇ ਚਲਦੀ ਟਰੇਨ ਵਿਚ ਨਰਸਿੰਗ ਕਰ ਰਹੀ ਵਿਦਿਆਰਥਣ ਨਾਲ ਕੀਤੀ ਛੇੜਛਾੜ ਝੋਲਾਛਾਪ ਡਾਕਟਰ ਦਾ ਕਾਰਨਾਮਾ: ਨੌਜਵਾਨ ਦਾ ਕਰ ਰਿਹਾ ਸੀ ਇਲਾਜ, ਜ਼ੁਬਾਨ ਆਈ ਬਾਹਰ ਬੋਲਣਾ ਬੰਦ ਹੋ ਗਿਆ ਬਦਮਾਸ਼ਾਂ ਨੇ ਨੌਜਵਾਨ ਵਿਆਹ ਨਾ ਕਰਨ ਦਿੱਤੀ ਸੀ ਧਮਕੀ, ਜਦੋਂ ਵਿਆਹ ਕਰਵਾਇਆ ਗੋਲੀ ਮਾਰ ਕੇ ਕੀਤਾ ਕਤਲ ਸਿਰਫ਼ 10-20 ਰੁਪਏ ਲਈ ਦਿੱਲੀ ਵਿਚ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟ-ਕੁੱਟ ਮਾਰਿਆ ਦਿੱਤਾ