Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਟੋਰਾਂਟੋ/ਜੀਟੀਏ

ਹਾਦਸੇ ਵਿੱਚ ਮੋਟਰਸਾਈਕਲਿਸਟ ਜ਼ਖ਼ਮੀ

June 07, 2023 10:40 PM

ਮਿਸੀਸਾਗਾ, 7 ਜੂਨ (ਪੋਸਟ ਬਿਊਰੋ) : ਮਿਸੀਸਾਗਾ ਵਿੱਚ ਹਾਦਸੇ ਦੌਰਾਨ ਮੋਟਰਸਾਈਕਲਿਸਟ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।
ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਦੁਪਹਿਰੇ 4:30 ਵਜੇ ਦੇ ਨੇੜੇ ਤੇੜੇ ਡੰਡਾਸ ਸਟਰੀਟ ਈਸਟ ਤੇ ਯੂਨੀਵਰਸਲ ਡਰਾਈਵ ਦੇ ਇੰਟਰਸੈਕਸ਼ਨ ਉੱਤੇ ਐਸਯੂਵੀ ਤੇ ਮੋਟਰਸਾਈਕਲ ਵਿੱਚ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲਿਸਟ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਨਾਜ਼ੁਕ ਹਾਲਤ ਵਿੱਚ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਐਸਯੂਵੀ ਦਾ ਡਰਾਈਵਰ ਮੌਕੇ ਉੱਤੇ ਹੀ ਮੌਜੂਦ ਰਿਹਾ ਤੇ ਉਸ ਵੱਲੋਂ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।

 

 

 
Have something to say? Post your comment