Welcome to Canadian Punjabi Post
Follow us on

08

May 2024
ਬ੍ਰੈਕਿੰਗ ਖ਼ਬਰਾਂ :
ਕਾਓਬੌਆਇਸ ਸਮਰਥਕ ਕੈਲਗਰੀ ਦੇ ਵਿਅਕਤੀ `ਤੇ ਜਿਨਸੀ ਸ਼ੋਸ਼ਣ ਦੇ ਦੋਸ਼2024 ਦੀਆਂ ਗਰਮੀਆਂ ਲਈ ਸੈਰ ਸਪਾਟੇ ਲਈ 10 ਸ਼ਹਿਰਾਂ ਦੀ ਸੂਚੀ ਵਿੱਚ ਕੈਲਗਰੀ ਸਭ ਤੋਂ ਉੱਪਰਡਰੇਕ ਦੇ ਟੋਰਾਂਟੋ ਮਹਿਲ ਵਿੱਚ ਦਾਖਲ ਹੋਣ ਦੀ ਕੋਸਿ਼ਸ਼ ਕਰ ਰਹੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂਹਾਈਵੇਅ 401 'ਤੇ ਹਾਦਸੇ ਵਿੱਚ ਮਾਰੇ ਗਏ ਤਿੰਨ ਮਹੀਨ ਦੇ ਬੱਚੇ ਦਾ ਹੋਇਆ ਅੰਤਿਮ ਸਸਕਾਰਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾਵਲਾਦੀਮੀਰ ਪੁਤਿਨ ਨੇ ਸਹੁੰ ਚੁੱਕੀ, ਰੂਸ ਦੇ ਰਾਸ਼ਟਰਪਤੀ ਵਜੋਂ ਆਪਣਾ 5ਵਾਂ ਕਾਰਜਕਾਲ ਕੀਤਾ ਸ਼ੁਰੂ
 
ਖੇਡਾਂ

ਏਸ਼ੀਅਨ ਚੈਂਪੀਅਨਜ਼ ਟਰਾਫੀ ਵਿਚ ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ, ਕਪਤਾਨ ਹਰਮਨਪ੍ਰੀਤ ਨੇ 2 ਗੋਲ ਕੀਤੇ

August 09, 2023 02:22 PM

ਚੇਨੱਈ, 9 ਅਗਸਤ (ਪੋਸਟ ਬਿਊਰੋ): ਭਾਰਤੀ ਹਾਕੀ ਟੀਮ ਨੇ ਏਸ਼ੀਆਈ ਚੈਂਪੀਅਨਜ਼ ਟਰਾਫੀ ਵਿਚ ਪਾਕਿਸਤਾਨ ਨੂੰ 4-0 ਨਾਲ ਹਰਾ ਦਿੱਤਾ ਹੈ। ਪਾਕਿਸਤਾਨ 'ਤੇ ਭਾਰਤ ਦੀ ਇਹ 65ਵੀਂ ਜਿੱਤ ਹੈ। ਦੋਨਾਂ ਵਿਚਾਲੇ ਹੁਣ ਤੱਕ ਕੁੱਲ 83 ਮੈਚ ਖੇਡੇ ਗਏ ਹਨ।
ਚੇਨੱਈ ਦੇ ਮੇਅਰ ਰਾਧਾਕ੍ਰਿਸ਼ਨਨ ਸਟੇਡੀਅਮ ਵਿਚ ਇਸ ਜਿੱਤ ਨਾਲ ਭਾਰਤੀ ਟੀਮ ਨੇ ਅੰਕ ਸੂਚੀ ਵਿਚ ਚੋਟੀ ਦਾ ਸਥਾਨ ਹਾਸਿਲ ਕਰ ਲਿਆ ਹੈ। ਟੀਮ ਲੀਗ ਪੜਾਅ 'ਚ ਅਜੇਤੂ ਰਹੀ। ਟੀਮ ਇੰਡੀਆ ਨੇ 5 ਵਿਚੋਂ 4 ਮੈਚ ਜਿੱਤੇ, ਜਦਕਿ ਇਕ ਡਰਾਅ ਰਿਹਾ।
ਭਾਰਤੀ ਟੀਮ ਦਾ ਜਾਪਾਨ ਖਿਲਾਫ ਸੈਮੀਫਾਈਨਲ ਮੈਚ 11 ਅਗਸਤ ਨੂੰ ਇਸੇ ਮੈਦਾਨ 'ਤੇ ਖੇਡਿਆ ਜਾਵੇਗਾ।
ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਬੁੱਧਵਾਰ ਦੇ ਮੈਚ ਵਿੱਚ ਡਬਲ ਸਕੋਰ ਕੀਤਾ। ਉਸ ਨੇ 23ਵੇਂ ਅਤੇ 15ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਤੋਂ ਗੋਲ ਕੀਤੇ। ਜੁਗਰਾਜ ਸਿੰਘ ਅਤੇ ਅਕਾਸ਼ਦੀਪ ਸਿੰਘ ਦੀ ਹਾਕੀ ਤੋਂ ਇਕ-ਇਕ ਗੋਲ ਹੋਇਆ। ਜੁਗਰਾਜ ਨੇ ਮੈਚ ਦੇ 36ਵੇਂ ਮਿੰਟ ਵਿੱਚ ਪੈਨਲਟੀ ’ਤੇ ਗੋਲ ਕੀਤਾ, ਜਦਕਿ ਅਕਾਸ਼ਦੀਪ ਸਿੰਘ ਨੇ 55ਵੇਂ ਮਿੰਟ ਵਿੱਚ ਫੀਲਡ ਗੋਲ ਕੀਤਾ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਟੀ-20 ਵਿਸ਼ਵ ਕੱਪ 'ਚ ਅੱਤਵਾਦੀ ਹਮਲੇ ਦੀ ਮਿਲੀ ਧਮਕੀ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ