Welcome to Canadian Punjabi Post
Follow us on

09

September 2024
ਬ੍ਰੈਕਿੰਗ ਖ਼ਬਰਾਂ :
ਨਾਰਥ ਯਾਰਕ ਵਿੱਚ ਵਾਹਨ ਨੇ ਵਿਅਕਤੀ ਨੂੰ ਮਾਰੀ ਟੱਕਰ, ਮੌਤਹਾਈ-ਆਕਿਊਪੇਂਸੀ ਵਹੀਕਲ ਲੇਨ ਦਾ ਇਸਤੇਮਾਲ ਕਰਨ ਲਈ ਔਰਤ ਨੇ ਮੁਸਾਫਰ ਸੀਟ `ਤੇ ਕੋਟ ਰੱਖ ਕੇ ਕੀਤਾ ਡਰਾਮਾਪੁਲਿਸ ਨੇ ਡਰਗ ਤਸਕਰੀ ਨੈੱਟਵਰਕ ਦੀ ਮਹੀਨੀਆਂ ਤੱਕ ਚੱਲੀ ਜਾਂਚ ਤਹਿਤ ਕੀਤੀਆਂ 11 ਗ੍ਰਿਫ਼ਤਾਰੀਆਂਯੌਨ ਸ਼ੋਸ਼ਣ ਦੇ ਮਾਮਲਿਆਂ ਵਿਚ ਸਾਬਕਾ ਫ਼ੈਸ਼ਨ ਦਿੱਗਜ ਪੀਟਰ ਨਿਆਗਾਰਡ ਨੂੰ 11 ਸਾਲ ਦੀ ਜੇਲ੍ਹਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 1 ਨਾਜਾਇਜ਼ ਪਿਸਤੌਲ .32 ਬੋਰ ਅਤੇ 2 ਜਿ਼ੰਦਾ ਕਾਰਤੂਸ ਸਮੇਤ 2 ਮੁਲਜ਼ਮ ਗ੍ਰਿਫ਼ਤਾਰ, ਇੱਕ ਮਹਿੰਦਰਾ ਗੱਡੀ ਵੀ ਬ੍ਰਾਮਦਡਿਪਟੀ ਕਮਿਸ਼ਨਰ ਵੱਲੋਂ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਜਾਰੀਡਾ. ਓਬਰਾਏ ਦੇ ਯਤਨਾਂ ਸਦਕਾ ਅਜਨਾਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ 40 ਦਿਨਾਂ ਬਾਅਦ ਭਾਰਤ ਪਹੁੰਚਿਆ
 
ਖੇਡਾਂ

ਰਾਹੁਲ ਦ੍ਰਾਵਿੜ ਟੀ-20 ਵਿਸ਼ਵ ਕੱਪ ਤੱਕ ਬਣੇ ਰਹਿਣਗੇ ਟੀਮ ਇੰਡੀਆ ਦੇ ਕੋਚ

November 29, 2023 06:12 AM

ਨਵੀਂ ਦਿੱਲੀ, 29 ਨਵੰਬਰ (ਪੋਸਟ ਬਿਊਰੋ): ਰਾਹੁਲ ਦ੍ਰਾਵਿੜ ਟੀਮ ਇੰਡੀਆ ਦੇ ਕੋਚ ਬਣੇ ਰਹਿਣਗੇ। ਬੀਸੀਸੀਆਈ ਨੇ ਉਨ੍ਹਾਂ ਦਾ ਕਾਰਜਕਾਲ ਵਧਾ ਦਿੱਤਾ ਹੈ। ਬੋਰਡ ਨੇ ਬੁੱਧਵਾਰ 29 ਨਵੰਬਰ ਨੂੰ ਇਸ ਦਾ ਐਲਾਨ ਕੀਤਾ ਹੈ।
ਦ੍ਰਾਵਿੜ ਦਾ ਦੋ ਸਾਲ ਦਾ ਕਾਰਜਕਾਲ ਵਿਸ਼ਵ ਕੱਪ ਫਾਈਨਲ ਦੇ ਨਾਲ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਬੋਰਡ ਅਤੇ ਦ੍ਰਾਵਿੜ ਵਿਚਾਲੇ ਗੱਲਬਾਤ ਹੋਈ ਅਤੇ ਫੈਸਲਾ ਕੀਤਾ ਗਿਆ ਕਿ ਦ੍ਰਾਵਿੜ ਘੱਟੋ-ਘੱਟ ਟੀ-20 ਵਿਸ਼ਵ ਕੱਪ ਤੱਕ ਟੀਮ ਨਾਲ ਜੁੜੇ ਰਹਿਣਗੇ। ਟੀ-20 ਵਿਸ਼ਵ ਕੱਪ ਦੀ ਮੇਜ਼ਬਾਨੀ ਵੈਸਟਇੰਡੀਜ਼ ਅਤੇ ਅਮਰੀਕਾ ਜੂਨ ਵਿਚ ਹੋਣੀ ਹੈ।
ਦ੍ਰਾਵਿੜ ਸਮੇਤ ਪੂਰੇ ਭਾਰਤੀ ਕੋਚਿੰਗ ਸਟਾਫ ਦਾ ਕਾਰਜਕਾਲ ਵਧਾ ਦਿੱਤਾ ਗਿਆ ਹੈ। ਜਿਸ ਵਿੱਚ ਬੱਲੇਬਾਜ਼ੀ ਕੋਚ ਵਿਕਰਮ ਰਾਠੌਰ, ਫੀਲਡਿੰਗ ਕੋਚ ਟੀ ਦਿਲੀਪ ਅਤੇ ਗੇਂਦਬਾਜ਼ੀ ਕੋਚ ਪਾਰਸ ਮਹਾਮਬਰੇ ਸ਼ਾਮਿਲ ਹਨ।
ਟੀਮ ਇੰਡੀਆ 10 ਦਸੰਬਰ 2023 ਤੋਂ 7 ਜਨਵਰੀ 2024 ਦਰਮਿਆਨ ਤਿੰਨ ਟੀ-20, ਤਿੰਨ ਵਨਡੇ ਅਤੇ ਦੋ ਟੈਸਟ ਮੈਚਾਂ ਲਈ ਦੱਖਣੀ ਅਫਰੀਕਾ ਦਾ ਦੌਰਾ ਕਰੇਗੀ। ਬੋਰਡ ਨੇ ਕਿਹਾ ਹੈ ਕਿ ਇਸ ਅਸਾਈਨਮੈਂਟ ਦੌਰਾਨ ਦ੍ਰਾਵਿੜ ਟੀਮ ਦੇ ਨਾਲ ਹੋਣਗੇ। ਇਸ ਤੋਂ ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਦ੍ਰਾਵਿੜ ਆਪਣਾ ਕਾਰਜਕਾਲ ਅੱਗੇ ਜਾਰੀ ਨਹੀਂ ਰੱਖਣਾ ਚਾਹੁੰਦੇ ਅਤੇ ਵੀਵੀਐਸ ਲਕਸ਼ਮਣ ਨੂੰ ਦੱਖਣੀ ਅਫਰੀਕਾ ਦੌਰੇ ਲਈ ਕੋਚ ਵਜੋਂ ਭੇਜਿਆ ਜਾ ਸਕਦਾ ਹੈ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਪੈਰਾਓਲੰਪਿਕ: ਕੈਨੇਡਾ ਦੇ ਵਹੀਲਚੇਅਰ ਰੇਸਰ ਆਸਟਿਨ ਸਮੀਨਕ ਨੇ ਜਿੱਤਿਆ ਕਾਂਸੇ ਦਾ ਮੈਡਲ ਵਰਲਡ T10 ਮਹਿਲਾ ਸੀਰੀਜ਼ ਅੱਜ ਤੋਂ, 2 ਸਤੰਬਰ ਤੱਕ ਚੱਲੇਗੀ ਸੀਰੀਜ਼ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਸੰਗਰੂਰ ਦੀ ਧਰਤੀ ਤੋਂ ਸ਼ਾਨਦਾਰ ਸ਼ੁਰੂਆਤ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਹਰਮਨਪ੍ਰੀਤ ਕੌਰ ਹੋਣਗੇ ਕਪਤਾਨ ਬਰੈਂਪਟਨ ਦੇ ਦੂਜੇ ਹਸਪਤਾਲ ਦੇ ਨਿਰਮਾਣ ਲਈ Carangel Corporation ਨੇ 12 ਮਿਲੀਅਨ ਡਾਲਰ ਦਾ ਵੱਡਾ ਚੈੱਕ ਮੇਅਰ ਪੈਟ੍ਰਿਕ ਬ੍ਰਾਊਨ ਨੂੰ ਕੀਤਾ ਭੇਂਟ GT20 ਸੀਜ਼ਨ-4 ਦੇ ਫਾਈਨਲ ਵਿੱਚ ਟੋਰਾਂਟੋ ਨੈਸ਼ਨਲਜ਼ ਨੇ ਮਾਂਟਰੀਅਲ ਟਾਈਗਰਜ਼ ਨੂੰ ਪਛਾੜ ਕੇ ਆਪਣਾ ਪਹਿਲਾ ਖਿਤਾਬ ਜਿੱਤਿਆ ਪੈਰਿਸ ਓਲੰਪਿਕ: ਕੈਨੇਡਾ ਨੂੰ ਬ੍ਰੇਕਿੰਗ ਵਿੱਚ ਗੋਲਡ ਮੈਡਲ GT20: ਪਲੇ ਆਫ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਖਿਡਾਰੀਆਂ ਨੇ ਮੀਡੀਆ ਨਾਲ ਕੀਤੀ ਖਾਸ ਮੁਲਾਕਾਤ ਪੈਰਿਸ ਓਲੰਪਿਕ: ਨੀਰਜ ਚੋਪੜਾ ਨੇ ਚਾਂਦੀ ਦਾ ਤਗਮਾ ਜਿੱਤਿਆ, ਸੋਨੇ ਦਾ ਮੈਡਲ ਪਾਕਿਸਤਾਨ ਦੇ ਅਰਸ਼ਦ ਨਦੀਮ ਦੇ ਨਾਮ ਪੈਰਿਸ ਓਲੰਪਿਕ: ਭਾਰਤ ਨੂੰ ਮਿਲਿਆ ਚੌਥਾ ਤਮਗਾ, ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾਇਆ, ਕਾਂਸੀ ਦੇ ਤਗਮੇ `ਤੇ ਕੀਤਾ ਕਬਜ਼ਾ