Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਰੇਲ ਸਫਾਈਕਰਮੀ ਨੇ ਚਲਦੀ ਟਰੇਨ ਵਿਚ ਨਰਸਿੰਗ ਕਰ ਰਹੀ ਵਿਦਿਆਰਥਣ ਨਾਲ ਕੀਤੀ ਛੇੜਛਾੜ

September 29, 2023 02:11 PM

ਮੁਜ਼ਫਰਪੁਰ, 29 ਸਤੰਬਰ (ਪੋਸਟ ਬਿਊਰੋ): ਟਰੇਨਾਂ 'ਚ ਸਫਰ ਦੌਰਾਨ ਅਕਸਰ ਔਰਤਾਂ ਨਾਲ ਛੇੜਛਾੜ ਅਤੇ ਦੁਰਵਿਵਹਾਰ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇੱਕ ਘਟਨਾ ਜਲੰਧਰ-ਸਹਰਸਾ ਗਰੀਬਰਥ ਐਕਸਪ੍ਰੈੱਸ ਤੋਂ ਸਾਹਮਣੇ ਆਈ ਹੈ। ਇਹ ਯਾਤਰੀ ਨਹੀਂ ਸਗੋਂ ਰੇਲ ਵਿਚ ਸਫਾਈਕਰਮੀਸੀ ਜਿਸ ਨੇ ਟਰੇਨ ਵਿਚ ਸਫਰ ਕਰ ਰਹੀ ਵਿਦਿਆਰਥਣ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ ਸੀ। ਮੁਜ਼ੱਫਰਪੁਰ ਰੇਲਵੇ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਲੁਧਿਆਣਾ ਵਿਚ ਨਰਸਿੰਗ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਗਰੀਬਰਥ ਐਕਸਪ੍ਰੈੱਸ ਰਾਹੀਂ ਮੋਤੀਹਾਰੀ ਸਥਿਤ ਆਪਣੇ ਘਰ ਆ ਰਹੀ ਸੀ। ਸਫ਼ਰ ਦੌਰਾਨ ਉਹ ਉਪਰਲੀ ਬਰਥ ਤੋਂ ਹੇਠਾਂ ਉਤਰ ਕੇ ਆਪਣਾ ਮੋਬਾਇਲ ਚਾਰਜ ਕਰਨ ਲੱਗੀ। ਇਸੇ ਦੌਰਾਨ ਇੱਕ ਨੌਜਵਾਨ ਉੱਥੇ ਆ ਕੇ ਬੈਠ ਗਿਆ ਅਤੇ ਵਿਦਿਆਰਥੀ ਦਾ ਮੋਬਾਇਲ ਨੰਬਰ ਪੁੱਛਣ ਲੱਗਾ। ਦੋਸ਼ ਹੈ ਕਿ ਜਦੋਂ ਉਸ ਨੇ ਇਨਕਾਰ ਕੀਤਾ ਤਾਂ ਨੌਜਵਾਨ ਨੇ ਵਿਦਿਆਰਥਣ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ। ਰਾਤ ਸਮੇਂ ਨੌਜਵਾਨ ਕਿਸੇ ਨਾ ਕਿਸੇ ਬਹਾਨੇ ਲੜਕੀ ਦੇ ਸਰੀਰ ਨੂੰ ਛੂੰਹਦਾ ਰਿਹਾ।
ਵੀਰਵਾਰ ਨੂੰ ਛਪਰਾ ਸਟੇਸ਼ਨ ਨੇੜੇ ਨੌਜਵਾਨ ਨੇ ਲੜਕੀ ਦੇ ਨੇੜੇ ਜਾਣ ਦੀ ਕੋਸਿ਼ਸ਼ ਕਰਨੀ ਸ਼ੁਰੂ ਕਰ ਦਿੱਤੀ। ਡਰੀ ਹੋਇਆ ਵਿਦਿਆਰਥਣ ਦੂਜੇ ਕੋਚ ਵਿਚ ਚਲੀ ਗਈ ਪਰ ਇਹ ਨੌਜਵਾਨ ਉੱਥੇ ਵੀ ਪਹੁੰਚ ਗਿਆ। ਬਾਅਦ ਵਿੱਚ ਵਿਦਿਆਰਥਣ ਨੇ ਇੱਕ ਜਾਂ ਦੋ ਯਾਤਰੀਆਂ ਨੂੰ ਇਸ ਬਾਰੇ ਦੱਸਿਆ। ਇਸ ਦੌਰਾਨ ਇਕ ਪੁਲਸ ਮੁਲਾਜ਼ਮ ਨੂੰ ਇਸ ਬਾਰੇ ਪਤਾ ਲੱਗ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਮੁਜ਼ੱਫਰਪੁਰ ਰੇਲਵੇ ਐੱਸ.ਪੀ. ਕੰਟਰੋਲ ਨੂੰ ਸੂਚਨਾ ਦਿੱਤੀ। ਉੱਧਰੋਂ ਮੁਲਜ਼ਮ ਨੂੰ ਕਾਬੂ ਕਰਕੇ ਰੱਖਣ ਲਈ ਕਿਹਾ ਗਿਆ। ਉਸ ਨੂੰ ਕੁਝ ਯਾਤਰੀਆਂ ਦੀ ਮੱਦਦ ਨਾਲ ਫੜ੍ਹ ਲਿਆ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ