Welcome to Canadian Punjabi Post
Follow us on

05

December 2023
ਬ੍ਰੈਕਿੰਗ ਖ਼ਬਰਾਂ :
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼ : ਡਾ. ਬਲਜੀਤ ਕੌਰਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ, ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏਭਾਜਪਾ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਨੇ ਡੇਰਾ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤਭਾਰਤ ਅਤੇ ਕੀਨੀਆ ਮਿਲ ਕੇ ਸਮੁੰਦਰੀ ਡਾਕੂਆਂ ਨਾਲ ਲੜਨਗੇ, ਪ੍ਰਧਾਨ ਮੰਤਰੀ ਮੋਦੀ ਅਤੇ ਕੀਨੀਆ ਦੇ ਰਾਸ਼ਟਰਪਤੀ ਨੇ ਕੀਤੀ ਚਰਚਾ ਬ੍ਰਿਟੇਨ ਵਿੱਚ ਪੋਰਨ ਦੇਖਣ ਲਈ ਫੇਸ ਸਕੈਨਿੰਗ ਸੈਲਫੀ ਜ਼ਰੂਰੀ, 6 ਨਵੇਂ ਨਿਯਮ ਬਣੇਚੇਨੱਈ ਵਿਚ ਭਾਰੀ ਮੀਂਹ ਕਾਰਨ ਸੈਂਕੜੇ ਰੇਲਗੱਡੀਆਂ ਅਤੇ ਉਡਾਨਾਂ ਰੱਦਦਿੱਲੀ ਵਿਚ ਹਿੰਦੂ ਰਾਓ ਹਸਪਤਾਲ ਵਿਚ ਕੂੜੇ ਦੇ ਢੇਰ ਦੇਖ ਕੇ ਮੇਅਰ ਸ਼ੈਲੀ ਓਬਰਾਏ ਨੇ ਮੈਡੀਕਲ ਸੁਪਰਡੈਂਟ ਨੂੰ ਕੀਤਾ ਮੁਅੱਤਲ
 
ਅੰਤਰਰਾਸ਼ਟਰੀ

ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ: ਕੈਨੇਡਾ ਦੇ ਦੋਸ਼ ਬੇਬੁਨਿਆਦ, ਨਿੱਝਰ ਦੇ ਕਤਲ ਸਬੰਧੀ ਜਸਟਿਨ ਟਰੂਡੋ ਤੋਂ ਮੰਗੇ ਸਬੂਤ

September 29, 2023 03:02 PM

ਨਵੀਂ ਦਿੱਲੀ, 29 ਸਤੰਬਰ (ਪੋਸਟ ਬਿਊਰੋ): ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਕੈਨੇਡਾ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਸਬੰਧੀ ਲਾਏ ਗਏ ਦੋਸ਼ ਬੇਬੁਨਿਆਦ ਹਨ। ਕਤਲ ਕਰਨਾ ਸਾਡੀ ਨੀਤੀ ਨਹੀਂ ਹੈ।
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅਸੀਂ ਕੈਨੇਡਾ ਤੋਂ ਸਬੂਤਾਂ ਦੀ ਉਡੀਕ ਕਰ ਰਹੇ ਹਾਂ। ਜੇਕਰ ਕੋਈ ਸਬੂਤ ਮਿਲਦਾ ਹੈ ਤਾਂ ਅਸੀਂ ਇਸ ਦੀ ਜਾਂਚ ਕਰਾਂਗੇ। ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਵੱਕਾਰੀ ਹਡਸਨ ਇੰਸਟੀਚਿਊਟ ਥਿੰਕ ਟੈਂਕ ਨਾਲ ਗੱਲਬਾਤ ਦੌਰਾਨ ਇਹ ਗੱਲਾਂ ਕਹੀਆਂ।
ਉਨ੍ਹਾਂ ਕਿਹਾ ਕਿ ਅਸੀਂ ਕੈਨੇਡਾ ਤੋਂ ਸਬੂਤ ਮਿਲਣ ਦੀ ਉਡੀਕ ਕਰ ਰਹੇ ਹਾਂ। ਜੇਕਰ ਕੋਈ ਸਬੂਤ ਮਿਲਦਾ ਹੈ ਤਾਂ ਅਸੀਂ ਇਸ ਦੀ ਜਾਂਚ ਕਰਾਂਗੇ। ਅਸਲੀਅਤ ਇਹ ਹੈ ਕਿ ਕੈਨੇਡਾ ਦੀ ਸਰਕਾਰ ਆਪਣੀ ਸਿਆਸੀ ਮਜ਼ਬੂਰੀ ਕਾਰਨ ਅੱਤਵਾਦੀਆਂ ਨੂੰ ਪਨਾਹ ਦੇ ਰਹੀ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਤੇ ਕੀਨੀਆ ਮਿਲ ਕੇ ਸਮੁੰਦਰੀ ਡਾਕੂਆਂ ਨਾਲ ਲੜਨਗੇ, ਪ੍ਰਧਾਨ ਮੰਤਰੀ ਮੋਦੀ ਅਤੇ ਕੀਨੀਆ ਦੇ ਰਾਸ਼ਟਰਪਤੀ ਨੇ ਕੀਤੀ ਚਰਚਾ ਬ੍ਰਿਟੇਨ ਵਿੱਚ ਪੋਰਨ ਦੇਖਣ ਲਈ ਫੇਸ ਸਕੈਨਿੰਗ ਸੈਲਫੀ ਜ਼ਰੂਰੀ, 6 ਨਵੇਂ ਨਿਯਮ ਬਣੇ 'ਓਮ ਜੈ ਜਗਦੀਸ਼ ਹਰੇ' ਦੀ ਪੇਸ਼ਕਾਰੀ ਲਈ ਭਾਰਤ ਵਿੱਚ ਪ੍ਰਸਿੱਧ ਅਮਰੀਕੀ ਗਾਇਕਾ ਨੇ ਭਾਜਪਾ ਨੂੰ ਸ਼ਾਨਦਾਰ ਜਿੱਤ 'ਤੇ ਦਿੱਤੀ ਵਧਾਈ ਤੁਰਕੀ 'ਚ ਲੱਗੇ ਭੂਚਾਲ ਦੇ ਝਟਕੇ, ਜਾਨੀ ਜਾਂ ਮਾਲੀ ਨੁਕਸਾਨ ਨਹੀਂ ਇੰਡੋਨੇਸ਼ੀਆ ਵਿਚ ਜਵਾਲਾਮੁਖੀ ਫਟਿਆ, 11 ਪਰਬਤਰੋਹੀਆਂ ਦੀ ਮੌਤ ਇਜ਼ਰਾਈਲੀ ਜਹਾਜ਼ਾਂ `ਤੇ ਲਾਲ ਸਾਗਰ ਵਿੱਚ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਭਾਰਤ ਮਾਲਦੀਵ ਤੋਂ ਬੁਲਾਏਗਾ 75 ਸੈਨਿਕਾਂ ਨੂੰ ਵਾਪਿਸ ਗਾਜ਼ਾ ਵਿਚ ਫਲਸਤੀਨੀ ਨਾਗਰਿਕਾਂ ਦੀ ਮੌਤ 'ਤੇ ਕਮਲਾ ਹੈਰਿਸ ਨੇ ਪ੍ਰਗਟਾਇਆ ਦੁੱਖ, ਕਿਹਾ- ਇਜ਼ਰਾਈਲ ਨਿਰਦੋਸ਼ ਲੋਕਾਂ ਦੀ ਸੁਰੱਖਿਆ ਲਈ ਹੋਰ ਕੁਝ ਕਰੇ ਦੱਖਣੀ ਚੀਨ ਸਾਗਰ ਵਿਚ 135 ਚੀਨੀ ਕਿਸ਼ਤੀਆਂ ਦੇਖੀਆਂ ਗਈਆਂ, ਫਿਲੀਪੀਨਜ਼ ਨੇ ਕਿਹਾ- ਸਾਡੇ ਲਈ ਖ਼ਤਰਾ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂ ਦੀ ਲਾਹੌਰ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ