Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਈਰਾਨ ਨੇ ਬਣਾਈ ਆਵਾਜ਼ ਦੀ ਰਫ਼ਤਾਰ ਤੋਂ 15 ਗੁਣਾ ਤੇਜ਼ ਚੱਲਣ ਵਾਲੀ ਹਾਈਪਰਸੋਨਿਕ ਮਿਜ਼ਾਈਲ

June 07, 2023 05:40 PM

ਤਹਿਰਾਨ, 7 ਜੂਨ (ਪੋਸਟ ਬਿਊਰੋ):ਈਰਾਨ ਨੇ ਆਵਾਜ਼ ਦੀ ਗਤੀ ਤੋਂ 15 ਗੁਣਾ ਤੇਜ਼ ਹਾਈਪਰਸੋਨਿਕ ਮਿਜ਼ਾਈਲ ਵਿਕਸਿਤ ਕਰਨ ਦਾ ਦਾਅਵਾ ਕਰਕੇ ਅਮਰੀਕਾ ਦੀ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ। ਈਰਾਨ ਨੇ ਇਸ ਮਿਜ਼ਾਈਲ ਦਾ ਨਿਰਮਾਣ ਅਜਿਹੇ ਸਮੇਂ ਕੀਤਾ ਹੈ ਜਦੋਂ ਉਸ ਦਾ ਪਰਮਾਣੂ ਪ੍ਰੋਗਰਾਮ ਨੂੰ ਲੈ ਕੇ ਅਮਰੀਕਾ ਨਾਲ ਤਣਾਅ ਆਪਣੇ ਸਿਖਰ 'ਤੇ ਹੈ। ਹੁਣ ਈਰਾਨ ਦੀ ਇਸ ਕਾਰਵਾਈ ਤੋਂ ਅਮਰੀਕਾ ਹੋਰ ਵੀ ਭੜਕ ਗਿਆ ਹੈ। ਈਰਾਨ ਨੇ ਦਾਅਵਾ ਕੀਤਾ ਹੈ ਕਿ ਉਸਨੇ ਇੱਕ ਹਾਈਪਰਸੋਨਿਕ ਮਿਜ਼ਾਈਲ ਵਿਕਸਤ ਕੀਤੀ ਹੈ ਜੋ ਆਵਾਜ਼ ਦੀ ਗਤੀ ਤੋਂ 15 ਗੁਣਾ ਵੱਧ ਸਪੀਡ 'ਤੇ ਜਾ ਸਕਦੀ ਹੈ।
ਈਰਾਨ ਦੇ ਸਰਕਾਰੀ ਟੈਲੀਵਿਜ਼ਨ ਨੇ ਇਕ ਰਿਪੋਰਟ 'ਚ ਕਿਹਾ ਕਿ 'ਫਤਹ' ਨਾਂ ਦੀ ਮਿਜ਼ਾਈਲ 1400 ਕਿਲੋਮੀਟਰ ਤੱਕ ਦੀ ਦੂਰੀ ਨੂੰ ਤੈਅ ਕਰਨ ਦੀ ਸਮਰੱਥਾ ਰੱਖਦੀ ਹੈ। ਖ਼ਬਰਾਂ ਵਿਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਮਿਜ਼ਾਈਲ ਕਿਸੇ ਵੀ ਖੇਤਰੀ ਮਿਜ਼ਾਈਲ ਰੱਖਿਆ ਪ੍ਰਣਾਲੀ ਤੋਂ ਲੰਘ ਸਕਦੀ ਹੈ, ਹਾਲਾਂਕਿ ਇਸ ਦਾਅਵੇ ਦੇ ਸਮਰਥਨ ਲਈ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਸੀ। ਟੈਲੀਵਿਜ਼ਨ ਫੁਟੇਜ ਵਿੱਚ ਇਰਾਨ ਦੇ ਰੈਵੋਲਿਊਸ਼ਨਰੀ ਗਾਰਡਜ਼ ਨੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਸਾਹਮਣੇ ਮਿਜ਼ਾਈਲ ਦਾ ਇੱਕ ਮਾਡਲ ਦਾ ਪੇਸ਼ ਕੀਤਾ। ਈਰਾਨ ਕੋਲ ਬੈਲਿਸਟਿਕ ਮਿਜ਼ਾਈਲਾਂ ਦਾ ਵੱਡਾ ਭੰਡਾਰ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ