Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਅਮਰੀਕਾ ਵਿਚ ਦੋਤੇ ਨੇ ਨਾਨਾ-ਨਾਨੀ ਅਤੇ ਮਾਮਾ `ਤੇ ਚਲਾਈਆਂ ਗੋਲੀਆਂ, ਮੌਤ

November 30, 2023 01:53 PM

ਨਿਊਯਾਰਕ, 30 ਨਵੰਬਰ (ਪੋਸਟ ਬਿਊਰੋ): ਅਮਰੀਕਾ ਦੇ ਨਿਊਜਰਸੀ ਵਿਚ ਗੁਜਰਾਤੀ ਜੋੜੇ ਅਤੇ ਉਨ੍ਹਾਂ ਦੇ ਬੇਟੇ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਤਿੰਨਾਂ ਦਾ ਕਤਲ ਜੋੜੇ ਦੇ ਦੋਤੇ ਓਮ ਨੇ ਕੀਤਾ ਸੀ। ਪੁਲਸ ਨੇ ਓਮ ਨੂੰ ਗ੍ਰਿਫਤਾਰ ਕਰ ਲਿਆ ਹੈ। ਕਤਲ ਦੇ ਪਿੱਛੇ ਦਾ ਕਾਰਨ ਹਾਲੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ।
ਨਿਊਜਰਸੀ ਦੀ ਸਾਊਥ ਪਲੇਨਫੀਲਡ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਪਰਿਵਾਰ ਕੋਪੋਲਾ ਡਰਾਈਵ 'ਤੇ ਇਕ ਅਪਾਰਟਮੈਂਟ 'ਚ ਰਹਿੰਦਾ ਸੀ। ਇਸ ਘਟਨਾ ਵਿੱਚ ਮਾਰੇ ਗਏ ਦਿਲੀਪ ਬ੍ਰਹਮਭੱਟ ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਸਨ ਅਤੇ ਗੁਜਰਾਤ ਦੇ ਬਿਲੀਮੋਰਾ ਵਿੱਚ ਸਬ-ਇੰਸਪੈਕਟਰ ਵਜੋਂ ਵੀ ਕੰਮ ਕਰ ਚੁੱਕੇ ਸਨ। ਸੇਵਾਮੁਕਤੀ ਤੋਂ ਬਾਅਦ ਉਹ ਆਣੰਦ ਵਿਚ ਵਸ ਗਏ। ਇਸ ਤੋਂ ਬਾਅਦ ਉਹ ਅਮਰੀਕਾ ਰਹਿ ਰਹੇ ਆਪਣੇ ਬੇਟੇ ਕੋਲ ਚਲੇ ਗਏ।
ਬੇਟੀ ਦਾ ਪੁੱਤਰ ਓਮ ਬ੍ਰਹਮਭੱਟ ਚੰਗੀ ਸਿੱਖਿਆ ਪ੍ਰਾਪਤ ਕਰ ਸਕਦਾ ਹੈ। ਇਸ ਦੇ ਲਈ ਪਰਿਵਾਰ ਨੇ ਉਸ ਨੂੰ ਅਮਰੀਕਾ ਬੁਲਾਇਆ ਸੀ। ਪਰਿਵਾਰ ਵਾਲੇ ਉਸ ਨੂੰ ਆਪਣੇ ਕੋਲ ਰੱਖ ਰਹੇ ਸਨ। ਮੁਲਜ਼ਮ ਓਮ ਬ੍ਰਹਮਭੱਟ ਦੀ ਉਮਰ ਸਿਰਫ 23 ਸਾਲ ਹੈ।
ਨਿਊਜਰਸੀ ਪੁਲਿਸ ਨੂੰ 27 ਨਵੰਬਰ ਨੂੰ ਸਵੇਰੇ 9 ਵਜੇ ਦੇ ਕਰੀਬ ਗੋਲੀ ਚੱਲਣ ਦੀ ਰਿਪੋਰਟ ਮਿਲੀ ਸੀ। ਜਦੋਂ ਤੱਕ ਪੁਲਸ ਮੌਕੇ 'ਤੇ ਪਹੁੰਚੀ, ਉਦੋਂ ਤੱਕ ਦਲੀਪ ਬ੍ਰਹਮਭੱਟ ਅਤੇ ਉਸ ਦੀ ਪਤਨੀ ਬਿੰਦੂ ਬ੍ਰਹਮਭੱਟ ਦੀ ਮੌਤ ਹੋ ਚੁੱਕੀ ਸੀ, ਜਦਕਿ ਉਨ੍ਹਾਂ ਦੇ ਪੁੱਤਰ ਯਸ਼ ਬ੍ਰਹਮਭੱਟ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਯਸ਼ ਨੂੰ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ