Welcome to Canadian Punjabi Post
Follow us on

03

July 2025
 
ਕੈਨੇਡਾ

ਨੈਚੂਰਲ ਗੈਸ ਬਿੱਲਾਂ ਵਿੱਚ ਹੋਵੇਗੀ ਕਟੌਤੀ : ਐਨਬ੍ਰਿੱਜ

September 28, 2018 07:32 AM

ਟੋਰਾਂਟੋ, 27 ਸਤੰਬਰ (ਪੋਸਟ ਬਿਊਰੋ) : ਐਨਬ੍ਰਿੱਜ ਗੈਸ ਡਿਸਟ੍ਰੀਬਿਊਸ਼ਨ ਲਿਮਟਿਡ ਦਾ ਕਹਿਣਾ ਹੈ ਕਿ ਓਨਟਾਰੀਓ ਰੈਜ਼ੀਡੈਂਸ਼ੀਅਲ ਕਸਟਮਰਜ਼ ਦਾ ਨੈਚੂਰਲ ਗੈਸ ਬਿੱਲ ਸਾਲ ਵਿੱਚ 29 ਡਾਲਰ ਤੱਕ ਘੱਟ ਹੋ ਜਾਵੇਗਾ।
ਇਸ ਗੈਸ ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਗਲੇ ਮਹੀਨੇ ਤੋਂ ਨਵੇਂ ਰੇਟ ਸ਼ੁਰੂ ਕਰਨ ਲਈ ਓਨਟਾਰੀਓ ਐਨਰਜੀ ਬੋਰਡ ਤੋਂ ਮਨਜ਼ੂਰੀ ਮਿਲ ਗਈ ਹੈ। ਓਨਟਾਰੀਓ ਸਰਕਾਰ ਵੱਲੋਂ ਕੈਪ ਐਂਡ ਟਰੇਡ ਪ੍ਰੋਗਰਾਮ ਨੂੰ ਰੱਦ ਕਰਨ ਨਾਲ ਦਰਾਂ ਵਿੱਚ 80 ਡਾਲਰ ਤੱਕ ਕਮੀ ਆਵੇਗੀ।
ਕੰਪਨੀ ਦਾ ਕਹਿਣਾ ਹੈ ਕਿ ਰੈਜ਼ੀਡੈਂਸ਼ੀਅਲ ਕਸਟਮਰਜ਼ ਦਾ ਸਾਲਾਨਾ ਬਿੱਲ ਲੱਗਭਗ 873 ਡਾਲਰ ਹੋਵੇਗਾ। ਐਨਬ੍ਰਿੱਜ ਓਨਟਾਰੀਓ ਵਿੱਚ ਦੋ ਮਿਲੀਅਨ ਗਾਹਕਾਂ ਨੂੰ ਨੈਚੂਰਲ ਗੈਸ ਸਪਲਾਈ ਕਰਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ