Welcome to Canadian Punjabi Post
Follow us on

08

May 2024
ਬ੍ਰੈਕਿੰਗ ਖ਼ਬਰਾਂ :
ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾਵਲਾਦੀਮੀਰ ਪੁਤਿਨ ਨੇ ਸਹੁੰ ਚੁੱਕੀ, ਰੂਸ ਦੇ ਰਾਸ਼ਟਰਪਤੀ ਵਜੋਂ ਆਪਣਾ 5ਵਾਂ ਕਾਰਜਕਾਲ ਕੀਤਾ ਸ਼ੁਰੂਐਸਟਰਾਜ਼ੇਨੇਕਾ ਨੇ ਦੁਨੀਆਂ ਭਰ ਤੋਂ ਕੋਵਿਡ ਵੈਕਸੀਨ ਵਾਪਿਸ ਮੰਗਵਾਈਭਾਰਤੀਆਂ ਨੂੰ ਰੂਸ-ਯੂਕਰੇਨ ਜੰਗ 'ਚ ਭੇਜਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰਉਨ੍ਹਾਂ ਨੇ ਮੈਨੂੰ ਆਪਣੇ ਕਮਰੇ 'ਚ ਰੋਕਿਆ ਸੀ, ਪੋਰਨ ਸਟਾਰ ਦੀ ਟਰੰਪ ਖਿਲਾਫ ਗਵਾਹੀ51 ਭਾਰਤੀ ਫੌਜੀ ਮਾਲਦੀਵ ਤੋਂ ਭਾਰਤ ਪਰਤੇ, ਭਾਰਤ ਦੌਰੇ 'ਤੇ ਆਉਣਗੇ ਮਾਲਦੀਵ ਦੇ ਵਿਦੇਸ਼ ਮੰਤਰੀ
 
ਖੇਡਾਂ

ਹਾਕੀ ਵਿਚ ਭਾਰਤ ਨੇ ਜਾਪਾਨ ਨੂੰ 35-1 ਨਾਲ ਹਰਾ ਕੇ ਸੈਮੀਫਾਈਨਲ 'ਚ ਸ਼ਾਨਦਾਰ ਤਰੀਕੇ ਨਾਲ ਕੀਤਾ ਪ੍ਰਵੇਸ

September 01, 2023 04:35 PM

ਭਾਰਤੀ ਹਾਕੀ ਟੀਮ ਨੇ ਓਮਾਨ ਵਿੱਚ ਚੱਲ ਰਹੇ ਏਸ਼ੀਅਨ ਹਾਕੀ 5ਐਸ ਵਿਸ਼ਵ ਕੱਪ ਕੁਆਲੀਫਾਇਰ ਵਿੱਚ ਧਮਾਕੇਦਾਰ ਪ੍ਰਦਰਸ਼ਨ ਕੀਤਾ ਹੈ।ਹਾਕੀ ਟੀਮ ਨੇ ਪਹਿਲਾਂ ਮਲੇਸ਼ੀਆ ਅਤੇ ਫਿਰ ਜਾਪਾਨ ਨੂੰ ਸ਼ਾਨਦਾਰ ਅੰਦਾਜ਼ ਵਿੱਚ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾਈ। ਭਾਰਤ ਨੇ ਮਲੇਸ਼ੀਆ ਨੂੰ 7-5 ਅਤੇ ਜਾਪਾਨ ਨੂੰ 35-1 ਨਾਲ ਹਰਾਇਆ।ਟੀਮ ਦੇ ਖਿਡਾਰੀਆਂ ਨੇ ਜਿ਼ਆਦਾਤਰ ਸਮਾਂ ਗੇਂਦ ਆਪਣੇ ਕੋਲ ਰੱਖੀ ਅਤੇ ਵਿਰੋਧੀ ਟੀਮ ਨੂੰ ਬਚਣ ਦਾ ਕੋਈ ਮੌਕਾ ਨਹੀਂ ਦਿੱਤਾ। ਭਾਰਤੀ ਟੀਮ ਅੰਕ ਸੂਚੀ 'ਚ ਦੂਜੇ ਸਥਾਨ 'ਤੇ ਰਹਿ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕਰ ਚੁੱਕੀ ਹੈ।
ਮੈਚ ਦੌਰਾਨ ਜਾਪਾਨ ਭਾਰਤੀ ਟੀਮ ਦੇ ਸਾਹਮਣੇ ਬੇਵੱਸ ਨਜ਼ਰ ਆਇਆ।ਭਾਰਤ ਦੀ ਟੀਮ ਨੇ ਪਹਿਲੇ ਪੰਜ ਮਿੰਟਾਂ ਵਿੱਚ ਸੱਤ ਗੋਲ ਕੀਤੇ ਅਤੇ ਫਿਰ ਵੀ ਜਾਪਾਨੀ ਟੀਮ 'ਤੇ ਕੋਈ ਰਹਿਮ ਨਹੀਂ ਕੀਤਾ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਟੀ-20 ਵਿਸ਼ਵ ਕੱਪ 'ਚ ਅੱਤਵਾਦੀ ਹਮਲੇ ਦੀ ਮਿਲੀ ਧਮਕੀ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ