Welcome to Canadian Punjabi Post
Follow us on

22

June 2024
ਬ੍ਰੈਕਿੰਗ ਖ਼ਬਰਾਂ :
ਟੋਰਾਂਟੋ ਟ੍ਰੈਫਿਕ ਸਟਾਪ ਦੌਰਾਨ ਅਧਿਕਾਰੀ `ਤੇ ਗੋਲੀ ਚਲਾਣ ਵਾਲੇ ਡਰਾਈਵਰ ਦੀ ਪੁਲਿਸ ਕਰ ਰਹੀ ਭਾਲਹਾਈਵੇ 401 `ਤੇ ਸੱਤ ਵਾਹਨਾਂ ਦੀ ਹੋਈ ਭਿਆਨਕ ਟੱਕਰ, 3 ਜ਼ਖਮੀ, ਇੱਕ ਗੰਭੀਰਪੀਲ ਖੇਤਰ ਵਿਚ ਔਰਤ ਦੇ ਯੋਨ ਸ਼ੋਸ਼ਣ ਤੋਂ ਬਾਅਦ ਟੋਰਾਂਟੋ ਦੇ 2 ਵਿਅਕਤੀ ਚਾਰਜਟੋਰਾਂਟੋ ਵਿੱਚ ਤੂਫਾਨ ਕਾਰਨ ਦਰਖਤ ਡਿੱਗੇ, ਵਾਹਨ ਪਾਣੀ ਵਿੱਚ ਡੁੱਬੇਪ੍ਰਸਤਾਵਿਤ ਸੋਧ ਨੂੰ ਵੋਟ ਦੇਣ ਤੋਂ ਬਾਅਦ ਸੀਨੇਟਰਜ਼ ਨੇ ਵਿਦੇਸ਼ੀ ਦਖ਼ਲ ਵਿਰੁੱਧ ਬਿੱਲ ਨੂੰ ਦਿੱਤੀ ਮਨਜ਼ੂਰੀਘਰ ਵਿੱਚ ਜ਼ਬਰੀ ਦਾਖਲ ਹੋਣ ਦੇ ਮਾਮਲੇ ਵਿੱਚ ਚਾਰ ਨਾਬਾਲਿਗ ਗ੍ਰਿਫ਼ਤਾਰ, ਇੱਕ ਦੀ ਉਮਰ 14 ਸਾਲ, ਲਗਜ਼ਰੀ ਵਾਹਨਾਂ ਨੂੰ ਬਣਾਉਂਦੇ ਸਨ ਨਿਸ਼ਾਨਾਪੁਤਿਨ ਨੇ ਕਿਮ ਜੋਂਗ ਉਨ ਨੂੰ ਦਿੱਤੀ ਆਲੀਸ਼ਾਨ ਕਾਰ, ਪੁਤਿਨ ਨੇ ਖੁਦ ਚਲਾਈ ਕਾਰਪਾਕਿਸਤਾਨ ਵਿਚ ਲੈਪਟਾਪ ਦੀ ਬੈਟਰੀ ਫਟਣ ਨਾਲ ਲੱਗੀ ਅੱਗ, 2 ਬੱਚਿਆਂ ਦੀ ਮੌਤ, 7 ਝੁਲਸੇ
 
ਟੋਰਾਂਟੋ/ਜੀਟੀਏ

ਛੁਰੇਬਾਜ਼ੀ ਵਿੱਚ ਚਾਰ ਜ਼ਖ਼ਮੀ

September 17, 2023 10:47 PM

ਟੋਰਾਂਟੋ, 17 ਸਤੰਬਰ (ਪੋਸਟ ਬਿਊਰੋ) : ਐਤਵਾਰ ਸਵੇਰੇ ਟੋਰਾਂਟੋ ਦੇ ਐਂਟਰਟੇਨਮੈਂਟ ਡਿਸਟ੍ਰਿਕਟ ਵਿੱਚ ਛੁਰੇਬਾਜ਼ੀ ਦੀ ਵਾਪਰੀ ਘਟਨਾ ਤੋਂ ਬਾਅਦ ਚਾਰ ਵਿਅਕਤੀਆਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਤੜ੍ਹਕੇ 3:09 ਦੇ ਨੇੜੇ ਤੇੜੇ ਪੁਲਿਸ ਨੂੰ ਐਡੀਲੇਡ ਤੇ ਸਿਮਕੋਅ ਸਟਰੀਟ ਨੇੜੇ ਛੁਰੇਬਾਜ਼ੀ ਦੀਆਂ ਰਿਪੋਰਟਾਂ ਮਿਲੀਆਂ। ਪੁਲਿਸ ਨੂੰ ਮੌਕੇ ਉੱਤੇ ਚਾਰ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਮਿਲੇ। ਪੈਰਾਮੈਡਿਕਸ ਵੱਲੋਂ ਦੋ ਵਿਅਕਤੀਆਂ ਨੂੰ ਚਾਕੂ ਦੇ ਵਾਰ ਕਾਰਨ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਦੀ ਹਾਲਤ ਗੰਭੀਰ ਪਰ ਸਥਿਰ ਦੱਸੀ ਜਾਂਦੀ ਹੈ।
ਦੋ ਹੋਰ ਵਿਅਕਤੀਆਂ ਉੱਤੇ ਚਾਕੂ ਨਾਲ ਵਾਰ ਕੀਤਾ ਗਿਆ ਸੀ, ਉਨ੍ਹਾਂ ਨੂੰ ਵੀ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ। ਅਜੇ ਤੱਕ ਮਸ਼ਕੂਕ ਸਬੰਧੀ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਟ੍ਰੈਫਿਕ ਸਟਾਪ ਦੌਰਾਨ ਅਧਿਕਾਰੀ `ਤੇ ਗੋਲੀ ਚਲਾਣ ਵਾਲੇ ਡਰਾਈਵਰ ਦੀ ਪੁਲਿਸ ਕਰ ਰਹੀ ਭਾਲ ਹਾਈਵੇ 401 `ਤੇ ਸੱਤ ਵਾਹਨਾਂ ਦੀ ਹੋਈ ਭਿਆਨਕ ਟੱਕਰ, 3 ਜ਼ਖਮੀ, ਇੱਕ ਗੰਭੀਰ ਪੀਲ ਖੇਤਰ ਵਿਚ ਔਰਤ ਦੇ ਯੋਨ ਸ਼ੋਸ਼ਣ ਤੋਂ ਬਾਅਦ ਟੋਰਾਂਟੋ ਦੇ 2 ਵਿਅਕਤੀ ਚਾਰਜ ਬਰੈਂਪਟਨ ਵਿੱਚ ਗਰਮੀ ਤੋਂ ਬਚਣ ਲਈ ਐਡਵਾਇਜ਼ਰੀ ਜਾਰੀ ਟੋਰਾਂਟੋ ਵਿੱਚ ਤੂਫਾਨ ਕਾਰਨ ਦਰਖਤ ਡਿੱਗੇ, ਵਾਹਨ ਪਾਣੀ ਵਿੱਚ ਡੁੱਬੇ ਘਰ ਵਿੱਚ ਜ਼ਬਰੀ ਦਾਖਲ ਹੋਣ ਦੇ ਮਾਮਲੇ ਵਿੱਚ ਚਾਰ ਨਾਬਾਲਿਗ ਗ੍ਰਿਫ਼ਤਾਰ, ਇੱਕ ਦੀ ਉਮਰ 14 ਸਾਲ, ਲਗਜ਼ਰੀ ਵਾਹਨਾਂ ਨੂੰ ਬਣਾਉਂਦੇ ਸਨ ਨਿਸ਼ਾਨਾ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ‘ਫ਼ਾਦਰਜ਼ ਡੇਅ’ ਸੈਂਟਰ ਆਈਲੈਂਡ ਜਾ ਕੇ ਮਨਾਇਆ ਬਰੈੰਪਟਨ ਵਿਖੇ 5 ਤੋਂ 7 ਜੁਲਾਈ ਤੱਕ ਹੋਵੇਗੀ 10ਵੀ ਵਿਸ਼ਵ ਪੰਜਾਬੀ ਕਾਨਫਰੰਸ : ਚੱਠਾ ਟੋਰੰਟੋ ਵਿੱਚ ਰੋਡ ਰੇਜ ਦੀ ਘਟਨਾ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਇੱਕ ਲੜਕਾ ਗ੍ਰਿਫ਼ਤਾਰ