Welcome to Canadian Punjabi Post
Follow us on

04

October 2023
ਬ੍ਰੈਕਿੰਗ ਖ਼ਬਰਾਂ :
ਸੁਪਰੀਮ ਕੋਰਟ ਵੱਲੋਂ ਰਾਮਸੇਤੂ ਦੇ ਦੋਵੇਂ ਪਾਸੇ ਦੀਵਾਰਾਂ ਬਣਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਰੱਦਲੜਾਕੂ ਜਹਾਜ਼ ਮਿਗ-21 ਹੁਣ ਭਾਰਤੀ ਹਵਾਈ ਫੌਜ ਦਾ ਹਿੱਸਾ ਨਹੀਂ ਰਹੇਗਾ, ਹੋਵੇਗੀ ਵਿਦਾਈਪੀਅਰੇ ਐਗੋਸਟਿਨੀ, ਫੇਰੇਂਕ ਕਰੂਜ਼ ਅਤੇ ਐਨੀ ਹੁਈਲੀਅਰ ਨੂੰ ਨੋਬਲਐਲਨ ਮਸਕ ਦੀ ਪਹਿਲੀ ਪਤਨੀ ਜਸਟਿਨ ਮਸਕ ਦੇ ਇੱਕ ਲੇਖ ਵਿਚ ਖੁਲਾਸਾ: ਐਲਨ ਮਸਕ ਨੇ ਜਸਟਿਨ ਨੂੰ ਕਿਹਾ ਸੀ- 'ਜੇ ਤੂੰ ਮੇਰੀ ਕਰਮਚਾਰੀ ਹੁੰਦੀ ਤਾਂ ਮੈਂ ਤੈਨੂੰ ਨੌਕਰੀ ਤੋਂ ਕੱਢ ਦਿੰਦਾ'ਅਮਰੀਕਾ ਦੇ ਸੰਸਦ ਮੈਂਬਰ ਡੱਗ ਲਾਰਸਨ, ਉਨ੍ਹਾਂ ਦੀ ਪਤਨੀ ਅਤੇ ਦੋ ਬੱਚਿਆਂ ਦੀ ਜਹਾਜ਼ ਹਾਦਸੇ ਵਿਚ ਮੌਤਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸਟੈਂਡਿੰਗ ਕਮੇਟੀ ਦੇ ਮੈਂਬਰ ਵਜੋਂ ਦੁਬਾਰਾ ਨਾਮਜ਼ਦ ਕੀਤਾ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ਕਤਲ ਕਾਂਡ ਲਈ ਪੂਰੇ ਇਨਸਾਫ਼ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨਤਾਂਤਰਿਕ ਦੇ ਕਹਿਣ 'ਤੇ ਗੁਆਂਢੀ ਨੇ 4 ਸਾਲਾ ਬੱਚੇ ਦਾ ਗਲਾ ਵੱਢ ਕੇ ਕੀਤਾ ਕਤਲ
 
ਅੰਤਰਰਾਸ਼ਟਰੀ

ਗੂਗਲ ਦੇ ਸਹਿ-ਸੰਸਥਾਪਕ ਨੇ ਪਤਨੀ ਸ਼ਨਾਹਨ ਨੂੰ ਦਿੱਤਾ ਤਲਾਕ, ਦੋਨਾਂ ਕੋਲ 4 ਸਾਲਾ ਬੇਟੀ ਦੀ ਰਹੇਗੀ ਕਸਟਡੀ

September 17, 2023 10:56 AM

ਵਾਸ਼ਿੰਗਟਨ, 17 ਸਤੰਬਰ (ਪੋਸਟ ਬਿਊਰੋ): ਗੂਗਲ ਦੇ ਸਹਿ-ਸੰਸਥਾਪਕ ਸਰਗੇਈ ਬ੍ਰਿਨ ਨੇ ਆਪਣੀ ਪਤਨੀ ਨਿਕੋਲ ਸ਼ਨਾਹਨ ਨੂੰ ਤਲਾਕ ਦੇ ਦਿੱਤਾ ਹੈ। ਨਿਕੋਲ ਪੇਸ਼ੇ ਤੋਂ ਬਿਜ਼ਨੈੱਸ ਵੂਮੈਨ ਅਤੇ ਵਕੀਲ ਹੈ ਅਤੇ ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦਾ ਟੇਸਲਾ ਦੇ ਸੰਸਥਾਪਕ ਐਲੋਨ ਮਸਕ ਨਾਲ ਅਫੇਅਰ ਚੱਲ ਰਿਹਾ ਹੈ।
ਅਦਾਲਤੀ ਦਸਤਾਵੇਜ਼ਾਂ ਅਨੁਸਾਰ ਸਰਗੇਈ ਅਤੇ ਨਿਕੋਲ ਦੇ ਤਲਾਕ ਦੀ ਪ੍ਰਕਿਰਿਆ 26 ਮਈ ਨੂੰ ਪੂਰੀ ਹੋ ਗਈ ਸੀ। ਦੋਵਾਂ ਕੋਲ ਆਪਣੀ 4 ਸਾਲਾ ਬੇਟੀ ਦੀ ਸਾਂਝੀ ਕਸਟਡੀ ਹੋਵੇਗੀ।
ਨਿਕੋਲ ਨੇ ਤਲਾਕ ਦਾ ਵਿਰੋਧ ਨਹੀਂ ਕੀਤਾ। ਦੋਨਾਂ ਨੇ 2015 ਵਿੱਚ ਡੇਟਿੰਗ ਸ਼ੁਰੂ ਕੀਤੀ ਅਤੇ 2018 ਵਿੱਚ ਵਿਆਹ ਕਰ ਲਿਆ। ਸਰਗੇਈ ਨੇ ਆਪਣੀ ਪਹਿਲੀ ਪਤਨੀ ਐਨੀ ਵੋਜਿਕੀ ਨਾਲ ਤਲਾਕ ਹੋਣ ਤੋਂ ਬਾਅਦ ਹੀ ਨਿਕੋਲ ਨਾਲ ਵਿਆਹ ਕਰਵਾ ਲਿਆ। ਹਾਲਾਂਕਿ, 2021 ਤੋਂ, ਸਰਗੇਈ ਅਤੇ ਨਿਕੋਲ ਵੱਖ-ਵੱਖ ਰਹਿ ਰਹੇ ਸਨ।
ਬ੍ਰਿਨ ਨੇ 2022 ਵਿੱਚ ਤਲਾਕ ਲਈ ਦਾਇਰ ਕੀਤੀ ਸੀ। ਜਾਣਕਾਰੀ ਮੁਤਾਬਕ ਇਸ ਤੋਂ ਠੀਕ ਇਕ ਮਹੀਨਾ ਪਹਿਲਾਂ ਹੀ ਨਿਕੋਲ ਅਤੇ ਮਸਕ ਦੇ ਅਫੇਅਰ ਦੀਆਂ ਖਬਰਾਂ ਵਾਇਰਲ ਹੋਣੀਆਂ ਸ਼ੁਰੂ ਹੋ ਗਈਆਂ ਸਨ। ਨਿਕੋਲ ਸ਼ਨਾਹਨ ਅਤੇ ਐਲੋਨ ਮਸਕ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ। ਦੋਹਾਂ ਨੇ ਆਪਣੇ ਅਫੇਅਰ ਦੀਆਂ ਖਬਰਾਂ ਨੂੰ ਪੂਰੀ ਤਰ੍ਹਾਂ ਖਾਰਿਜ ਕਰ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੌਰਗਨ ਸਟੇਟ ਯੂਨੀਵਰਸਿਟੀ ਵਿੱਚ ਇੱਕ ਸਿਰਫਿਰੇ ਨੇ ਕਈ ਲੋਕਾਂ ਉੱਤੇ ਚਲਾਈਆਂ ਗੋਲੀਆਂ ਪੀਅਰੇ ਐਗੋਸਟਿਨੀ, ਫੇਰੇਂਕ ਕਰੂਜ਼ ਅਤੇ ਐਨੀ ਹੁਈਲੀਅਰ ਨੂੰ ਨੋਬਲ ਐਲਨ ਮਸਕ ਦੀ ਪਹਿਲੀ ਪਤਨੀ ਜਸਟਿਨ ਮਸਕ ਦੇ ਇੱਕ ਲੇਖ ਵਿਚ ਖੁਲਾਸਾ: ਐਲਨ ਮਸਕ ਨੇ ਜਸਟਿਨ ਨੂੰ ਕਿਹਾ ਸੀ- 'ਜੇ ਤੂੰ ਮੇਰੀ ਕਰਮਚਾਰੀ ਹੁੰਦੀ ਤਾਂ ਮੈਂ ਤੈਨੂੰ ਨੌਕਰੀ ਤੋਂ ਕੱਢ ਦਿੰਦਾ' ਅਮਰੀਕਾ ਦੇ ਸੰਸਦ ਮੈਂਬਰ ਡੱਗ ਲਾਰਸਨ, ਉਨ੍ਹਾਂ ਦੀ ਪਤਨੀ ਅਤੇ ਦੋ ਬੱਚਿਆਂ ਦੀ ਜਹਾਜ਼ ਹਾਦਸੇ ਵਿਚ ਮੌਤ ਤਾਲਿਬਾਨੀ ਮੰਤਰੀ ਦਾ ਔਰਤਾਂ ਵਿਰੁੱਧ ਬੇਤੁਕਾ ਬਿਆਨ: 'ਪੁਰਸ਼ ਹਾਕਮ ਹਨ, ਔਰਤਾਂ ਨੂੰ ਗੱਲ ਮੰਨਣ' ਐਮਾਜ਼ਾਨ ਵਿਚ 7 ਦਿਨਾਂ ਵਿੱਚ 100 ਡਾਲਫਿਨਜ਼ ਦੀ ਮੌਤ ਅਮਰੀਕਾ ਵਿਚ ਨਿਊਜਰਸੀ ਦੇ ਇਕ ਸਿੱਖ ਗ੍ਰੰਥੀ ਨੇ ਹਾਊਸ ਆਫ ਰਿਪ੍ਰਜ਼ੈਂਟੇਟਿਵ ਦੀ ਕਾਰਵਾਈ ਸ਼ੁਰੂ ਕਰਨ ਲਈ ਕੀਤੀ ਅਰਦਾਸ, ਬਣਿਆ ਨਵਾਂ ਇਤਿਹਾਸ ਤੁਰਕੀ ਦੀ ਰਾਜਧਾਨੀ ਵਿਚ ਆਤਮਘਾਤੀ ਹਮਲਾਵਰ ਨੇ ਕੀਤਾ ਧਮਾਕਾ, ਦੋ ਪੁਲਸ ਅਧਿਕਾਰੀ ਜ਼ਖ਼ਮੀ ਇਮਰਾਨ ਖਾਨ ਅਤੇ ਕੁਰੈਸ਼ੀ ਨੂੰ ਉੱਚ ਜਾਂਚ ਏਜੰਸੀ ਨੇ ਖੁਫੀਆ ਡਿਪਲੋਮੈਟਿਕ ਦਸਤਾਵੇਜ਼ ਲੀਕ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ: ਕੈਨੇਡਾ ਦੇ ਦੋਸ਼ ਬੇਬੁਨਿਆਦ, ਨਿੱਝਰ ਦੇ ਕਤਲ ਸਬੰਧੀ ਜਸਟਿਨ ਟਰੂਡੋ ਤੋਂ ਮੰਗੇ ਸਬੂਤ