Welcome to Canadian Punjabi Post
Follow us on

24

February 2024
ਬ੍ਰੈਕਿੰਗ ਖ਼ਬਰਾਂ :
ਭਾਰਤੀ ਮੂਲ ਦੇ ਰੈਸਟੋਰੈਂਟ ਮਾਲਕ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੱਖਿਆ ਸੀ ਨੌਕਰੀ 'ਤੇ, ਲੱਗਾ ਸੱਤ ਸਾਲਾਂ ਦੀ ਪਾਬੰਦੀਖਨੌਰੀ ਸਰਹੱਦ 'ਤੇ ਬਠਿੰਡਾ ਦੇ ਨੌਜਵਾਨ ਕਿਸਾਨ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਨਿਰੰਜਨ ਦਾਸ ਜੀ ਦੀ ਸਿਹਤ ਵਿਗੜੀ, ਡਾਕਟਰਾਂ ਅਨੁਸਾਰ ਹੁਣ ਠੀਕਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂਮੁੱਖ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਕੀਤੀ ਸਖ਼ਤ ਅਲੋਚਨਾਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30 ਹਜ਼ਾਰ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਵੱਲੋਂ ਕਾਬੂਮੰਤਰੀ ਬਲਬੀਰ ਸਿੰਘ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲਪ੍ਰਧਾਨ ਮੰਤਰੀ ਨਰੰਦਰ ਮੋਦੀ ਨੇ ਜੰਮੂ ਵਿੱਚ 32000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
 
ਭਾਰਤ

ਤੇਲੰਗਾਨਾ ਕਾਂਗਰਸ ਪ੍ਰਧਾਨ ਨੂੰ ਗੁਲਦਸਤਾ ਦੇਣ 'ਤੇ ਡੀਜੀਪੀ ਮੁਅੱਤਲ

December 03, 2023 11:12 AM

ਹੈਦਰਾਬਾਦ, 3 ਦਸੰਬਰ (ਪੋਸਟ ਬਿਊਰੋ)਼ ਚੋਣ ਕਮਿਸ਼ਨ ਨੇ ਤੇਲੰਗਾਨਾ ਦੇ ਡੀਜੀਪੀ ਅੰਜਨੀ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਅੰਜਨੀ ਕੁਮਾਰ ਨੂੰ ਚੋਣ ਜ਼ਾਬਤੇ ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ। ਦਰਅਸਲ ਸਵੇਰ ਦੇ ਰੁਝਾਨਾਂ ਵਿਚ ਕਾਂਗਰਸ ਨੂੰ ਲੀਡ ਮਿਲਣ ਤੋਂ ਬਾਅਦ ਡੀਜੀਪੀ ਅੰਜਨੀ ਕੁਮਾਰ ਕਾਂਗਰਸ ਪ੍ਰਧਾਨ ਰੇਵੰਤ ਰੈਡੀ ਦੇ ਘਰ ਉਨ੍ਹਾਂ ਨੂੰ ਮਿਲਣ ਪਹੁੰਚੇ। ਉਸ ਸਮੇਂ ਰੇਵੰਤ ਰੈੱਡੀ ਨੇ ਕਿਤੇ ਵੀ ਚੋਣ ਨਹੀਂ ਜਿੱਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸਿੱਕਮ 'ਚ ਭਾਰੀ ਬਰਫਬਾਰੀ 'ਚ ਫਸੇ 500 ਸੈਲਾਨੀਆਂ ਨੂੰ ਭਾਰਤੀ ਫੌਜ ਨੇ ਕੀਤਾ ਰੈਸਕਿਊ ਸ਼ੰਭੂ ਬਾਰਡਰ `ਤੇ ਪੁਲਸ ਕਰ ਰਹੀ ਅੱਥਰੂ ਗੈਸ ਦੇ ਗੋਲਿਆਂ ਦੀ ਵਰਖਾ, ਕਿਸਾਨ ਕਰ ਰਹੇ ਪਤੰਗਾਂ ਨਾਲ ਡਰੋਨ ਸੁੱਟਣ ਦੀ ਕੋਸ਼ਿਸ਼ ਨਾਗਪੁਰ ਦੀ ਸੈਨੇਟਰੀ ਆਈਟਮਾਂ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕੋਈ ਜਾਨੀ ਨੁਕਸਾਨ ਨਹੀਂ ਪ੍ਰਧਾਨ ਮੰਤਰੀ ਨਰੰਦਰ ਮੋਦੀ ਨੇ ਜੰਮੂ ਵਿੱਚ 32000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ ਚੰਡੀਗੜ੍ਹ ਮੇਅਰ ਦੀ ਚੋਣ: ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ `ਤੇ ਕਿਹਾ, ਲੋਕਤੰਤਰ ਬਚਾਉਣ ਲਈ ਧੰਨਵਾਦ ਮਹਾਰਾਸ਼ਟਰ ਵਿਧਾਨ ਸਭਾ ਵਿਚ ਬਿੱਲ ਪਾਸ: ਮਰਾਠਾ ਭਾਈਚਾਰੇ ਨੂੰ ਸਿੱਖਿਆ ਅਤੇ ਸਰਕਾਰੀ ਨੌਕਰੀਆਂ ਵਿਚ ਮਿਲੇਗਾ 10 ਫੀਸਦੀ ਰਾਖਵਾਂਕਰਨ ਗ੍ਰਹਿ ਮੰਤਰੀ ਖਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ `ਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ ਅਦਾਕਾਰ ਰਿਤੂਰਾਜ ਸਿੰਘ ਦਾ ਦੇਹਾਂਤ, 59 ਸਾਲ ਦੀ ਉਮਰ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਕਿਸਾਨਾਂ ਨੂੰ 4 ਫਸਲਾਂ 'ਤੇ 'ਤੇ ਕੇਂਦਰ ਸਰਕਾਰ ਦਾ ਪ੍ਰਸਤਾਵ, ਕਿਸਾਨਾਂ ਨੇ ਕਿਹਾ, 2 ਦਿਨਾਂ ਤੱਕ ਸੋਚ ਕੇ ਦੱਸਾਂਗੇ ਰਾਹੁਲ ਦੇ ਅਮੇਠੀ ਪਹੁੰਚਣ 'ਤੇ ਲੱਗੇ ਜੈ ਸ਼੍ਰੀ ਰਾਮ ਦੇ ਨਾਅਰੇ, ਕਾਂਗਰਸੀ ਵਰਕਰਾਂ ਨੇ ਲਾਰੇ 'ਸ਼ੇਰ ਆਇਆ, ਸ਼ੇਰ ਆਇਆ' ਦੇ ਨਾਅਰੇ