Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਮੇਟਾ ਦੀ ਵੈਰੀਫਾਈਡ ਅਕਾਊਂਟ ਸੇਵਾ ਭਾਰਤ 'ਚ ਸ਼ੁਰੂ ਪ੍ਰਤੀ ਮਹੀਨਾ ਫੀਸ ਅਦਾ ਕਰਕੇ ਲੈ ਹੋ ਬਲੂ ਟਿਕ

June 08, 2023 04:14 PM

ਨਵੀਂ ਦਿੱਲੀ, 9 ਜੂਨ (ਪੋਸਟ ਬਿਊਰੋ): ਫੇਸਬੁੱਕ, ਇੰਸਟਾਗ੍ਰਾਮ ਅਤੇ ਵਟਸਐਪ ਦਾ ਸੰਚਾਲਨ ਕਰਨ ਵਾਲੀ ਵੈਟਰਨ ਸੋਸ਼ਲ ਮੀਡੀਆ ਕੰਪਨੀ ਮੇਟਾ ਨੇ ਭਾਰਤ ਵਿੱਚ ਮੋਬਾਈਲ ਐਪਸ ਲਈ 699 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਵੈਰੀਫਾਈਡ ਸੇਵਾ ਸ਼ੁਰੂ ਕੀਤੀ ਹੈ। ਬੁੱਧਵਾਰ ਨੂੰ ਇਕ ਬਿਆਨ 'ਚ ਇਹ ਜਾਣਕਾਰੀ ਦਿੰਦੇ ਹੋਏ ਮੇਟਾ ਨੇ ਕਿਹਾ ਕਿ ਅਗਲੇ ਕੁਝ ਮਹੀਨਿਆਂ 'ਚ ਵੈਬ 'ਤੇ 599 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਵੈਰੀਫਾਈਡ ਸੇਵਾ ਸ਼ੁਰੂ ਕਰਨ ਦੀ ਯੋਜਨਾ ਹੈ।
ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ, “ਮੇਟਾ ਵੈਰੀਫਾਈਡ ਸੇਵਾ ਭਾਰਤ ਵਿੱਚ ਇੰਸਟਾਗਰਾਮ ਜਾਂ ਫੇਸਬੁਕ 'ਤੇ ਖਰੀਦਣ ਲਈ ਉਪਲਬਧ ਹੈ। ਕੁਝ ਮਹੀਨਿਆਂ ਵਿੱਚ, ਅਸੀਂ ਪ੍ਰਤੀ ਮਹੀਨਾ 599 ਰੁਪਏ ਵਿੱਚ ਇੱਕ ਵੈੱਬ ਸੰਸਕਰਣ ਦਾ ਵਿਕਲਪ ਵੀ ਪੇਸ਼ ਕਰਾਂਗੇ।"
ਵੈਰੀਫਾਈਡ ਅਕਾਊਂਟ ਦੀ ਸੇਵਾ ਦਾ ਲਾਭ ਲੈਣ ਲਈ, ਫੇਸਬੁੱਕ ਅਤੇ ਇੰਸਟਾਗ੍ਰਾਮ ਉਪਭੋਗਤਾਵਾਂ ਨੂੰ ਆਪਣੇ (ਫੇਸਬੁੱਕ ਜਾਂ ਇੰਸਟਾਗ੍ਰਾਮ) ਖਾਤੇ ਨੂੰ ਸਰਕਾਰੀ ਆਈਡੀ ਕਾਰਡ ਨਾਲ ਤਸਦੀਕ ਕਰਨਾ ਹੋਵੇਗਾ। ਮਾਈਕ੍ਰੋਬਲਾਗਿੰਗ ਪਲੇਟਫਾਰਮ ਟਵਿੱਟਰ ਨੇ ਇੱਕ ਪ੍ਰਮਾਣਿਤ ਖਾਤੇ ਲਈ ਮਹੀਨਾਵਾਰ ਫੀਸ ਵਸੂਲਣੀ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼