Welcome to Canadian Punjabi Post
Follow us on

22

June 2024
ਬ੍ਰੈਕਿੰਗ ਖ਼ਬਰਾਂ :
ਟੋਰਾਂਟੋ ਟ੍ਰੈਫਿਕ ਸਟਾਪ ਦੌਰਾਨ ਅਧਿਕਾਰੀ `ਤੇ ਗੋਲੀ ਚਲਾਣ ਵਾਲੇ ਡਰਾਈਵਰ ਦੀ ਪੁਲਿਸ ਕਰ ਰਹੀ ਭਾਲਹਾਈਵੇ 401 `ਤੇ ਸੱਤ ਵਾਹਨਾਂ ਦੀ ਹੋਈ ਭਿਆਨਕ ਟੱਕਰ, 3 ਜ਼ਖਮੀ, ਇੱਕ ਗੰਭੀਰਪੀਲ ਖੇਤਰ ਵਿਚ ਔਰਤ ਦੇ ਯੋਨ ਸ਼ੋਸ਼ਣ ਤੋਂ ਬਾਅਦ ਟੋਰਾਂਟੋ ਦੇ 2 ਵਿਅਕਤੀ ਚਾਰਜਟੋਰਾਂਟੋ ਵਿੱਚ ਤੂਫਾਨ ਕਾਰਨ ਦਰਖਤ ਡਿੱਗੇ, ਵਾਹਨ ਪਾਣੀ ਵਿੱਚ ਡੁੱਬੇਪ੍ਰਸਤਾਵਿਤ ਸੋਧ ਨੂੰ ਵੋਟ ਦੇਣ ਤੋਂ ਬਾਅਦ ਸੀਨੇਟਰਜ਼ ਨੇ ਵਿਦੇਸ਼ੀ ਦਖ਼ਲ ਵਿਰੁੱਧ ਬਿੱਲ ਨੂੰ ਦਿੱਤੀ ਮਨਜ਼ੂਰੀਘਰ ਵਿੱਚ ਜ਼ਬਰੀ ਦਾਖਲ ਹੋਣ ਦੇ ਮਾਮਲੇ ਵਿੱਚ ਚਾਰ ਨਾਬਾਲਿਗ ਗ੍ਰਿਫ਼ਤਾਰ, ਇੱਕ ਦੀ ਉਮਰ 14 ਸਾਲ, ਲਗਜ਼ਰੀ ਵਾਹਨਾਂ ਨੂੰ ਬਣਾਉਂਦੇ ਸਨ ਨਿਸ਼ਾਨਾਪੁਤਿਨ ਨੇ ਕਿਮ ਜੋਂਗ ਉਨ ਨੂੰ ਦਿੱਤੀ ਆਲੀਸ਼ਾਨ ਕਾਰ, ਪੁਤਿਨ ਨੇ ਖੁਦ ਚਲਾਈ ਕਾਰਪਾਕਿਸਤਾਨ ਵਿਚ ਲੈਪਟਾਪ ਦੀ ਬੈਟਰੀ ਫਟਣ ਨਾਲ ਲੱਗੀ ਅੱਗ, 2 ਬੱਚਿਆਂ ਦੀ ਮੌਤ, 7 ਝੁਲਸੇ
 
ਟੋਰਾਂਟੋ/ਜੀਟੀਏ

ਨਸ਼ੇ ਦੀ ਲੋਰ ਵਿੱੱਚ ਡਰਾਈਵਰ ਨੇ ਹਾਦਸੇ ਵਾਲੀ ਥਾਂ ਉੱਤੇ ਗੱਡੀ ਚੜ੍ਹਾਈ, ਚਾਰ ਜ਼ਖ਼ਮੀ

September 17, 2023 10:49 PM

ਓਨਟਾਰੀਓ, 17 ਸਤੰਬਰ (ਪੋਸਟ ਬਿਊਰੋ) : ਜੀਟੀਏ ਦੇ ਹਾਈਵੇਅ ਉੱਤੇ ਕਾਰ ਹਾਦਸੇ ਦੀ ਜਾਂਚ ਕਰ ਰਹੇ ਰੋਡ ਕ੍ਰਿਊ ਵਿੱਚ ਲਿਆ ਕੇ ਗੱਡੀ ਮਾਰਨ ਵਾਲੇ ਨਸੇ਼ ਵਿੱਚ ਧੁੱਤ ਵਿਅਕਤੀ ਦੇ ਮਾਮਲੇ ਦੀ ਪੁਲਿਸ ਜਾਂਚ ਕਰ ਰਹੀ ਹੈ। ਇਸ ਘਟਨਾ ਵਿੱਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ।
ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (ਓਪੀਪੀ) ਵੱਲੋਂ ਐਤਵਾਰ ਨੂੰ ਸੋਸ਼ਲ ਮੀਡੀਆ ਉੱਤੇ ਕੀਤੀ ਗਈ ਪੋਸਟ ਵਿੱਚ ਦੱਸਿਆ ਗਿਆ ਕਿ ਮਿਸੀਸਾਗਾ ਵਿੱਚ ਵਿੰਸਟਨ ਚਰਚਿਲ ਬੁਲੇਵਾਰਡ ਨੇੜੇ ਕਿਊਈਡਬਲਿਊ ਉੱਤੇ ਹੋਏ ਹਾਦਸੇ ਦੀ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਸੀ।ਇਸ ਦੌਰਾਨ ਇੱਕ ਹੋਰ ਕਾਰ ਆ ਕੇ ਉਸ ਟਰੱਕ ਨਾਲ ਟਕਰਾਅ ਗਈ ਜਿਹੜਾ ਸੀਨ ਦੀ ਹਿਫਾਜ਼ਤ ਲਈ ਚੱਲਦੇ ਟਰੈਫਿਕ ਦੀ ਲਾਈਨ ਵਿੱਚ ਖੜ੍ਹਾ ਸੀ।
ਹਾਦਸੇ ਵਾਲੀ ਥਾਂ ਦੀਆਂ ਤਸਵੀਰਾਂ ਤੋਂ ਸਾਹਮਣੇ ਆਇਆ ਹੈ ਕਿ ਇੱਕ ਕਾਲੇ ਰੰਗ ਦੀ ਸੇਡਾਨ ਦਾ ਸਾਹਮਣੇ ਵਾਲਾ ਹਿੱਸਾ ਬੁਰੀ ਤਰ੍ਹਾਂ ਟੁੱਟਿਆ ਭੱਜਿਆ ਪਿਆ ਹੈ ਜਦਕਿ ਇੱਕ ਟਰੱਕ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ। ਹੋਰਨਾਂ ਤਸਵੀਰਾਂ ਵਿੱਚ ਕਾਰ ਅੰਦਰ ਦਾਰੂ ਦੀਆਂ ਬੋਤਲਾਂ ਖਿੱਲਰੀਆਂ ਵੀ ਨਜ਼ਰ ਆ ਰਹੀਆਂ ਹਨ। ਇੱਕ ਬੋਤਲ ਡਰਾਈਵਰ ਦੀ ਸੀਟ ਥੱਲੇ ਤੇ ਦੂਜੀ ਪੈਸੈਂਜਰ ਸੀਟ ਥੱਲੇ ਪਈ ਨਜ਼ਰ ਆ ਰਹੀ ਹੈ।
ਓਪੀਪੀ ਵੱਲੋਂ ਪਾਈ ਗਈ ਪੋਸਟ ਅਨੁਸਾਰ ਚਾਰ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚ ਟਰਾਂਸਪੋਰਟੇਸ਼ਨ ਮੰਤਰਾਲੇ ਦੇ ਵਰਕਰ ਵੀ ਸ਼ਾਮਲ ਸਨ। ਕਾਰ ਦੇ ਡਰਾਈਵਰ ਨੂੰ ਨਸ਼ਾ ਕਰਕੇ ਗੱਡੀ ਚਲਾਉਣ ਲਈ ਚਾਰਜ ਕੀਤਾ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਟ੍ਰੈਫਿਕ ਸਟਾਪ ਦੌਰਾਨ ਅਧਿਕਾਰੀ `ਤੇ ਗੋਲੀ ਚਲਾਣ ਵਾਲੇ ਡਰਾਈਵਰ ਦੀ ਪੁਲਿਸ ਕਰ ਰਹੀ ਭਾਲ ਹਾਈਵੇ 401 `ਤੇ ਸੱਤ ਵਾਹਨਾਂ ਦੀ ਹੋਈ ਭਿਆਨਕ ਟੱਕਰ, 3 ਜ਼ਖਮੀ, ਇੱਕ ਗੰਭੀਰ ਪੀਲ ਖੇਤਰ ਵਿਚ ਔਰਤ ਦੇ ਯੋਨ ਸ਼ੋਸ਼ਣ ਤੋਂ ਬਾਅਦ ਟੋਰਾਂਟੋ ਦੇ 2 ਵਿਅਕਤੀ ਚਾਰਜ ਬਰੈਂਪਟਨ ਵਿੱਚ ਗਰਮੀ ਤੋਂ ਬਚਣ ਲਈ ਐਡਵਾਇਜ਼ਰੀ ਜਾਰੀ ਟੋਰਾਂਟੋ ਵਿੱਚ ਤੂਫਾਨ ਕਾਰਨ ਦਰਖਤ ਡਿੱਗੇ, ਵਾਹਨ ਪਾਣੀ ਵਿੱਚ ਡੁੱਬੇ ਘਰ ਵਿੱਚ ਜ਼ਬਰੀ ਦਾਖਲ ਹੋਣ ਦੇ ਮਾਮਲੇ ਵਿੱਚ ਚਾਰ ਨਾਬਾਲਿਗ ਗ੍ਰਿਫ਼ਤਾਰ, ਇੱਕ ਦੀ ਉਮਰ 14 ਸਾਲ, ਲਗਜ਼ਰੀ ਵਾਹਨਾਂ ਨੂੰ ਬਣਾਉਂਦੇ ਸਨ ਨਿਸ਼ਾਨਾ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ‘ਫ਼ਾਦਰਜ਼ ਡੇਅ’ ਸੈਂਟਰ ਆਈਲੈਂਡ ਜਾ ਕੇ ਮਨਾਇਆ ਬਰੈੰਪਟਨ ਵਿਖੇ 5 ਤੋਂ 7 ਜੁਲਾਈ ਤੱਕ ਹੋਵੇਗੀ 10ਵੀ ਵਿਸ਼ਵ ਪੰਜਾਬੀ ਕਾਨਫਰੰਸ : ਚੱਠਾ ਟੋਰੰਟੋ ਵਿੱਚ ਰੋਡ ਰੇਜ ਦੀ ਘਟਨਾ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਇੱਕ ਲੜਕਾ ਗ੍ਰਿਫ਼ਤਾਰ