Welcome to Canadian Punjabi Post
Follow us on

24

February 2024
ਬ੍ਰੈਕਿੰਗ ਖ਼ਬਰਾਂ :
ਭਾਰਤੀ ਮੂਲ ਦੇ ਰੈਸਟੋਰੈਂਟ ਮਾਲਕ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੱਖਿਆ ਸੀ ਨੌਕਰੀ 'ਤੇ, ਲੱਗਾ ਸੱਤ ਸਾਲਾਂ ਦੀ ਪਾਬੰਦੀਖਨੌਰੀ ਸਰਹੱਦ 'ਤੇ ਬਠਿੰਡਾ ਦੇ ਨੌਜਵਾਨ ਕਿਸਾਨ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਨਿਰੰਜਨ ਦਾਸ ਜੀ ਦੀ ਸਿਹਤ ਵਿਗੜੀ, ਡਾਕਟਰਾਂ ਅਨੁਸਾਰ ਹੁਣ ਠੀਕਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂਮੁੱਖ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਕੀਤੀ ਸਖ਼ਤ ਅਲੋਚਨਾਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30 ਹਜ਼ਾਰ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਵੱਲੋਂ ਕਾਬੂਮੰਤਰੀ ਬਲਬੀਰ ਸਿੰਘ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲਪ੍ਰਧਾਨ ਮੰਤਰੀ ਨਰੰਦਰ ਮੋਦੀ ਨੇ ਜੰਮੂ ਵਿੱਚ 32000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
 
ਅੰਤਰਰਾਸ਼ਟਰੀ

ਤੁਰਕੀ 'ਚ ਲੱਗੇ ਭੂਚਾਲ ਦੇ ਝਟਕੇ, ਜਾਨੀ ਜਾਂ ਮਾਲੀ ਨੁਕਸਾਨ ਨਹੀਂ

December 04, 2023 04:13 PM

ਅੰਕਾਰਾ, 4 ਦਸੰਬਰ (ਪੋਸਟ ਬਿਉਰੋ): ਤੁਰਕੀ 'ਚ ਤੇਜ਼ ਭੂਚਾਲ ਕਾਰਨ ਧਰਤੀ ਕੰਬ ਗਈ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕ ਡਰ ਗਏ। ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ। ਇਸ ਤੋਂ ਪਹਿਲਾਂ ਵੀ ਤੁਰਕੀ ਵਿੱਚ ਬਹੁਤ ਭਿਆਨਕ ਭੂਚਾਲ ਆਇਆ ਸੀ, ਜਿਸ ਨੇ ਬਹੁਤ ਤਬਾਹੀ ਮਚਾਈ ਸੀ। ਭੂਚਾਲ ਦੇ ਤੇਜ਼ ਝਟਕਿਆਂ ਦੇ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਮੱਧਮ ਤੀਬਰਤਾ ਦਾ ਇਹ ਭੂਚਾਲ ਉੱਤਰ ਪੱਛਮੀ ਤੁਰਕੀ ਵਿੱਚ ਸੋਮਵਾਰ ਨੂੰ ਆਇਆ। ਭੂਚਾਲ ਕਾਰਨ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ।
ਆਫ਼ਤ ਪ੍ਰਬੰਧਨ ਏਜੰਸੀ ਏਐੱਫਏਡੀ ਅਨੁਸਾਰ, 5.1 ਤੀਬਰਤਾ ਦੇ ਭੂਚਾਲ ਦਾ ਕੇਂਦਰ ਬਰਸਾ ਸੂਬੇ ਦੇ ਜੈਮਲਿਕ ਸ਼ਹਿਰ ਦੇ ਨੇੜੇ ਮਾਰਮਾਰਾ ਸਾਗਰ ਵਿੱਚ ਸੀ। ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 10:42 ਵਜੇ (ਅੰਤਰਰਾਸ਼ਟਰੀ ਸਮੇਂ ਅਨੁਸਾਰ 7:42 ਵਜੇ) ਸਮੁੰਦਰ ਵਿੱਚ ਤਕਰੀਬਨ ਨੌਂ ਕਿਲੋਮੀਟਰ ਦੀ ਡੂੰਘਾਈ ਵਿੱਚ ਆਇਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੌਂਕਰੀਟ ਨਾਲ ਭਰੇ ਕੰਟੇਨਰ ਤੇ ਸੂਟਕੇਸ ਵਿੱਚੋਂ ਮਿਲੀਆਂ ਦੋ ਲਾਪਤਾ ਬੱਚਿਆਂ ਦੀਆਂ ਲਾਸ਼ਾਂ ਸੀਰੀਆ 'ਚ ਇਜ਼ਰਾਇਲੀ ਫੌਜ ਦੇ ਘਾਤਕ ਹਮਲੇ ਵਿਚ 2 ਲੋਕਾਂ ਦੀ ਮੌਤ ਭਾਰਤੀ ਮੂਲ ਦੇ ਰੈਸਟੋਰੈਂਟ ਮਾਲਕ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੱਖਿਆ ਸੀ ਨੌਕਰੀ 'ਤੇ, ਲੱਗਾ ਸੱਤ ਸਾਲਾਂ ਦੀ ਪਾਬੰਦੀ ਚੀਨ 'ਚ ਰੇਤੀਲੇ ਤੂਫਾਨ ਦੀ ਮਚਾਈ ਤਬਾਹੀ,ਵਿਜ਼ੀਬਿਲਟੀ ਵੀ ਹੋਈ ਘੱਟ ਪੁਤਿਨ ਨੇ ਕਿਮ ਜੋਂਗ ਨੂੰ ਗਿਫ਼ਟ ਕੀਤੀ 4 ਕਰੋੜ ਦੀ ਲਗਜ਼ਰੀ ਕਾਰ ਹਿਜਾਬ ਪਾ ਕੇ ਖੇਡਣ ਵਾਲੀ ਰਹੀਮੀ ਉਲੰਪਿਕ 'ਚ ਕਰੇਗੀ ਆਸਟ੍ਰੇਲੀਆ ਦੀ ਨੁਮਾਇੰਦਗੀ ਪਾਕਿਸਤਾਨ ਵਿਚ ਅੰਡਰਵਰਲਡ ਡਾਨ ਆਮਿਰ ਬਲਾਜ਼ ਟੀਪੂ ਨੂੰ ਵਿਆਹ ਸਮਾਗਮ 'ਚ ਮਾਰੀ ਗੋਲੀ, ਹੋਈ ਮੌਤ ਪਾਸਪੋਰਟ ਰੈਂਕਿੰਗ ਜਾਰੀ: ਭਾਰਤ 85ਵੇਂ ਸਥਾਨ 'ਤੇ, ਜਾਪਾਨ, ਸਿੰਗਾਪੁਰ, ਸਪੇਨ, ਫਰਾਂਸ, ਇਟਲੀ ਅਤੇ ਜਰਮਨੀ ਦਾ ਪਾਸਪੋਰਟ ਸਭਤੋਂ ਸ਼ਕਤੀਸ਼ਾਲੀ ਤਾਲਿਬਾਨ ਸਰਕਾਰ ਦਾ ਨਵਾਂ ਹੁਕਮ: ਜਿਉਂਦੇ ਬੰਦਿਆਂ ਅਤੇ ਜਾਨਵਰਾਂ ਦੀ ਫੋਟੋ ਖਿੱਚਣ `ਤੇ ਪਾਬੰਦੀ ਯੂਕਰੇਨ ਨੇ ਰੂਸ ਦੇ ਸ਼ਹਿਰ ਬੇਲਗੋਰੋਡ 'ਤੇ ਕੀਤਾ ਵੱਡਾ ਹਮਲਾ, 5 ਦੀ ਮੌਤ